ਪੜਚੋਲ ਕਰੋ

PUBG Mobile 1.3 Update: PUBG Mobile ਲੈ ਆਇਆ 1.3 ਅਪਡੇਟ, ਜਾਣੋ ਕੀ ਕੁਝ ਮਿਲੇਗਾ ਖਾਸ

PUBG Mobile 1.3 Hundred Rhythms Update: PUBG Mobile ਮੁਤਾਬਕ ਤੁਸੀਂ ਨਵੇਂ ਅਪਡੇਟ 1.3 ਨੂੰ 9 ਤੋਂ 14 ਮਾਰਚ ਦਰਮਿਆਨ ਡਾਉਨਲੋਡ ਕਰੋਗੇ ਤਾਂ ਤੁਹਾਨੂੰ 3000BP ਤੇ Cute Kitten ਨਾਂ ਦਾ ਪੈਨ ਸਕੀਨ ਵੀ ਦਿੱਤੀ ਜਾਵੇਗੀ।

ਨਵੀਂ ਦਿੱਲੀ: PUBG Mobile ਦੇ ਦੁਨੀਆ 'ਚ ਲੱਖਾਂ ਫੈਨ ਹਨ। ਹੁਣ ਇਨ੍ਹਾਂ ਲੱਖਾਂ ਫੈਨਸ ਲਈ ਖੁਸ਼ਖ਼ਬਰੀ ਹੈ। ਦੱਸ ਦਈਏ ਕਿ PUBG 1.3 ਅਪਡੇਟ ਵਰਜ਼ਨ ਲੈ ਕੇ ਆਇਆ ਹੈ ਜਿਸ ਨੂੰ ਗਲੋਬਲੀ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ 'Hundred Rhythms ਮੋਡ ਸਮੇਤ Clowns Tricks ਮਿੰਨੀ ਗੇਮ ਤੇ Mosin-Nagant 7.62mm ਬੋਲਟ ਐਕਸ਼ਨ ਸਨਾਈਪਰ ਰਾਈਫਲ ਤੇ ਗਲਾਈਡਰ ਵਹਾਇਕਲ ਪੇਸ਼ ਕੀਤੇ ਗਏ ਹਨ।

PUBG Mobile
ਨੇ ਆਪਣੇ ਨਵੇਂ ਅਪਡੇਟ ਵਿੱਚ ਨਵੇਂ ਮੋਡ, ਹਥਿਆਰ, ਮਿੰਨੀ ਗੇਮਸ ਤੇ ਵਾਹਨ ਸ਼ਾਮਲ ਕੀਤੇ ਹਨ। PUBG ਮੋਬਾਈਲ 1.3 ਪੈਚ ਨੋਟਸ ਮੁਤਾਬਕ, ਇਸ ਵਿੱਚ Hundred Rhythms ਤੇ Clowns Tricks ਮੋਡ ਵੀ ਸ਼ਾਮਲ ਕੀਤਾ ਗਿਆ ਹੈ। ਰਿਪੋਰਟ ਦੀ ਮਨਿਏ ਤਾਂ ਇਹ ਨਾਲ ਖਿਡਾਰੀਆਂ ਨੂੰ ਕਲਾਉਨ ਟੋਕਨ ਦੇ ਬਦਲੇ ਵਿੱਚ ਕਈ ਰਣਨੀਤਕ ਚੀਜ਼ਾਂ ਲੈਣ ਵਿੱਚ ਮਦਦ ਕਰੇਗਾ। PUBG ਮੋਬਾਈਲ 1.3 ਦੇ APK ਊਨਲੋਡ ਕਰਨ ਲਈ, ਇਸ ਲਿੰਕ 'ਤੇ ਕਲਿਕ ਕਰੋ।

PUBG Mobile 1.3
ਅਪਡੇਟ ਵਿੱਚ Mosin-Nagant 7.62mm ਬੋਲਟ ਐਕਸ਼ਨ ਸਨਾਈਪਰ ਰਾਈਫਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਨਵੀਂ ਸਨਾਈਪਰ ਰਾਈਫਲ Kar98 ਵਰਗੀ ਹੀ ਹੋਵੇਗੀ। ਇਹ ਰਾਈਫਲ ਸਿਰਫ Erangel ਤੇ Vikendi ਨਕਸ਼ਿਆਂ ਵਿਚ ਦਿੱਤੀ ਜਾ ਰਹੀ ਹੈ। ਨਾਲ ਹੀ, ਦੋ ਸੀਟਰ ਮੋਟਰ ਗਲਾਈਡਰ ਨੂੰ ਵੀ ਖੇਡ ਵਿੱਚ ਜੋੜਿਆ ਗਿਆ ਹੈ। ਇਸ 'ਚ ਚਲਣ ਵਾਲੇ ਨੂੰ ਛੱਡ ਕੇ, ਦੂਜਾ ਖਿਡਾਰੀ ਫਾਈਰਿੰਗ ਕਰ ਸਕੇਗਾ।

ਇਹ ਵੀ ਪੜ੍ਹੋ: Red Fort Violence: ਲਾਲ ਕਿਲ੍ਹਾ ਹਿੰਸਾ 'ਚ ਦੋ ਹੋਰ ਗ੍ਰਿਫ਼ਤਾਰ, ਇੱਕ ਵਿਦੇਸ਼ੀ ਨਾਗਰਿਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਚੋਣਾਂ ਨੂੰ ਲੈਕੇ ਕਾਂਗਰਸ ਹਾਈਕਮਾਨ ਦੀ ਰਣਨੀਤੀ, ਹੋ ਸਕਦਾ ਵੱਡਾ ਫੇਰਬਦਲ
ਚੋਣਾਂ ਨੂੰ ਲੈਕੇ ਕਾਂਗਰਸ ਹਾਈਕਮਾਨ ਦੀ ਰਣਨੀਤੀ, ਹੋ ਸਕਦਾ ਵੱਡਾ ਫੇਰਬਦਲ
ਲਗਾਤਾਰ 4 ਦਿਨ ਬੈਂਕ ਬੰਦ! ਹੜਤਾਲ 'ਤੇ ਜਾ ਰਹੇ ਮੁਲਾਜ਼ਮ
ਲਗਾਤਾਰ 4 ਦਿਨ ਬੈਂਕ ਬੰਦ! ਹੜਤਾਲ 'ਤੇ ਜਾ ਰਹੇ ਮੁਲਾਜ਼ਮ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ, ਨੌਕਰੀ ਛੱਡਣ ਦੀ ਲੋੜ ਨਹੀਂ; PR 'ਚ ਵੀ ਮਿਲੇਗਾ ਫਾਇਦਾ
ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ, ਨੌਕਰੀ ਛੱਡਣ ਦੀ ਲੋੜ ਨਹੀਂ; PR 'ਚ ਵੀ ਮਿਲੇਗਾ ਫਾਇਦਾ
ਪੰਜਾਬ 'ਚ ਫਿਰ ਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਲੋਕ, ਦੋ ਦਿਨ ਭਾਰੀ ਮੀਂਹ ਦਾ ਅਲਰਟ; ਜਾਣੋ
ਪੰਜਾਬ 'ਚ ਫਿਰ ਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਲੋਕ, ਦੋ ਦਿਨ ਭਾਰੀ ਮੀਂਹ ਦਾ ਅਲਰਟ; ਜਾਣੋ
BSP 'ਚ ਭੱਖੀ ਸਿਆਸਤ, ਇੱਕ ਹੋਰ ਆਗੂ ਨੇ ਛੱਡੀ ਪਾਰਟੀ; ਮੱਚੀ ਹਲਚਲ
BSP 'ਚ ਭੱਖੀ ਸਿਆਸਤ, ਇੱਕ ਹੋਰ ਆਗੂ ਨੇ ਛੱਡੀ ਪਾਰਟੀ; ਮੱਚੀ ਹਲਚਲ
ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਅਤੇ 6 PCS ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਅਤੇ 6 PCS ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget