ਪੜਚੋਲ ਕਰੋ

PUBG Mobile ਦੀ ਹੋਵੇਗੀ ਭਾਰਤ 'ਚ ਵਾਪਸੀ! ਕੰਪਨੀ ਨੇ ਖਿੱਚੀ ਤਿਆਰੀ

RTI ਦੇ ਜਵਾਬ 'ਚ ਮਨਿਸਟ੍ਰੀ ਆਫ ਇਲੈਕਟ੍ਰੌਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਨੇ ਕਿਹਾ ਸੀ ਸਰਕਾਰ ਨੇ ਪਬਜੀ ਨੂੰ ਬੈਨ ਨਹੀਂ ਕੀਤਾ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਮੰਤਰਾਲੇ ਨੇ IT Act 2000 ਦੇ Section 69A ਤਹਿਤ ਇਸ ਗੇਮ ਦਾ ਪਬਲਿਕ ਐਕਸੈਸ ਬਲੌਕ ਕਰ ਦਿੱਤਾ ਹੈ।

ਨਵੀਂ ਦਿੱਲੀ: ਇਸ ਸਾਲ 26 ਜਨਵਰੀ ਨੂੰ ਬੇਸ਼ਸ਼ੱਕ FAUG ਗੇਮ ਲਾਂਚ ਹੋ ਗਈ ਹੈ ਪਰ ਗੇਮ ਲਵਰਸ ਨੂੰ ਅਜੇ ਵੀ PUBG Mobile India ਦਾ ਇੰਤਜ਼ਾਰ ਹੈ। ਇਸ ਗੇਮ ਦੇ ਸ਼ੌਕੀਨ ਲੋਕਾਂ ਨੂੰ ਉਮੀਦ ਹੈ ਕਿ ਪਬਜੀ ਭਾਰਤ 'ਚ ਜ਼ਰੂਰ ਵਾਪਸੀ ਕਰੇਗੀ। ਇਨ੍ਹਾਂ ਉਮੀਦਾਂ ਨੂੰ ਬਲ ਉਸ ਵੇਲੇ ਮਿਲਿਆ ਜਦੋਂ ਪਿਛਲੇ ਹਫ਼ਤੇ ਕੇਂਦਰ ਸਰਕਾਰ ਨੇ ਟਿਕਟੌਕ ਸਮੇਤ 59 ਚੀਨੀ ਐਪਸ ਹਮੇਸ਼ਾਂ ਲਈ ਬੈਨ ਕਰ ਦਿੱਤੀਆਂ। ਇਸ 'ਚ ਕਈ ਗੇਮਸ ਸ਼ਾਮਲ ਹਨ। ਪਰ ਪਬਜੀ ਲਈ ਦੀਵਾਨਗੀ ਰੱਖਣ ਵਾਲਿਆਂ ਲਈ ਖੁਸ਼ਖਬਰੀ ਹੈ ਕਿ ਸਰਕਾਰ ਨੇ ਇਸ ਲਿਸਟ 'ਚੋਂ ਪਬਜੀ ਨੂੰ ਬਾਹਰ ਰੱਖਿਆ ਹੈ। ਯਾਨੀ ਪਬਜੀ ਦੀ ਵਾਪਸੀ ਦੀ ਉਮੀਦ ਹੈ। ਭਾਰਤ 'ਚ ਵਾਪਸੀ ਦੀ ਉਮੀਦ ਇਸ ਤੋਂ ਪਹਿਲਾਂ ਇਕ RTI ਦੇ ਜਵਾਬ 'ਚ ਮਨਿਸਟ੍ਰੀ ਆਫ ਇਲੈਕਟ੍ਰੌਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਨੇ ਕਿਹਾ ਸੀ ਸਰਕਾਰ ਨੇ ਪਬਜੀ ਨੂੰ ਬੈਨ ਨਹੀਂ ਕੀਤਾ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਮੰਤਰਾਲੇ ਨੇ IT Act 2000 ਦੇ Section 69A ਤਹਿਤ ਇਸ ਗੇਮ ਦਾ ਪਬਲਿਕ ਐਕਸੈਸ ਬਲੌਕ ਕਰ ਦਿੱਤਾ ਹੈ। RTI 'ਚ ਪੁੱਛੇ ਇਕ ਸਵਾਲ ਦੇ ਜਵਾਬ 'ਚ ਮੰਤਰਾਲੇ ਨੇ ਇਹ ਵੀ ਕਿਹਾ ਸੀ ਕਿ PUBG/Krafton ਤੇ ਸਰਕਾਰ ਵਿਚਾਲੇ ਉਸ ਸਮੇਂ ਤਕ ਕੋਈ ਅਧਿਕਾਰਤ ਚਰਚਾ ਨਹੀਂ ਹੋਈ ਸੀ। ਇਸ ਤੋਂ ਬਾਅਦ ਕਿਆਸਰਾਈਆਂ ਹਨ ਕਿ ਗੇਮ ਦੀ ਭਾਰਤ 'ਚ ਵਾਪਸੀ ਹੋ ਸਕਦੀ ਹੈ। ਪਬਜੀ ਨੇ ਕੀਤੀ ਪੂਰੀ ਤਿਆਰੀ ਭਾਰਤ 'ਚ ਪਬਜੀ ਬੈਨ ਹੋਣ ਤੋਂ ਬਾਅਦ ਕੰਪਨੀ Tencent Games ਤੋਂ ਪਬਜੀ ਮੋਬਾਇਲ ਦੇ ਰਾਇਟਸ ਵਾਪਸ ਲੈ ਲਏ ਸਨ। ਇਸ ਤੋਂ ਇਲਾਵਾ PUBG Corporation ਨੇ ਭਾਰਤ 'ਚ ਹਾਇਰਿੰਗ ਵੀ ਸ਼ੁਰੂ ਕਰ ਦਿੱਤੀ ਸੀ। ਏਨਾ ਹੀ ਨਹੀਂ ਪਿਛਲੇ ਸਾਲ ਨਵੰਬਰ 'ਚ ਗੇਮ ਦਾ ਟੀਜ਼ਰ ਵੀ ਲੌਂਚ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਲੱਗਣ ਲੱਗਾ ਸੀ ਕਿ ਗੇਮ ਛੇਤੀ ਹੀ ਭਾਰਤ 'ਚ ਦੋਬਾਰਾ ਐਂਟਰੀ ਕਰੇਗੀ। ਹਾਲ ਹੀ 'ਚ ਕੰਪਨੀ ਨੇ ਅਨੀਸ਼ ਅਰਵਿੰਦ ਨੂੰ ਪਬਜੀ ਮੋਬਾਇਲ ਇੰਡੀਆ ਦਾ ਕੰਟਰੀ ਮੈਨੇਜਰ ਵੀ ਨਿਯੁਕਤ ਕੀਤਾ ਹੈ। ਇਸ ਸਭ ਨੂੰ ਦੇਖ ਕੇ ਲੱਗ ਰਿਹਾ ਕਿ ਕੰਪਨੀ ਕਿਸੇ ਵੀ ਹਾਲ 'ਚ ਪਬਜੀ ਨੂੰ ਵਾਪਸ ਲਿਆਉਣਾ ਚਾਹੁੰਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget