ਪੜਚੋਲ ਕਰੋ

Realme 10: 9 ਨਵੰਬਰ ਨੂੰ ਲਾਂਚ ਕੀਤਾ ਜਾਵੇਗਾ Realme 10, ਕੰਪਨੀ ਪਹਿਲਾਂ ਹੀ ਕਰ ਚੁੱਕੀ ਹੈ ਇਨ੍ਹਾਂ ਫੀਚਰਸ ਦੀ ਪੁਸ਼ਟੀ

Realme: Realme 10 ਨੂੰ 9 ਨਵੰਬਰ ਨੂੰ ਲਾਂਚ ਕੀਤਾ ਜਾਵੇਗਾ। ਇਸ ਫੋਨ ਦੇ ਫੀਚਰਸ ਲਾਂਚ ਹੋਣ ਤੋਂ ਪਹਿਲਾਂ ਹੀ ਸਾਹਮਣੇ ਆ ਚੁੱਕੇ ਹਨ। ਪਤਾ ਲੱਗਾ ਹੈ ਕਿ ਰਿਐਲਿਟੀ 10 'ਚ MediaTek Helio G99 ਆਕਟਾ-ਕੋਰ ਪ੍ਰੋਸੈਸਰ ਦਿੱਤਾ ਜਾਵੇਗਾ।

Realme 10 Launch: ਰਿਅਲਮੀ ਨੇ ਆਪਣੇ Realme 10 ਫੋਨ ਦੀ ਲਾਂਚ ਡੇਟ ਦਾ ਐਲਾਨ ਕਰ ਦਿੱਤਾ ਹੈ। ਕੰਪਨੀ ਦੇ ਇਸ ਸਮਾਰਟਫੋਨ ਨੂੰ ਗਲੋਬਲੀ 9 ਨਵੰਬਰ ਨੂੰ ਪੇਸ਼ ਕੀਤਾ ਜਾਵੇਗਾ। ਕੰਪਨੀ ਨੇ ਟਵਿੱਟਰ ਦੇ ਜ਼ਰੀਏ ਇਹ ਜਾਣਕਾਰੀ ਦਿੱਤੀ ਹੈ, ਅਤੇ ਦੱਸਿਆ ਹੈ ਕਿ Realme 10 ਹੁਣ ਤੱਕ ਦਾ ਸਭ ਤੋਂ ਵੱਡਾ ਗੇਮ ਚੇਂਜਰ ਰੀਅਲਮੀ ਫੋਨ ਹੋਵੇਗਾ। ਫੋਨ ਨੂੰ 9 ਨਵੰਬਰ ਨੂੰ ਆਨਲਾਈਨ ਈਵੈਂਟ ਰਾਹੀਂ ਲਾਂਚ ਕੀਤਾ ਜਾਵੇਗਾ।

Realme ਨੇ ਆਪਣੇ ਆਉਣ ਵਾਲੇ Realme 10 ਦੀਆਂ ਵਿਸ਼ੇਸ਼ਤਾਵਾਂ ਦਾ ਖੁਲਾਸਾ ਕੀਤਾ ਹੈ। ਪਤਾ ਲੱਗਾ ਹੈ ਕਿ Realme 10 'ਚ MediaTek Helio G99 ਆਕਟਾ-ਕੋਰ ਪ੍ਰੋਸੈਸਰ ਦਿੱਤਾ ਜਾਵੇਗਾ। ਇਸ 'ਚ AMOLED ਡਿਸਪਲੇ ਹੋਵੇਗੀ, ਜੋ 90Hz ਰਿਫਰੈਸ਼ ਰੇਟ ਦੇ ਨਾਲ ਆਵੇਗੀ। ਇਸ ਫੋਨ ਨੂੰ 8 GB + 8 GB ਡਾਇਨਾਮਿਕ ਰੈਮ ਮਿਲੇਗੀ।

ਰੈੱਡਮੀ 10 ਦੇ ਰੀਅਰ ਕੈਮਰੇ 'ਚ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਦਿੱਤਾ ਗਿਆ ਹੈ ਅਤੇ ਇਸ 'ਚ 2 ਮੈਗਾਪਿਕਸਲ ਦਾ ਮੈਕਰੋ ਸੈਂਸਰ ਵੀ ਮਿਲੇਗਾ। ਫੋਨ ਦੇ ਰੀਅਰ 'ਚ ਡਿਊਲ ਕੈਮਰਾ ਸੈੱਟਅਪ ਮਿਲੇਗਾ। ਸੈਲਫੀ ਲਈ ਫੋਨ 'ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਸੁਰੱਖਿਆ ਲਈ ਮਾਊਂਟਡ ਫਿੰਗਰਪ੍ਰਿੰਟ ਸੈਂਸਰ ਦਿੱਤਾ ਜਾਵੇਗਾ।

ਸਮਾਰਟਫੋਨ ਨੂੰ Realme Indonesia ਸਟੋਰ 'ਤੇ ਵੀ ਲਿਸਟ ਕੀਤਾ ਗਿਆ ਹੈ, ਜਿੱਥੇ ਇਹ 4GB RAM + 128GB ਸਟੋਰੇਜ, 8GB RAM + 128GB ਸਟੋਰੇਜ ਅਤੇ 8GB RAM + 256GB ਸਟੋਰੇਜ ਸੰਰਚਨਾਵਾਂ ਵਿੱਚ ਆਉਂਦਾ ਹੈ। ਇਸ ਫੋਨ ਨੂੰ ਕਲੈਸ਼ ਬਲੈਕ ਅਤੇ ਰਸਟ ਵ੍ਹਾਈਟ ਕਲਰ 'ਚ ਉਪਲੱਬਧ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: Milton Tiffin: ਹੁਣ ਤੁਹਾਡੀ ਇੱਕ ਆਵਾਜ਼ 'ਤੇ ਆਪਣੇ-ਆਪ ਭੋਜਨ ਨੂੰ ਗਰਮ ਕਰ ਦੇਵੇਗਾ ਇਹ ਟਿਫਨ, ਕੀਮਤ ਵੀ ਹੈ ਬਹੁਤ ਘੱਟ

ਕੰਪਨੀ ਨੇ ਇਸ ਸਮਾਰਟਫੋਨ ਦੀ ਕੀਮਤ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪਰ ਇੱਕ ਤਾਜ਼ਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਇਸਦੀ ਕੀਮਤ 17,000 ਤੋਂ 19,000 ਰੁਪਏ ਦੇ ਵਿੱਚ ਹੋ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫੋਨ Realme UI ਬੇਸਡ ਐਂਡ੍ਰਾਇਡ 12 ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਪਾਵਰ ਲਈ, ਫੋਨ 'ਚ 5,000mAh ਦੀ ਬੈਟਰੀ ਦਿੱਤੀ ਜਾਵੇਗੀ, ਜੋ 33W SuperVOOC ਫਾਸਟ ਚਾਰਜਿੰਗ ਦੇ ਨਾਲ ਆ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget