ਪੜਚੋਲ ਕਰੋ

PUBG ਮੋਬਾਈਲ ਨੇ ਤੋੜੇ ਰਿਕਾਰਡ, 1.7 ਹਜ਼ਾਰ ਕਰੋੜ ਰੁਪਏ ਕਮਾਈ

PUBG ਮੋਬਾਈਲ ਨੇ ਇਸ ਸਾਲ ਮਈ ਦੇ ਮਹੀਨੇ ਵਿੱਚ ਵਿਸ਼ਵਵਿਆਪੀ ਆਨਲਾਈਨ ਗੇਮ ਇੰਡਸਟਰੀ ਵਿੱਚ ਸਭ ਤੋਂ ਵੱਧ ਕਮਾਈ ਕੀਤੀ ਹੈ। ਇੱਕ ਰਿਪੋਰਟ ਅਨੁਸਾਰ PUBG ਮੋਬਾਈਲ ਨੇ ਮਈ ਵਿੱਚ 226 ਮਿਲੀਅਨ ਡਾਲਰ ਯਾਨੀ 1.7 ਹਜ਼ਾਰ ਕਰੋੜ ਰੁਪਏ ਦੀ ਕਮਾਈ ਕੀਤੀ ਹੈ।

PUBG ਮੋਬਾਈਲ ਨੇ ਇਸ ਸਾਲ ਮਈ ਦੇ ਮਹੀਨੇ ਵਿੱਚ ਵਿਸ਼ਵਵਿਆਪੀ ਆਨਲਾਈਨ ਗੇਮ ਇੰਡਸਟਰੀ ਵਿੱਚ ਸਭ ਤੋਂ ਵੱਧ ਕਮਾਈ ਕੀਤੀ ਹੈ। ਇੱਕ ਰਿਪੋਰਟ ਅਨੁਸਾਰ PUBG ਮੋਬਾਈਲ ਨੇ ਮਈ ਵਿੱਚ 226 ਮਿਲੀਅਨ ਡਾਲਰ ਯਾਨੀ 1.7 ਹਜ਼ਾਰ ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ‘ਚੋਂ ਜ਼ਿਆਦਾਤਰ ਕਮਾਈ ਚੀਨ ਤੋਂ ਹੁੰਦੀ ਹੈ।  ਇਹ ਮਾਲੀਆ ਐਪ ਸਟੋਰ ਅਤੇ ਗੂਗਲ ਪਲੇ ਸਟੋਰ ਤੋਂ 1 ਮਈ ਤੋਂ 31 ਮਈ ਦੇ ਵਿਚਕਾਰ ਵਿਸ਼ਵ ਪੱਧਰ ‘ਤੇ ਗਿਣਿਆ ਗਿਆ ਹੈ। ਹਾਲਾਂਕਿ ਇਹ ਕੋਈ ਵੱਡੀ ਗੱਲ ਨਹੀਂ ਹੈ, ਕਿਉਂਕਿ ਵਿਸ਼ਵ ਭਰ ‘ਚ ਤਾਲਾਬੰਦੀ ਹੈ। ਇਸ ਦੌਰਾਨ ਜ਼ਿਆਦਾਤਰ ਲੋਕ ਘਰ ਵਿੱਚ ਹੀ ਰਹਿ ਰਹੇ ਹਨ ਅਤੇ ਆਪਣਾ ਸਮਾਂ ਸੋਸ਼ਲ ਮੀਡੀਆ, ਆਨਲਾਈਨ ਸੀਰੀਜ਼ ਜਾਂ ਆਨਲਾਈਨ ਗੇਮਾਂ ਵਿੱਚ ਬਿਤਾ ਰਹੇ ਹਨ। ਭਾਰਤ ‘ਚ ਵੀ ਲੁਡੋ ਕਿੰਗ ਬਹੁਤ ਖੇਡੀ ਗਈ ਹੈ ਅਤੇ ਕੰਪਨੀ ਨੇ ਚੰਗੀ ਕਮਾਈ ਕੀਤੀ ਹੈ। ਅੱਧੀ ਤੋਂ ਵੱਧ ਕਮਾਈ ਚੀਨ ਤੋਂ ਆਈ: ਮੋਬਾਈਲ ਐਪ ਸਟੋਰ ਮਾਰਕੀਟਿੰਗ ਇੰਟੈਲੀਜੈਂਸ ਸੈਂਸਰ ਟਾਵਰ ਦੀ ਇੱਕ ਰਿਪੋਰਟ ਦੇ ਅਨੁਸਾਰ, PUBG ਮੋਬਾਈਲ ਨੇ ਮਈ ਵਿੱਚ 226 ਮਿਲੀਅਨ ਤੋਂ ਵੱਧ ਦੀ ਕਮਾਈ ਕੀਤੀ। ਮਈ 2019 ਦੇ ਮੁਕਾਬਲੇ 41 ਪ੍ਰਤੀਸ਼ਤ ਵਧੇਰੇ ਕਮਾਈ। 226 ਮਿਲੀਅਨ ਡਾਲਰ ‘ਚੋਂ 53 ਪ੍ਰਤੀਸ਼ਤ ਚੀਨ ਤੋਂ, 10.2 ਪ੍ਰਤੀਸ਼ਤ ਅਮਰੀਕਾ ਤੋਂ ਤੇ 5.5 ਪ੍ਰਤੀਸ਼ਤ ਸਾਊਦੀ ਅਰਬ ਤੋਂ ਆਈ ਹੈ। PUBG ਮੋਬਾਈਲ ਨੇ ਕਮਾਈ ਦੇ ਮਾਮਲੇ ‘ਚ ਆਨਲਾਈਨ ਗੇਮ 'ਆਨਰ ਆਫ ਕਿੰਗਜ਼' ਨੂੰ ਪਿੱਛੇ ਛੱਡ ਦਿੱਤਾ ਹੈ। 'ਆਨਰ ਆਫ ਕਿੰਗਜ਼' ਨੇ ਮਈ 2020 ‘ਚ 204.5 ਮਿਲੀਅਨ ਡਾਲਰ ਯਾਨੀ ਤਕਰੀਬਨ 1.5 ਹਜ਼ਾਰ ਕਰੋੜ ਰੁਪਏ ਦੀ ਕਮਾਈ ਕੀਤੀ, ਜੋ ਪਿਛਲੇ ਸਾਲ ਮਈ ਦੀ ਕਮਾਈ ਨਾਲੋਂ 42% ਵਧੇਰੇ ਹੈ। ਇਸ ‘ਚੋਂ 95 ਪ੍ਰਤੀਸ਼ਤ ਦੀ ਕਮਾਈ ਚੀਨ ਤੋਂ ਹੋਈ। ਇਸਦਾ ਕਾਰਨ ਇਹ ਹੈ ਕਿ ਇਹ ਖੇਡ ਮੁੱਖ ਤੌਰ ‘ਤੇ ਚੀਨੀ ਮਾਰਕੀਟ ਲਈ ਬਣਾਈ ਗਈ ਹੈ।
PUBG ਮੋਬਾਈਲ ਨੇ ਤੋੜੇ ਰਿਕਾਰਡ, 1.7 ਹਜ਼ਾਰ ਕਰੋੜ ਰੁਪਏ ਕਮਾਈ
ਏਅਰਟੈਲ, ਜੀਓ ਤੇ ਵੋਡਾਫੋਨ ਦੇ ਸਸਤੇ ਪਲਾਨ, ਘੱਟ ਕੀਮਤ ਨਾਲ ਵੱਧ ਫਾਇਦੇ Twitter ਭਾਰਤ ‘ਚ ਸ਼ੁਰੂ ਕਰੇਗਾ ਫੇਸਬੁੱਕ-ਇੰਸਟਾ ਸਟੋਰੀ ਵਰਗਾ 'Fleets’ ਫੀਚਰ, 24 ਘੰਟੇ ਬਾਅਦ ਖੁਦ ਹੀ ਗਾਇਬ ਹੋ ਜਾਵੇਗੀ ਪੋਸਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget