ਪੜਚੋਲ ਕਰੋ

Realme 12 ਤੇ Realme 12 Plus 5G ਹੋਏ ਲਾਂਚ, ਫੀਚਰ ਤੋਂ ਲੈ ਕੇ ਆਫਰ ਤੱਕ ਸਭ ਕੁਝ ਜਾਣੋ

Realme 12 5G Series: Realme ਨੇ ਭਾਰਤ 'ਚ ਆਪਣੇ ਦੋ ਨਵੇਂ ਸਮਾਰਟਫੋਨ ਲਾਂਚ ਕੀਤੇ ਹਨ। ਆਓ, ਅਸੀਂ ਤੁਹਾਨੂੰ ਇਨ੍ਹਾਂ ਦੋਵਾਂ ਫੋਨਾਂ ਦੇ ਫੀਚਰਸ ਅਤੇ ਸਪੈਸੀਫਿਕੇਸ਼ਨਜ਼ ਬਾਰੇ ਦੱਸਦੇ ਹਾਂ।

Realme 12:  Realme ਨੇ ਭਾਰਤ 'ਚ ਨਵੀਂ ਸਮਾਰਟਫੋਨ ਸੀਰੀਜ਼ ਪੇਸ਼ ਕੀਤੀ ਹੈ। ਕੰਪਨੀ ਨੇ ਇਸ ਸੀਰੀਜ਼ ਦੇ ਜ਼ਰੀਏ ਆਪਣੇ ਦੋ ਸਮਾਰਟਫੋਨ ਲਾਂਚ ਕੀਤੇ ਹਨ। ਇਨ੍ਹਾਂ ਸਮਾਰਟਫੋਨਜ਼ ਦੇ ਨਾਂ Realme 12 5G ਅਤੇ Realme 12+ Plus 5G ਹਨ। ਕੰਪਨੀ ਨੇ ਇਨ੍ਹਾਂ ਦੋਵਾਂ ਫੋਨਾਂ ਨੂੰ ਮਿਡਰੇਂਜ ਕੀਮਤ ਵਾਲੇ ਹਿੱਸੇ 'ਚ ਲਾਂਚ ਕੀਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਇਨ੍ਹਾਂ ਦੋਵਾਂ ਫੋਨਾਂ ਬਾਰੇ।

ਦੋਵਾਂ ਫੋਨਾਂ ਦੀ ਕੀਮਤ

Realme 12 5G ਨੂੰ ਦੋ ਵੇਰੀਐਂਟ 'ਚ ਪੇਸ਼ ਕੀਤਾ ਗਿਆ ਹੈ। ਪਹਿਲਾ ਵੇਰੀਐਂਟ 6GB RAM/128GB ਸਟੋਰੇਜ ਨਾਲ ਆਉਂਦਾ ਹੈ, ਜਿਸ ਦੀ ਕੀਮਤ 16,999 ਰੁਪਏ ਹੈ। ਜਦਕਿ, ਦੂਜਾ ਵੇਰੀਐਂਟ 8GB RAM/128GB ਸਟੋਰੇਜ ਦੇ ਨਾਲ ਆਉਂਦਾ ਹੈ, ਜਿਸ ਦੀ ਕੀਮਤ 17,999 ਰੁਪਏ ਹੈ। ਕੰਪਨੀ ਨੇ ਇਸ ਫੋਨ ਨੂੰ ਵੁੱਡਲੈਂਡ ਗ੍ਰੀਨ ਅਤੇ ਟਵਾਈਲਾਈਟ ਪਰਪਲ ਕਲਰ 'ਚ ਲਾਂਚ ਕੀਤਾ ਹੈ।

ਕੰਪਨੀ ਨੇ Realme 12+ 5G ਨੂੰ ਦੋ ਵੇਰੀਐਂਟ 'ਚ ਵੀ ਪੇਸ਼ ਕੀਤਾ ਹੈ। ਇਸਦਾ ਪਹਿਲਾ ਵੇਰੀਐਂਟ ₹20,999 ਵਿੱਚ ਆਉਂਦਾ ਹੈ, ਜਿਸ ਵਿੱਚ ਯੂਜ਼ਰਸ ਨੂੰ 8GB RAM/128GB ਸਟੋਰੇਜ ਵਾਲਾ ਵੇਰੀਐਂਟ ਮਿਲਦਾ ਹੈ। ਇਸ ਦੇ ਨਾਲ ਹੀ, ਇਸ ਫੋਨ ਦਾ ਦੂਜਾ ਵੇਰੀਐਂਟ 8GB RAM/256GB ਸਟੋਰੇਜ ਦੇ ਨਾਲ ਆਉਂਦਾ ਹੈ, ਜਿਸ ਦੀ ਕੀਮਤ 21,999 ਰੁਪਏ ਹੈ। ਕੰਪਨੀ ਨੇ ਇਸ ਮਿਡਰੇਂਜ ਫੋਨ ਨੂੰ ਨੇਵੀਗੇਟਰ ਬੇਜ ਅਤੇ ਪਾਇਨੀਅਰ ਗ੍ਰੀਨ ਕਲਰ 'ਚ ਪੇਸ਼ ਕੀਤਾ ਹੈ।

ਦੋਵਾਂ ਫ਼ੋਨਾਂ 'ਤੇ ਮਿਲਣ ਵਾਲੇ ਆਫਰ

ਇਹ ਦੋਵੇਂ ਫੋਨ ਅੱਜ ਦੁਪਹਿਰ 3 ਵਜੇ ਤੋਂ ਫਲਿੱਪਕਾਰਟ ਅਤੇ ਰੀਅਲਮੀ ਦੀ ਅਧਿਕਾਰਤ ਵੈੱਬਸਾਈਟ ਤੋਂ ਖਰੀਦੇ ਜਾ ਸਕਦੇ ਹਨ। ਐਸਬੀਆਈ, ਐਚਡੀਐਫਸੀ ਅਤੇ ਆਈਸੀਆਈਸੀਆਈ ਬੈਂਕ ਕਾਰਡਾਂ ਰਾਹੀਂ ਭੁਗਤਾਨ ਕਰਕੇ ਇਸ ਫੋਨ ਨੂੰ ਖਰੀਦਣ ਵਾਲੇ ਉਪਭੋਗਤਾਵਾਂ ਨੂੰ ਕੰਪਨੀ ਦੁਆਰਾ 1000 ਰੁਪਏ ਦੀ ਤੁਰੰਤ ਛੂਟ ਵੀ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget