ਪੜਚੋਲ ਕਰੋ

PUBG ਮੋਬਾਈਲ 1.2 ਅਪਡੇਟ ਰੋਲਆਉਟ, ਜਾਣੋ ਕਦੋਂ ਆ ਸਕਦੀ ਭਾਰਤ 'ਚ ਗੇਮ

ਅਪਡੇਟ ਦੇ ਨਾਲ ਕੰਪਨੀ ਨੇ ਕਈ ਨਵੇਂ ਫੀਚਰਸ ਸ਼ਾਮਲ ਕਰਨ ਦੇ ਨਾਲ-ਨਾਲ ਬਹੁਤ ਸਾਰੇ ਸੁਧਾਰ ਕੀਤੇ ਹਨ। ਇਹ ਐਪਲ ਸਟੋਰ ਗੂਗਲ ਪਲੇਅ ਸਟੋਰ 'ਤੇ ਵੀ ਉਪਲੱਬਧ ਹੋਵੇਗਾ।

ਨਵੀਂ ਦਿੱਲੀ: Tencent Games ਗਲੋਬਲ ਐਡੀਸ਼ਨ ਲਈ PUBG ਮੋਬਾਈਲ 1.2 ਅਪਡੇਟ ਸ਼ੁਰੂ ਹੋਣ ਲੱਗੀ ਹੈ। ਅਪਡੇਟ ਦੇ ਨਾਲ ਕੰਪਨੀ ਨੇ ਕਈ ਨਵੇਂ ਮੁਹਿੰਮਾਂ ਵਿੱਚ ਕਈ ਫੀਚਰਸ ਸ਼ਾਮਲ ਕਰਨ ਦੇ ਨਾਲ-ਨਾਲ ਬਹੁਤ ਸਾਰੇ ਸੁਧਾਰ ਕੀਤੇ ਹਨ। ਅਪਡੇਟ ਪੜਾਅਵਾਰ ਜਾਰੀ ਕੀਤੇ ਜਾ ਰਹੇ ਹਨ। ਕੰਪਨੀ ਮੁਤਾਬਕ ਅੱਜ ਤੋਂ ਇਹ ਐਪਲ ਸਟੋਰ 'ਤੇ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਇਹ ਗੂਗਲ ਪਲੇਅ ਸਟੋਰ 'ਤੇ ਵੀ ਉਪਲੱਬਧ ਹੋਵੇਗੀ। ਭਾਰਤ ਵਿੱਚ ਲਾਂਚ ਹੋਣ ਬਾਰੇ ਅਜੇ ਵੀ ਭੰਬਲਭੂਸਾ ਭਾਰਤ ਵਿੱਚ ਪੱਬਜੀ ਮੋਬਾਈਲ ਇੰਡੀਆ ਦੇ ਲਾਂਚ ਹੋਣ ਦੀਆਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ। ਇਸ ਦੇ ਨਾਲ ਹੀ ਇਸ ਪ੍ਰਸਿੱਧ ਗੇਮ ਦੀ ਭਾਰਤ ਵਾਪਸ ਪਰਤਣ ਨੂੰ ਲੈ ਕੇ ਭੰਬਲਭੂਸਾ ਹੈ। ਹਾਲਾਂਕਿ ਕੰਪਨੀ ਵੱਲੋਂ ਕਿਹਾ ਗਿਆ ਹੈ ਕਿ ਇਹ ਖੇਡ ਜਲਦੀ ਹੀ ਭਾਰਤ ਵਾਪਸ ਆਵੇਗੀ, ਪਰ ਸਰਕਾਰ ਵੱਲੋਂ ਇਸ ਖੇਡ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਕੇਂਦਰ ਸਰਕਾਰ ਇਸ ਸਮੇਂ ਸਥਿਤੀ ਨੂੰ ਸਾਫ ਨਹੀਂ ਕਰ ਰਹੀ। ਦੇਖਣਾ ਇਹ ਹੋਵੇਗਾ ਕਿ ਇਸ ਖੇਡ ਨੂੰ ਭਾਰਤ ਵਿੱਚ ਮੁੜ ਕਦੋਂ ਸ਼ੁਰੂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Most Expensive Condom of the World: ਕੀ ਤੁਸੀਂ ਜਾਣਦੇ ਹੋ ਦੁਨੀਆ ਦਾ ਸਭ ਤੋਂ ਮਹਿੰਗਾ ਕੰਡੋਮ 200 ਸਾਲ ਪੁਰਾਣਾ ਹੈ...

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget