ਪੜਚੋਲ ਕਰੋ

16 GB RAM ਵਾਲੇ ਇਸ ਫ਼ੋਨ ਦੀ ਕੀਮਤ ਸਿਰਫ 8 ਹਜ਼ਾਰ ਰੁਪਏ, ਜਾਣੋ ਕਦੋਂ ਹੋਵੇਗਾ ਲਾਂਚ

Smart phone price- Realme ਨੇ ਇਕ ਹੋਰ ਬਜਟ ਫੋਨ Realme Note 60 ਲਾਂਚ ਕੀਤਾ ਹੈ। ਇਸ ‘ਚ ਵਰਚੁਅਲ ਰੈਮ ਦਾ ਵਿਕਲਪ ਵੀ ਹੈ, ਜਿਸ ਦੇ ਤਹਿਤ ਇਸ ਦੀ ਸਟੋਰੇਜ ਨੂੰ 16GB ਤੱਕ ਵਧਾਇਆ ਜਾ ਸਕਦਾ ਹੈ। 

Smart phone price- Realme ਨੇ ਇਕ ਹੋਰ ਬਜਟ ਫੋਨ Realme Note 60 ਲਾਂਚ ਕੀਤਾ ਹੈ। ਕੰਪਨੀ ਨੇ ਇਸ ਫੋਨ ਨੂੰ Unisoc T612 ਚਿਪਸੈੱਟ, 8GB ਸਟੋਰੇਜ ਅਤੇ 5,000mAh ਬੈਟਰੀ ਵਰਗੇ ਫੀਚਰਸ ਨਾਲ ਲਾਂਚ ਕੀਤਾ ਹੈ।

ਇਸ ‘ਚ Realme Mini Capsule 2.0 ਫੀਚਰ ਵੀ ਦਿੱਤਾ ਗਿਆ ਹੈ। ਸਭ ਤੋਂ ਪਹਿਲਾਂ ਦੱਸ ਦਈਏ ਕਿ ਇਸ ਫੋਨ ਨੂੰ ਫਿਲਹਾਲ ਇੰਡੋਨੇਸ਼ੀਆ ‘ਚ ਲਾਂਚ ਕੀਤਾ ਗਿਆ ਹੈ, ਪਰ ਇਸ ਦੀ ਜ਼ਬਰਦਸਤ ਮੰਗ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਫੋਨ ਭਾਰਤ ‘ਚ ਵੀ ਕੁਝ ਦਿਨਾਂ ‘ਚ ਲਾਂਚ ਹੋ ਜਾਵੇਗਾ। ਕੰਪਨੀ ਨੇ Realme Note 60 ਦੇ ਬੇਸ ਵੇਰੀਐਂਟ 4GB RAM + 64GB ਸਟੋਰੇਜ ਵੇਰੀਐਂਟ ਦੀ ਕੀਮਤ IDR 13,99,000 (ਲਗਭਗ 7,500 ਰੁਪਏ) ਰੱਖੀ ਹੈ। 

ਜਦੋਂ ਕਿ ਇਸ ਦੇ 6GB + 128GB ਅਤੇ 8GB + 256GB ਰੈਮ ਅਤੇ ਸਟੋਰੇਜ ਵਿਕਲਪਾਂ ਦੀ ਕੀਮਤ IDR 15,99,000 (ਲਗਭਗ 8,500 ਰੁਪਏ) ਅਤੇ IDR 18,99,000 (ਲਗਭਗ 10,000 ਰੁਪਏ) ਹੈ। ਇਸ ਫੋਨ ਨੂੰ ਮਾਰਬਲ ਬਲੈਕ ਅਤੇ ਵੋਏਜ ਬਲੂ ਕਲਰ ਆਪਸ਼ਨ ‘ਚ ਉਪਲੱਬਧ ਕਰਵਾਇਆ ਜਾਵੇਗਾ। 

16 ਜੀਬੀ ਤੱਕ ਵਧਾਈ ਜਾ ਸਕਦੀ ਹੈ ਰੈਮ
Realme Note 60 ਵਿੱਚ 90Hz ਰਿਫ੍ਰੈਸ਼ ਰੇਟ, 180Hz ਟੱਚ ਸੈਂਪਲਿੰਗ ਰੇਟ ਅਤੇ 560nits ਪੀਕ ਬ੍ਰਾਈਟਨੈੱਸ ਦੇ ਨਾਲ 6.74-ਇੰਚ ਦੀ LCD ਡਿਸਪਲੇਅ ਹੈ। ਇਹ 8GB ਰੈਮ ਅਤੇ 256GB ਸਟੋਰੇਜ ਦੇ ਨਾਲ octa-core Unisoc T612 ਚਿੱਪਸੈੱਟ ‘ਤੇ ਕੰਮ ਕਰਦਾ ਹੈ। ਇਸ ‘ਚ ਵਰਚੁਅਲ ਰੈਮ ਦਾ ਵਿਕਲਪ ਵੀ ਹੈ, ਜਿਸ ਦੇ ਤਹਿਤ ਇਸ ਦੀ ਸਟੋਰੇਜ ਨੂੰ 16GB ਤੱਕ ਵਧਾਇਆ ਜਾ ਸਕਦਾ ਹੈ। 

ਇਹ ਫੋਨ ਐਂਡਰੌਇਡ 14 ਉਤੇ ਆਧਾਰਿਤ Realme UI ‘ਤੇ ਕੰਮ ਕਰਦਾ ਹੈ ਅਤੇ ਇਸ ਵਿੱਚ ਇੱਕ ਮਿਨੀ ਕੈਪਸੂਲ ਫੀਚਰ ਹੈ ਜੋ ਸੈਲਫੀ ਕੈਮਰਾ ਕੱਟਆਊਟ ਦੇ ਆਲੇ-ਦੁਆਲੇ ਕੈਪਸੂਲ ਸ਼ੇਪ ਵਿੱਚ ਨੋਟੀਫਿਕੇਸ਼ਨ ਆਉਂਦੀ ਹੈ।

ਕੈਮਰੇ ਦੀ ਗੱਲ ਕਰੀਏ ਤਾਂ Realme Note 60 ਵਿੱਚ AI ਸਪੋਰਟ ਵਾਲਾ ਕੈਮਰਾ ਸੈੱਟਅਪ ਹੈ। ਇਸ ਨਵੇਂ ਫੋਨ ਵਿੱਚ f/1.8 ਅਪਰਚਰ ਵਾਲਾ 32-ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਹੈ। ਇਸ ਤੋਂ ਇਲਾਵਾ ਵੀਡੀਓ ਕਾਲਿੰਗ ਅਤੇ ਸੈਲਫੀ ਲਈ ਫੋਨ ਦੇ ਫਰੰਟ ‘ਤੇ 5 ਮੈਗਾਪਿਕਸਲ ਦਾ ਸੈਂਸਰ ਹੈ।

ਪਾਵਰ ਲਈ Realme Note 60 ਵਿੱਚ 10W ਚਾਰਜਿੰਗ ਸਪੋਰਟ ਦੇ ਨਾਲ 5,000mAh ਦੀ ਬੈਟਰੀ ਹੈ। ਨਵੇਂ Realme Note 60 ਵਿੱਚ ਕਨੈਕਟੀਵਿਟੀ ਵਿਕਲਪਾਂ ਵਿੱਚ Wi-Fi, ਬਲੂਟੁੱਥ, GPS ਅਤੇ ਇੱਕ USB ਟਾਈਪ-ਸੀ ਪੋਰਟ ਸ਼ਾਮਲ ਹਨ। ਇਸ ਨੂੰ ਧੂੜ ਅਤੇ ਪਾਣੀ ਤੋਂ ਸੁਰੱਖਿਆ ਲਈ IP64 ਰੇਟਿੰਗ ਮਿਲਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Gurpreet Ghuggi Son: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Embed widget