ਪੜਚੋਲ ਕਰੋ

Realme 7 Pro ਲਾਂਚ, ਜਾਣੋ ਫੀਚਰ ਤੇ ਕੀਮਤ

ਰੀਅਲਮੀ ਪਿਛਲੇ ਦਿਨਾਂ ਤੋਂ ਹਰ ਸੈਗਮੈਂਟ ਵਿੱਚ ਨਵੇਂ ਸਮਾਰਟਫੋਨ ਲਾਂਚ ਕਰ ਰਿਹਾ ਹੈ। ਕੰਪਨੀ ਨੇ ਆਪਣੀ ਨਵੀਂ 7 ਸੀਰੀਜ਼ ਵੀ ਲਾਂਚ ਕੀਤੀ ਹੈ। ਰੀਅਲਮੀ ਨੇ Realme 7 ਤੇ Realme 7 Pro ਸਮਾਰਟਫੋਨ ਨੂੰ Realme 6 ਤੇ Realme 6 Pro ਦੇ ਅਪਗ੍ਰੇਡਿਡ ਵੇਰੀਐਂਟ ਦੇ ਤੌਰ ਤੇ ਲਾਂਚ ਕੀਤਾ ਹੈ। Realme 7 Pro ਸਮਾਰਟਫੋਨ ਦੀ ਕੀਮਤ 19,999 ਰੁਪਏ ਤੋਂ ਸ਼ੁਰੂ ਹੁੰਦੀ ਹੈ।

ਰੀਅਲਮੀ ਪਿਛਲੇ ਦਿਨਾਂ ਤੋਂ ਹਰ ਸੈਗਮੈਂਟ ਵਿੱਚ ਨਵੇਂ ਸਮਾਰਟਫੋਨ ਲਾਂਚ ਕਰ ਰਿਹਾ ਹੈ। ਕੰਪਨੀ ਨੇ ਆਪਣੀ ਨਵੀਂ 7 ਸੀਰੀਜ਼ ਵੀ ਲਾਂਚ ਕੀਤੀ ਹੈ। ਰੀਅਲਮੀ ਨੇ Realme 7 ਤੇ Realme 7 Pro ਸਮਾਰਟਫੋਨ ਨੂੰ Realme 6 ਤੇ Realme 6 Pro ਦੇ ਅਪਗ੍ਰੇਡਿਡ ਵੇਰੀਐਂਟ ਦੇ ਤੌਰ ਤੇ ਲਾਂਚ ਕੀਤਾ ਹੈ। Realme 7 Pro ਸਮਾਰਟਫੋਨ ਦੀ ਕੀਮਤ 19,999 ਰੁਪਏ ਤੋਂ ਸ਼ੁਰੂ ਹੁੰਦੀ ਹੈ। ਰਿਪੋਰਟਾਂ ਅਨੁਸਾਰ, ਕੰਪਨੀ ਨੇ Realme 7 ਪ੍ਰੋ ਸਮਾਰਟਫੋਨ ਵਿੱਚ 4500mAh ਦੀ ਮਜ਼ਬੂਤ ਬੈਟਰੀ ਦੀ ਵਰਤੋਂ ਕੀਤੀ ਹੈ। ਸਮਾਰਟਫੋਨ ਦੇ ਪਿਛਲੇ ਪੈਨਲ 'ਤੇ 64 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰਿਅਰ ਪੈਨਲ 'ਤੇ 13 ਮੈਗਾਪਿਕਸਲ ਦਾ ਅਲਟਰਾ ਵਾਈਡ ਲੈਂਜ਼ ਲਾਇਆ ਗਿਆ ਹੈ। ਕੰਪਨੀ ਨੇ ਫਰੰਟ ਪੈਨਲ ਵਿੱਚ ਡਿਊਲ ਕੈਮਰਾ ਸੈੱਟਅਪ ਵੀ ਲਾਇਆ ਹੈ, ਜਿਸ ਵਿੱਚ ਪ੍ਰਾਇਮਰੀ 16 ਮੈਗਾਪਿਕਸਲ ਦੀ ਹੈ। ਸਮਾਰਟਫੋਨ 'ਚ 6.7 ਇੰਚ ਦੀ ਫੁੱਲ ਐਚਡੀ ਪਲੱਸ ਐਮੋਲੇਡ ਡਿਸਪਲੇਅ ਦਿੱਤੀ ਗਈ ਹੈ। ਕੁਆਲਕਾਮ ਸਨੈਪਡ੍ਰੈਗਨ 720 ਜੀ ਚਿਪਸੈੱਟ ਦੀ ਵਰਤੋਂ ਰੀਅਲਮੀ 7 ਪ੍ਰੋ ਵਿੱਚ ਕੀਤੀ ਗਈ ਹੈ। ਸਮਾਰਟਫੋਨ ਦੀ 6 ਜੀਬੀ ਰੈਮ ਤੇ 128 ਜੀਬੀ ਸਟੋਰੇਜ ਵੇਰੀਐਂਟ ਲਾਂਚ ਕੀਤੀ ਗਈ ਹੈ। ਇਸ ਦੇ ਨਾਲ ਸਮਾਰਟਫੋਨ 'ਚ 65 ਡਬਲਿਊ ਦਾ ਫਾਸਟ ਚਾਰਜਿੰਗ ਸਪੋਰਟ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
WhatsApp ਨੂੰ ਵੱਡਾ ਖ਼ਤਰਾ ਹੈ; ਇਨ੍ਹਾਂ ਉਪਭੋਗਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
WhatsApp ਨੂੰ ਵੱਡਾ ਖ਼ਤਰਾ ਹੈ; ਇਨ੍ਹਾਂ ਉਪਭੋਗਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget