ਪੜਚੋਲ ਕਰੋ

Realme 12X 5G Launch: Realme ਨੇ ਲਾਂਚ ਕੀਤਾ Touchless 5G ਫੋਨ, ਫੀਚਰਸ ਸ਼ਾਨਦਾਰ, ਕੀਮਤ 12 ਹਜ਼ਾਰ ਤੋਂ ਘੱਟ

Realme ਦਾ ਇਹ 5G ਸਮਾਰਟਫੋਨ ਅੱਜ 2 ਅਪ੍ਰੈਲ ਨੂੰ ਲਾਂਚ ਹੋ ਗਿਆ ਹੈ। ਫੋਨ ਦਾ ਲਾਂਚ ਈਵੈਂਟ ਦੁਪਹਿਰ 12 ਵਜੇ ਸ਼ੁਰੂ ਹੋਇਆ ਸੀ। ਕੰਪਨੀ ਦੁਆਰਾ ਜਾਰੀ ਕੀਤੇ ਗਏ ਟੀਜ਼ਰ ਇਮੇਜ ਦੇ ਅਨੁਸਾਰ, ਫੋਨ ਬਲੂ ਅਤੇ ਗ੍ਰੇ ਕਲਰ ਵੇਰੀਐਂਟ ਵਿੱਚ ਆਵੇਗਾ।

ਚਾਈਨੀਜ਼ ਕੰਪਨੀ Realme ਅੱਜ ਆਪਣਾ ਸਸਤਾ 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਜਿਸ 'ਚ ਯੂਜ਼ਰਸ ਨੂੰ ਕਈ ਸ਼ਾਨਦਾਰ ਫੀਚਰ ਦੇਖਣ ਨੂੰ ਮਿਲਣਗੇ। ਇਸ ਦੇ ਨਾਲ ਹੀ ਇਸ 'ਚ ਇਕ ਫੀਚਰ ਦਿੱਤਾ ਗਿਆ ਹੈ, ਜਿਸ ਦੀ ਮਦਦ ਨਾਲ ਤੁਸੀਂ ਇਸ ਨੂੰ ਛੂਹਣ ਤੋਂ ਬਿਨਾਂ ਹੀ ਚਲਾ ਸਕਦੇ ਹੋ।

ਇਸ ਫੋਨ ਦਾ ਨਾਮ Realme 12X 5G ਹੈ। ਜਿਸ 'ਚ ਏਅਰ ਜੈਸਚਰ, ਰੇਨ ਵਾਟਰ ਸਮਾਰਟ ਟੱਚ ਟੈਕਨਾਲੋਜੀ, FHD+ 120Hz ਡਿਸਪਲੇ, 5,000mAh ਬੈਟਰੀ ਵਰਗੇ ਕਈ ਸ਼ਾਨਦਾਰ ਫੀਚਰਸ ਨਾਲ ਲੈਸ ਕੀਤਾ ਗਿਆ ਹੈ। ਆਓ ਜਾਣਦੇ ਹਾਂ Realme 12X 5G ਵਿੱਚ ਹੋਰ ਕਿਹੜੀਆਂ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ ਅਤੇ ਇਸਦੀ ਕੀਮਤ ਕੀ ਹੋਵੇਗੀ।

ਅੱਜ ਹੀ ਕੀਤਾ ਗਿਆ ਹੈ ਲਾਂਚ 
Realme ਦਾ ਇਹ 5G ਸਮਾਰਟਫੋਨ ਅੱਜ 2 ਅਪ੍ਰੈਲ ਨੂੰ ਲਾਂਚ ਹੋ ਗਿਆ ਹੈ। ਫੋਨ ਦਾ ਲਾਂਚ ਈਵੈਂਟ ਦੁਪਹਿਰ 12 ਵਜੇ ਸ਼ੁਰੂ ਹੋਇਆ ਸੀ। ਕੰਪਨੀ ਦੁਆਰਾ ਜਾਰੀ ਕੀਤੇ ਗਏ ਟੀਜ਼ਰ ਇਮੇਜ ਦੇ ਅਨੁਸਾਰ, ਫੋਨ ਬਲੂ ਅਤੇ ਗ੍ਰੇ ਕਲਰ ਵੇਰੀਐਂਟ ਵਿੱਚ ਆਵੇਗਾ।

Realme 12X 5G ਕੀਮਤ
Realme ਦੇ ਇਸ 5G ਫੋਨ ਦੀ ਭਾਰਤ 'ਚ ਕੀਮਤ 11,999 ਰੁਪਏ ਤੋਂ ਸ਼ੁਰੂ ਹੈ। ਤੁਹਾਨੂੰ ਦੱਸ ਦੇਈਏ ਕਿ ਕੰਪਨੀ ਨੇ ਇਸ ਫੋਨ ਨੂੰ ਚੀਨ ਵਿੱਚ CNY 1,399 (ਕਰੀਬ 16,300 ਰੁਪਏ) ਵਿੱਚ ਲਾਂਚ ਕੀਤਾ ਸੀ। ਭਾਰਤ 'ਚ ਇਸ ਦੀ ਕੀਮਤ ਇਸ ਤੋਂ ਘੱਟ ਹੋਣ ਦੀ ਉਮੀਦ ਹੈ।

Realme 12X 5G ਦੇ ਫੀਚਰਸ

Realme ਦਾ ਇਹ ਫੋਨ ਕਈ ਫੀਚਰਸ ਨਾਲ ਲੈਸ ਹੋਣ ਹੈ।

ਡਿਸਪਲੇ: ਫੋਨ 'ਚ 6.72 ਇੰਚ ਦੀ FHD ਡਿਸਪਲੇ ਦਿਖਾਈ ਦੇਵੇਗੀ। ਇਸਦੀ ਰਿਫਰੈਸ਼ ਦਰ 120Hz ਹੈ। ਇਸ ਦੇ ਨਾਲ ਹੀ ਇਸ ਨੂੰ 950 nits ਦੀ ਪੀਕ ਬ੍ਰਾਈਟਨੈੱਸ ਮਿਲੇਗੀ।

ਕੈਮਰਾ: Realme 12X 5G ਦੇ ਪਿਛਲੇ ਪਾਸੇ ਡਿਊਲ ਰੀਅਰ ਕੈਮਰਾ ਸੈੱਟਅਪ ਦੇਖਿਆ ਜਾਵੇਗਾ। ਜਿਸ 'ਚ 50MP ਦਾ ਮੇਨ ਸੈਂਸਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੈਲਫੀ ਲੈਣ ਲਈ ਫਰੰਟ 'ਤੇ 8MP ਕੈਮਰਾ ਹੈ।

ਬੈਟਰੀ: ਇਸ Realme ਫੋਨ ਵਿੱਚ 5000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਨੂੰ ਚਾਰਜ ਕਰਨ ਲਈ 45W ਦਾ ਫਾਸਟ ਚਾਰਜਰ ਮਿਲੇਗਾ। ਇਸ ਤੋਂ ਇਲਾਵਾ ਇਹ ਫੋਨ IP54 ਰੇਟਿੰਗ ਦੇ ਨਾਲ ਆਵੇਗਾ। ਜੋ ਤੁਹਾਡੇ ਫੋਨ ਨੂੰ ਧੂੜ ਅਤੇ ਪਾਣੀ ਤੋਂ ਬਚਾਏਗਾ।

ਪ੍ਰੋਸੈਸਰ: Realme ਦਾ ਇਹ ਫੋਨ MediaTek Dimension 6100+ 5G ਚਿੱਪਸੈੱਟ ਨਾਲ ਲੈਸ ਹੈ। ਇਸ ਦੇ ਨਾਲ ਹੀ ਇਹ ਫੋਨ ਲੇਟੈਸਟ ਐਂਡ੍ਰਾਇਡ 14 ਆਪਰੇਟਿੰਗ ਸਿਸਟਮ 'ਤੇ ਆਧਾਰਿਤ Realme UI 5 'ਤੇ ਚੱਲਦਾ ਹੈ।

">

ਤੁਹਾਨੂੰ ਇਹ ਵਿਸ਼ੇਸ਼ਤਾਵਾਂ ਵੀ ਮਿਲਣਗੀਆਂ
Realme VC ਕੂਲਿੰਗ ਫੀਚਰ ਦੇ ਨਾਲ ਦਿੱਤਾ ਗਿਆ ਹੈ। ਇਸ ਫੋਨ 'ਚ ਡਿਊਲ ਸਪੀਕਰ ਅਤੇ 7.69mm ਦੀ ਮੋਟਾਈ ਹੈ। ਇਸ ਦੇ ਨਾਲ ਹੀ ਇਸ 'ਚ ਡਾਇਨਾਮਿਕ ਬਟਨ ਦਿੱਤਾ ਗਿਆ ਹੈ। ਜਿਸ ਦੇ ਨਾਲ ਯੂਜ਼ਰ ਸਿਰਫ਼ ਇੱਕ ਬਟਨ ਦਬਾ ਕੇ ਦੁਹਰਾਉਣ ਵਾਲੇ ਕੰਮ ਆਸਾਨੀ ਨਾਲ ਕਰ ਸਕਣਗੇ। Realme 12X 5G 'ਚ ਏਅਰ ਜੈਸਚਰ ਫੀਚਰ ਦਿੱਤਾ ਗਿਆ ਹੈ। ਜਿਸ ਦੀ ਮਦਦ ਨਾਲ ਯੂਜ਼ਰਸ ਫੋਨ ਨੂੰ ਛੂਹਣ ਤੋਂ ਬਿਨਾਂ ਹੀ ਇਸਤੇਮਾਲ ਕਰ ਸਕਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget