ਪੜਚੋਲ ਕਰੋ

PM-WANI ਯੋਜਨਾ ਤਹਿਤ ਦੇਸ਼ ਦੇ 100 ਰੇਲਵੇ ਸਟੇਸ਼ਨਾਂ 'ਤੇ ਵਾਈਫਾਈ ਸੇਵਾਵਾਂ ਸ਼ੁਰੂ

RailTel ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਵਾਈਫਾਈ ਨੈੱਟਵਰਕ ਇੰਟਰਫੇਸ (PM-WANI) ਸਕੀਮ ਤਹਿਤ 100 ਰੇਲਵੇ ਸਟੇਸ਼ਨਾਂ ਵਿੱਚ ਵਾਈਫਾਈ ਸੇਵਾਵਾਂ (Wifi Services) ਸ਼ੁਰੂ ਕੀਤੀਆਂ ਹਨ। ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 2,384 ਵਾਈਫਾਈ ਹੌਟਸਪੌਟ ਮੌਜੂਦ ਹਨ।

RailTel ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਵਾਈਫਾਈ ਨੈੱਟਵਰਕ ਇੰਟਰਫੇਸ (PM-WANI) ਸਕੀਮ ਤਹਿਤ 100 ਰੇਲਵੇ ਸਟੇਸ਼ਨਾਂ ਵਿੱਚ ਵਾਈਫਾਈ ਸੇਵਾਵਾਂ (Wifi Services) ਸ਼ੁਰੂ ਕੀਤੀਆਂ ਹਨ। ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 2,384 ਵਾਈਫਾਈ ਹੌਟਸਪੌਟ ਮੌਜੂਦ ਹਨ। PSU ਵੱਲੋਂ ਜਾਰੀ ਬਿਆਨ ਅਨੁਸਾਰ ਇਹ ਰੇਲਵੇ ਸਟੇਸ਼ਨ 22 ਰਾਜਾਂ ਵਿੱਚ ਹਨ ਤੇ ਇਨ੍ਹਾਂ 71 ਸ਼੍ਰੇਣੀਆਂ ਵਿੱਚ A1, A ਰੇਲਵੇ ਸਟੇਸ਼ਨਾਂ ਦੇ ਨਾਲ 29 ਰੇਲਵੇ ਸਟੇਸ਼ਨ ਦੂਜੀ ਸ਼੍ਰੇਣੀ ਵਿੱਚ ਹਨ।

ਇਸ ਵਾਈਫਾਈ ਨੈੱਟਵਰਕ ਤੱਕ ਪਹੁੰਚ ਕਰਨ ਲਈ ਵਰਤਮਾਨ ਵਿੱਚ ਐਂਡਰੌਇਡ ਅਧਾਰਤ ਮੋਬਾਈਲ ਐਪਲੀਕੇਸ਼ਨ ਵਾਈ-ਡੌਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਐਪ ਗੂਗਲ ਪਲੇ ਸਟੋਰ 'ਤੇ ਉਪਲਬਧ ਹੈ। ਇਸ ਮੋਬਾਈਲ ਐਪਲੀਕੇਸ਼ਨ ਨੂੰ C-DOT ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਮੋਬਾਈਲ ਐਪਲੀਕੇਸ਼ਨ ਰਾਹੀਂ ਵਾਈ-ਫਾਈ ਤੱਕ ਪਹੁੰਚ ਕਰਨ ਤੋਂ ਇਲਾਵਾ ਰੇਲਵੇ ਸਟੇਸ਼ਨਾਂ 'ਤੇ ਵਾਈ-ਫਾਈ ਨੂੰ RailWire ਸੇਵਾ ਸੈੱਟ ਪਛਾਣਕਰਤਾ ਦੀ ਚੋਣ ਕਰਕੇ ਵੀ ਐਕਸੈਸ ਕੀਤਾ ਜਾ ਸਕਦਾ ਹੈ।

ਦੇਸ਼ ਭਰ ਦੇ 6102 ਰੇਲਵੇ ਸਟੇਸ਼ਨਾਂ 'ਤੇ ਮੌਜੂਦ

PSU ਦੇ ਅਨੁਸਾਰ PM ਵਾਨੀ ਅਧਾਰਤ ਵਨ ਟਾਈਮ ਕੇਵਾਈਸੀ ਦੁਆਰਾ ਵਰਤੋਂ ਵਿੱਚ ਆਸਾਨ ਬਣਾਵੇਗੀ। ਇਸ ਦੇ ਨਾਲ OTP ਆਧਾਰਿਤ ਪ੍ਰਮਾਣੀਕਰਨ ਦੀ ਲੋੜ ਨਹੀਂ ਹੋਵੇਗੀ। RailTel ਦਾ WiFi ਨੈੱਟਵਰਕ ਹੁਣ 17,792 WiFi ਹੌਟਸਪੌਟਸ ਦੇ ਨਾਲ ਦੇਸ਼ ਭਰ ਦੇ 6102 ਰੇਲਵੇ ਸਟੇਸ਼ਨਾਂ ਵਿੱਚ ਮੌਜੂਦ ਹੈ ਤੇ ਉਨ੍ਹਾਂ ਦੀ ਗਿਣਤੀ ਅਜੇ ਵੀ ਵਧ ਰਹੀ ਹੈ। ਇਸ ਤੋਂ ਬਾਅਦ PSU ਨੇ ਕਿਹਾ ਕਿ PM ਵਾਨੀ ਅਧਾਰਤ ਜਨਤਕ ਵਾਈਫਾਈ ਦੀ ਪਹੁੰਚ ਦੇਸ਼ ਭਰ ਦੇ ਸਾਰੇ 6102 ਰੇਲਵੇ ਸਟੇਸ਼ਨਾਂ 'ਤੇ ਉਪਲਬਧ ਕਰਵਾਈ ਜਾਵੇਗੀ, ਜਿੱਥੇ ਜੂਨ 2022 ਦੇ ਅੰਤ ਤੱਕ ਪੜਾਅਵਾਰ ਤਰੀਕੇ ਨਾਲ ਵਾਈਫਾਈ ਪ੍ਰਦਾਨ ਕੀਤਾ ਜਾਵੇਗਾ।

ਦੇਸ਼ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸਥਾਪਤ ਹਾਈ-ਸਪੀਡ ਵਾਈ-ਫਾਈ ਯੰਤਰਾਂ ਨੂੰ ਖਾਸ ਤੌਰ 'ਤੇ ਰੇਲਵੇ ਯਾਤਰੀਆਂ ਨੂੰ ਸ਼ਾਨਦਾਰ ਅਤੇ ਦਮਦਾਰ ਇੰਟਰਨੈੱਟ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਰੇਲਵੇ ਸਟੇਸ਼ਨਾਂ 'ਤੇ RailWire Wi-Fi ਸੁਵਿਧਾ ਹਰ ਰੇਲਵੇ ਯਾਤਰੀ ਲਈ ਉਪਲਬਧ ਹੈ ,ਜਿਸ ਕੋਲ ਇੰਟਰਨੈੱਟ ਕਨੈਕਸ਼ਨ ਵਾਲਾ ਸਮਾਰਟਫੋਨ ਹੈ।

ਰੇਲਵੇ ਸਟੇਸ਼ਨਾਂ 'ਤੇ ਮੁਸਾਫਰਾਂ ਨੂੰ ਦਿੱਤੀ ਗਈ ਇਹ ਸਹੂਲਤ ਕਾਫੀ ਫਾਇਦੇਮੰਦ ਹੈ। ਦਰਅਸਲ, ਕਈ ਵਾਰ ਸਬੰਧਤ ਰੇਲਵੇ ਸਟੇਸ਼ਨ 'ਤੇ ਤੁਹਾਡਾ ਮੋਬਾਈਲ ਨੈੱਟਵਰਕ ਠੀਕ ਤਰ੍ਹਾਂ ਕੰਮ ਨਹੀਂ ਕਰਦਾ। ਅਜਿਹੇ 'ਚ ਤੁਸੀਂ ਆਪਣਾ ਕੋਈ ਵੀ ਜ਼ਰੂਰੀ ਕੰਮ ਨਹੀਂ ਕਰ ਪਾ ਰਹੇ ਹੋ। ਅਜਿਹੀ ਸਥਿਤੀ ਵਿੱਚ ਹਾਈ-ਸਪੀਡ ਵਾਈ-ਫਾਈ ਯਾਤਰੀਆਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਦਾ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
Embed widget