ਪੜਚੋਲ ਕਰੋ

Smartphone: ਧਮਾਕੇਦਾਰ ਡੀਲ! 8 ਹਜ਼ਾਰ ਰੁਪਏ 'ਚ ਉਪਲਬਧ Realme Narzo N53, ਜਾਣੋ ਕਿੱਥੇ ਮਿਲ ਰਿਹਾ ਇਹ ਬੰਪਰ ਡਿਸਕਾਊਂਟ

Realme Narzo N53: ਜੇਕਰ ਤੁਸੀਂ ਵੀ ਫੋਨ ਬਦਲਣ ਬਾਰੇ ਸੋਚ ਰਹੇ ਹੋ ਅਤੇ ਤੁਹਾਡੇ ਬਜਟ 10,000 ਰੁਪਏ ਹੈ ਤਾਂ ਅੱਜ ਤੁਹਾਨੂੰ ਦੱਸਦੇ ਹਾਂ ਧਮਾਕੇਦਾਰ ਡੀਲ ਬਾਰੇ ਜਿਸ 'ਚ ਤੁਹਾਨੂੰ ਮੋਟਾ ਡਿਸਕਾਊਂਟ ਮਿਲੇਗਾ। ਇਹ ਨਵਾਂ ਫੋਨ ਸਿਰਫ 8,150 ਰੁਪਏ 'ਚ

Realme Narzo N53 Smartphone Details: ਜੇਕਰ ਤੁਸੀਂ ਵੀ ਨਵਾਂ ਫੋਨ ਲੈਣ ਦੀ ਸੋਚ ਰਹੇ ਹੋ ਉਹ ਵੀ 10,000 ਰੁਪਏ ਦੇ ਅੰਦਰ, ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋ ਸਕਦੀ ਹੈ। ਇਨ੍ਹੀਂ ਦਿਨੀਂ ਫਲਿੱਪਕਾਰਟ 'ਤੇ ਇਕ ਵੱਡਾ ਆਫਰ ਚੱਲ ਰਿਹਾ ਹੈ, ਜਿਸ 'ਚ ਤੁਸੀਂ Realme Narzo N53 ਨੂੰ ਸਿਰਫ 8,150 ਰੁਪਏ 'ਚ ਖਰੀਦ ਸਕਦੇ ਹੋ ਅਤੇ ਆਪਣੇ 2000 ਰੁਪਏ ਬਚਾਅ ਸਕਦੇ ਹੋ। ਇਸ ਫੋਨ ਵਿੱਚ 50MP ਕੈਮਰੇ ਨਾਲ ਲੈਸ ਇਸ ਸਮਾਰਟਫੋਨ 'ਚ ਕਈ ਫੀਚਰਸ ਹਨ। ਜੇਕਰ ਤੁਸੀਂ ਵੀ ਇੱਕ ਵਧੀਆ ਬਜਟ ਫ੍ਰੈਂਡਲੀ ਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਮੌਕਾ ਹੈ।

ਫਲਿੱਪਕਾਰਟ 'ਤੇ ਉਪਲਬਧ ਵੱਡੀਆਂ ਛੋਟਾਂ

Realme Narzo N53 ਦਾ ਇਹ ਫੋਨ Flipkart 'ਤੇ 25 ਫੀਸਦੀ ਡਿਸਕਾਊਂਟ ਨਾਲ ਉਪਲਬਧ ਹੈ। ਹਾਲਾਂਕਿ ਇਸ ਫੋਨ ਦੀ ਅਸਲੀ ਕੀਮਤ 10 ਹਜ਼ਾਰ 999 ਰੁਪਏ ਹੈ, ਜੋ ਕਿ 8 ਹਜ਼ਾਰ 150 ਰੁਪਏ 'ਚ ਵਿਕਰੀ ਲਈ ਉਪਲਬਧ ਹੈ। ਇਸ ਦੇ ਨਾਲ, ਜੇਕਰ ਤੁਸੀਂ HDFC ਬੈਂਕ ਕਾਰਡ ਨਾਲ ਫੋਨ ਖਰੀਦਦੇ ਹੋ, ਤਾਂ ਤੁਹਾਨੂੰ 10 ਪ੍ਰਤੀਸ਼ਤ ਤੱਕ ਦੀ ਤੁਰੰਤ ਛੂਟ ਮਿਲੇਗੀ। ਇਸ ਨਾਲ ਫੋਨ ਦੀ ਕੀਮਤ ਹੋਰ ਵੀ ਘੱਟ ਜਾਂਦੀ ਹੈ।

Realme Narzo N53 ਦੇ ਸਪੈਸੀਫਿਕੇਸ਼ਨਸ 

Realme ਦੇ ਇਸ ਫੋਨ ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ਫੋਨ 'ਚ ਤੁਹਾਨੂੰ 6.72 ਇੰਚ ਦੀ FHD LCD ਡਿਸਪਲੇਅ ਮਿਲਦੀ ਹੈ ਜੋ 90Hz ਦੀ ਰਿਫਰੈਸ਼ ਰੇਟ ਨੂੰ ਸਪੋਰਟ ਕਰਦੀ ਹੈ। ਮੋਬਾਈਲ ਫ਼ੋਨ UNISOC T612 ਚਿੱਪਸੈੱਟ 'ਤੇ ਕੰਮ ਕਰੇਗਾ। ਫੋਟੋਗ੍ਰਾਫੀ ਲਈ, ਇਸ ਵਿੱਚ 50MP ਮੁੱਖ ਕੈਮਰਾ, 8MP ਫਰੰਟ ਕੈਮਰਾ ਅਤੇ 33 ਵਾਟ ਫਾਸਟ ਚਾਰਜਿੰਗ ਦੇ ਨਾਲ 5000 mAh ਬੈਟਰੀ ਹੈ।

ਪਾਵਰਫੁੱਲ ਬੈਟਰੀ ਉਪਲਬਧ ਹੈ

Realme narzo N53 Android 13 'ਤੇ ਕੰਮ ਕਰਦਾ ਹੈ। ਇਸ 'ਚ ਕੰਪਨੀ 3 ਸਾਲ ਲਈ OS ਅਪਡੇਟ ਅਤੇ 4 ਸਾਲ ਲਈ ਸਕਿਓਰਿਟੀ ਅਪਡੇਟ ਦੇਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਸਮਾਰਟਫੋਨ ਰੀਅਲ ਮੀ ਸੀਰੀਜ਼ ਦਾ ਸਭ ਤੋਂ ਪਤਲਾ ਫੋਨ ਹੈ। ਇਸ ਦੀ ਮੋਟਾਈ 7.49mm ਹੈ।

ਇਸ ਫੋਨ 'ਚ 5000mAh ਦੀ ਪਾਵਰਫੁੱਲ ਬੈਟਰੀ ਹੈ, ਜੋ 33W SuperVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਕੁੱਲ ਮਿਲਾ ਕੇ, ਇਹ ਸਮਾਰਟਫੋਨ 8,150 ਰੁਪਏ ਦੀ ਕੀਮਤ ਦੀ ਰੇਂਜ ਵਿੱਚ ਤੁਹਾਡੇ ਲਈ ਇੱਕ ਬਿਹਤਰ ਵਿਕਲਪ ਹੋ ਸਕਦਾ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget