ਪੜਚੋਲ ਕਰੋ

Realme ਦਾ ਨਵਾਂ ਫੋਨ Narzo 50 5G ਹੋਇਆ ਲਾਂਚ, ਜਾਣੋ ਕੀਮਤ ਅਤੇ ਫੀਚਰਸ

Realme narzo 50 5G ਨੂੰ Amazon 'ਤੇ ਲਾਂਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਫੋਨ ਦਾ ਇਕ ਹੋਰ ਵੇਰੀਐਂਟ ਮਾਰਚ 'ਚ ਰਿਲੀਜ਼ ਕੀਤਾ ਗਿਆ ਸੀ ਪਰ ਇਸ 'ਚ 5ਜੀ ਨੈੱਟਵਰਕ ਨਹੀਂ ਸੀ।

Realme Narzo 50 5G On Amazon:  Realme narzo 50 5G ਨੂੰ Amazon 'ਤੇ ਲਾਂਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਫੋਨ ਦਾ ਇਕ ਹੋਰ ਵੇਰੀਐਂਟ ਮਾਰਚ 'ਚ ਰਿਲੀਜ਼ ਕੀਤਾ ਗਿਆ ਸੀ ਪਰ ਇਸ 'ਚ 5ਜੀ ਨੈੱਟਵਰਕ ਨਹੀਂ ਸੀ। ਇਸ ਫੋਨ ਦੀ ਕੀਮਤ 13,999 ਰੁਪਏ ਹੈ ਅਤੇ ਇਹ 24 ਮਈ ਤੋਂ ਅਮੇਜ਼ਨ 'ਤੇ ਉਪਲਬਧ ਹੋਵੇਗਾ। ਫੋਨ ਨੂੰ ਦੋ ਰੰਗਾਂ ਬਲੈਕ ਅਤੇ ਬਲੂ 'ਚ ਲਾਂਚ ਕੀਤਾ ਗਿਆ ਹੈ। ਜਾਣੋ ਕੀ ਹੈ ਇਸ ਫੋਨ 'ਚ ਖਾਸ?

See Amazon Deals and Offers here

Realme narzo 50 5G ਦੀਆਂ 10 ਬਿਹਤਰੀਨ ਵਿਸ਼ੇਸ਼ਤਾਵਾਂ

  • ਇਸ ਵਿੱਚ 8.1mm ਦੀ ਸੁਪਰ ਸਲਿਮ ਲਾਈਟ ਬਾਡੀ ਹੈ। ਫੋਨ ਦੀ FHD ਸਕਰੀਨ ਦੇ ਨਾਲ 6.6 ਇੰਚ ਦੀ ਡਿਸਪਲੇਅ ਹੈ।
  • ਫੋਨ 'ਚ MediaTek Dimensity 810 5G ਪ੍ਰੋਸੈਸਰ ਦਿੱਤਾ ਗਿਆ ਹੈ। ਇਹ ਫ਼ੋਨ 4G ਨੈੱਟਵਰਕ ਨਾਲੋਂ 700% ਤੇਜ਼ ਚੱਲਦਾ ਹੈ
  • ਫੋਨ 'ਚ 48MP ਦਾ ਅਲਟਰਾ HD ਨਾਈਟਸਕੇਪ ਕੈਮਰਾ ਹੈ। ਫੋਨ 'ਚ 8MP ਸੈਲਫੀ ਕੈਮਰਾ ਹੈ
  • ਇਸ ਫੋਨ 'ਚ HD ਫੋਟੋਗ੍ਰਾਫੀ ਮੋਡ, ਸਟ੍ਰੀਟ ਫੋਟੋਗ੍ਰਾਫੀ ਮੋਡ ਦਿੱਤਾ ਗਿਆ ਹੈ।
  • ਫੋਨ 'ਚ ਸੁਪਰ ਫਾਸਟ ਸਾਈਡ ਮਾਊਂਟਡ ਫਿੰਗਰ ਪ੍ਰਿੰਟ ਸੈਂਸਰ ਹੈ। ਵਧੀਆ ਆਡੀਓ ਲਈ ਡਿਊਲ ਸਟੀਰੀਓ ਸਪੀਕਰ ਦਿੱਤੇ ਗਏ ਹਨ।
  • ਫ਼ੋਨ ਵਿੱਚ 5000mAh ਹੈ ਜੋ 33W ਡਾਰਟ ਚਾਰਜਿੰਗ ਨੂੰ ਸਪੋਰਟ ਕਰਦਾ ਹੈ। ਡਾਰਟ ਚਾਰਜਿੰਗ ਵੀ ਇੱਕ ਫਾਸਟ ਚਾਰਜਿੰਗ ਫੀਚਰ ਹੈ
  • ਇਸ ਮਾਡਲ ਵਿੱਚ 4 GB ਰੈਮ ਹੈ ਜਿਸ ਨੂੰ 11 GB ਤੱਕ ਵਧਾਇਆ ਜਾ ਸਕਦਾ ਹੈ। ਅਤੇ 128 ਜੀਬੀ ਸਟੋਰੇਜ ਹੈ ਜਿਸ ਨੂੰ 1 ਟੀਬੀ ਤੱਕ ਵਧਾਇਆ ਜਾ ਸਕਦਾ ਹੈ।
  • ਰੇਸਿੰਗ ਕਾਰ ਦੇ ਡਿਜ਼ਾਈਨ ਅਤੇ ਸਪੀਡ ਤੋਂ ਪ੍ਰੇਰਿਤ ਇਹ ਫੋਨ ਕੇਵਲਰ ਸਪੀਡ ਟੈਕਸਟਚਰ ਡਿਜ਼ਾਈਨ ਨੂੰ ਸਪੋਰਟ ਕਰਦਾ ਹੈ।
  • ਫੋਨ ਨੂੰ ਬਲੂ ਅਤੇ ਬਲੈਕ ਕਲਰ 'ਚ ਲਾਂਚ ਕੀਤਾ ਗਿਆ ਹੈ
  • ਇਸ ਫੋਨ ਦੀ ਕੀਮਤ 13,999 ਰੁਪਏ ਹੈ ਅਤੇ ਇਸ ਨੂੰ 24 ਮਈ ਤੋਂ ਅਮੇਜ਼ਨ ਤੋਂ ਖਰੀਦਿਆ ਜਾ ਸਕਦਾ ਹੈ।
  • ਨਵਾਂ ਲਾਂਚ ਫੋਨ Realme Narzo 50 5G ਸਪੈਸੀਫਿਕੇਸ਼ਨਸ

Disclaimer: ਇਹ ਸਾਰੀ ਜਾਣਕਾਰੀ ਸਿਰਫ਼ ਅਮੇਜ਼ਨ ਦੀ ਵੈੱਬਸਾਈਟ ਤੋਂ ਲਈ ਗਈ ਹੈ। ਮਾਲ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਤੁਹਾਨੂੰ ਐਮਾਜ਼ਾਨ 'ਤੇ ਜਾ ਕੇ ਸੰਪਰਕ ਕਰਨਾ ਹੋਵੇਗਾ। ਏਬੀਪੀ ਨਿਊਜ਼ ਇੱਥੇ ਜ਼ਿਕਰ ਕੀਤੇ ਉਤਪਾਦਾਂ ਦੀ ਗੁਣਵੱਤਾ, ਕੀਮਤ ਅਤੇ ਪੇਸ਼ਕਸ਼ਾਂ ਦੀ ਪੁਸ਼ਟੀ ਨਹੀਂ ਕਰਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget