ਪੜਚੋਲ ਕਰੋ

Holi Sale: Realme ਦੇ ਇਸ ਫੋਨ 'ਤੇ ਮਿਲ ਰਿਹਾ ਭਾਰੀ ਡਿਸਕਾਊਂਟ, ਫੋਨ ਖਰੀਦਣ ਦਾ ਵਧੀਆ ਮੌਕਾ 

Realme 7 Pro ਦੇ 6GB+ 64GB ਵਾਲੇ ਵੇਰੀਏਂਟ ਦੀ ਕੀਮਤ 14,999 ਰੁਪਏ ਹੈ ਪਰ ਸੇਲ 'ਚ ਇਹ ਫੋਨ 13,499 ਰੁਪਏ ਦਾ ਮਿਲ ਰਿਹਾ ਹੈ।

ਨਵੀਂ ਦਿੱਲੀ: ਹੋਲੀ ਮੌਕੇ ਚੀਨੀ ਸਮਾਰਟਫੋਨ ਕੰਪਨੀ Realme ਆਪਣੇ ਸਮਾਰਟਫੋਨ ਸਸਤੇ ਭਾਅ 'ਤੇ ਮੁਹੱਈਆ ਕਰਵਾ ਰਹੀ ਹੈ। ਦਰਅਸਲ ਕੰਪਨੀ ਦੀ ਆਫੀਸ਼ੀਅਲ ਵੈਬਸਾਈਟ 'ਤੇ ਇਨ੍ਹਾਂ ਦਿਨਾਂ 'ਚ Realme holi days sale ਚੱਲ ਰਹੀ ਹੈ ਜੋ 31 ਮਾਰਚ ਤਕ ਚੱਲੇਗੀ। ਇਸ ਸੇਲ 'ਚ ਕੰਪਨੀ ਦੇ ਸਮਾਰਟਫੋਨ ਨੂੰ ਤੁਸੀਂ ਸਸਤੇ ਭਾਅ 'ਤੇ ਖਰੀਦ ਸਕਦੇ ਹੋ। ਇਸ 'ਚ ਤਹਾਨੂੰ ਕਈ ਸ਼ਾਨਦਾਰ ਡੀਲਸ ਮਿਲ ਜਾਣਗੀਆਂ। ਇਨ੍ਹਾਂ 'ਚ ਅਸੀਂ ਗੱਲ ਕਰ ਰਹੇ ਹਾਂ Realme 7 ਦੀ।

ਤੁਹਾਡੇ ਕੋਲ ਇਸ ਫੋਨ ਨੂੰ ਘੱਟ ਕੀਮਤ 'ਚ ਖਰੀਦਣ ਦਾ ਵਧੀਆ ਮੌਕਾ ਹੈ। ਤੁਸੀਂ ਹੋਲੀ 'ਤੇ ਇਹ ਫੋਨ ਕਿਸੇ ਨੂੰ ਗਿਫਟ ਵੀ ਕਰ ਸਕਦੇ ਹੋ। ਆਉ ਜਾਣਦੇ ਹਾਂ ਕੰਪਨੀ ਇਸ 'ਤੇ ਕਿੰਨਾ ਡਿਸਕਾਊਂਟ ਦੇ ਰਹੀ ਹੈ।

ਕੀਮਤ ਤੇ ਫੀਚਰਸ

Realme 7 Pro ਦੇ 6GB+ 64GB ਵਾਲੇ ਵੇਰੀਏਂਟ ਦੀ ਕੀਮਤ 14,999 ਰੁਪਏ ਹੈ ਪਰ ਸੇਲ 'ਚ ਇਹ ਫੋਨ 13,499 ਰੁਪਏ ਦਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਫੋਨ ਦੇ 8GB+128GB ਇੰਟਰਨਲ ਸਟੋਰੇਜ ਵਾਲੇ ਵੇਰੀਏਂਟ ਨੂੰ ਤੁਸੀਂ 16,999 ਦੀ ਬਜਾਇ 15,499 ਰੁਪਏ 'ਚ ਆਰਡਰ ਕਰ ਸਕਦੇ ਹੋ।

Realme 7 Pro ਦੀਆਂ ਸਪੈਸੀਫਿਕੇਸ਼ਨਜ਼

ਰੀਅਲਮੀ ਦੇ ਇਸ ਫੋਨ 'ਚ 6.4 ਇੰਚ ਐਮੋਲੇਡ ਫੁੱਲ ਐਚਡੀ+ਡਿਸਪਲੇਅ ਦਿੱਤੀ ਗਈ ਹੈ। ਇਸ 'ਚ ਔਕਟਾ ਕੋਰ ਸਨੈਪਡ੍ਰੈਗਨ 720G ਪ੍ਰੋਸੈਸਰ ਦਿੱਤਾ ਗਿਆ ਹੈ। ਰੈਮ 6GB 'ਤੇ 8GB ਦਿੱਤੀ ਗਈ ਹੈ। ਫੋਨ 'ਚ 128GB ਸਟੋਰੇਜ ਦਿੱਤੀ ਗਈ ਹੈ। ਰੈਮ 6GB ਤੇ 8GB ਦਿੱਤੀ ਗਈ ਹੈ। ਫੋਨ 'ਚ 128GB ਸਟੋਰੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਤੁਸੀਂ ਮਾਇਕ੍ਰੋਐਸਡੀ ਕਾਰਡ ਦੀ ਮਦਦ ਨਾਲ ਇਸ ਨੂੰ ਵਧਾ ਵੀ ਸਕਦੇ ਹੋ। ਫੋਨ 'ਚ ਐਂਡਰਾਇਡ 10 ਓਪਰੇਟਿੰਗ ਕਾਰਡ ਸਿਸਟਮ ਬੇਸਡ ਰੀਅਲਮੀ ਯੂਆਈ ਦਿੱਤਾ ਗਿਆ ਹੈ।

https://www.abplive.com/mobiles/compare-realme-7-1597822753.html

https://www.abplive.com/mobiles/compare-samsung-galaxy-m31s-1596634200.html

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

Embed widget