ਪੜਚੋਲ ਕਰੋ

Realme 6i ਭਾਰਤ 'ਚ ਅਗਲੇ ਹਫਤੇ ਹੋ ਸਕਦਾ ਲਾਂਚ, ਇੰਨੀ ਹੋ ਸਕਦੀ ਕੀਮਤ

ਸਮਾਰਟ ਫੋਨ ਨਿਰਮਾਤਾ ਕੰਪਨੀ Realme ਨੇ ਪਿਛਲੇ ਦਿਨੀਂ ਭਾਰਤੀ ਬਾਜ਼ਾਰ 'ਚ ਦੋ ਪ੍ਰੀਮੀਅਮ ਸਮਾਰਟਫੋਨ Realme X3 ਤੇ Realme X3 SuperZoom ਲਾਂਚ ਕੀਤੇ ਹਨ।

ਨਵੀਂ ਦਿੱਲੀ: ਸਮਾਰਟ ਫੋਨ ਨਿਰਮਾਤਾ ਕੰਪਨੀ Realme ਨੇ ਪਿਛਲੇ ਦਿਨੀਂ ਭਾਰਤੀ ਬਾਜ਼ਾਰ 'ਚ ਦੋ ਪ੍ਰੀਮੀਅਮ ਸਮਾਰਟਫੋਨ Realme X3 ਤੇ Realme X3 SuperZoom ਲਾਂਚ ਕੀਤੇ ਹਨ। ਇਸ ਦੇ ਨਾਲ ਹੀ ਕੰਪਨੀ ਹੁਣ ਭਾਰਤ 'ਚ ਇੱਕ ਸਸਤਾ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ 'ਚ ਹੈ। ਕੰਪਨੀ ਨੇ ਫਿਲਹਾਲ Realme 6i ਦੇ ਭਾਰਤ 'ਚ ਲਾਂਚ ਬਾਰੇ ਫਿਲਹਾਲ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਪਰ ਇੱਕ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਇੱਕ ਵੈਬਸਾਇਟ ਦੀ ਰਿਪੋਰਟ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਰਟਫੋਨ ਜਲਦ ਹੀ ਭਾਰਤ 'ਚ ਵੀ ਲਾਂਚ ਹੋਏਗਾ। ਇਹ ਸਮਾਰਟਫੋਨ Android V10 (Q) ਓਪਰੇਟਿੰਗ ਸਿਸਟਮ ਤੇ ਚੱਲਦਾ ਹੈ। ਫੋਨ ਆਕਟਾ ਕੋਰ (2 GHZ, ਡਿਊਲ ਕੋਰ, ਕੋਰਟੇਕਸ A 75 + 1.8 GHz, ਹੇਕਸਾ ਕੋਰ, ਕੋਰਟੇਕਸ A 55) ਪ੍ਰੋਸੈਸਰ ਨਾਲ ਸੰਚਾਲਿਤ ਹੈ। ਇਹ ਮੀਡੀਆਟੈਕ ਹੈਲੀਓ G 80 ਚਿਪਸੈੱਟ 'ਤੇ ਚਲਦਾ ਹੈ। ਇਸ 'ਚ 3 GB ਰੈਮ ਤੇ 64 GB ਇੰਟਰਨਲ ਸਟੋਰੇਜ ਹੈ। Realme 6i ਸਮਾਰਟਫੋਨ 'ਚ ਆਈਪੀਐਸ ਐਲਸੀਡੀ ਡਿਸਪਲੇਅ ਹੈ। ਇਹ 164.4mm x 75.4mmx 9mm ਅਤੇ 195 ਗ੍ਰਾਮ ਦਾ ਹੈ। ਖਰੀਦਦਾਰਾਂ ਨੂੰ ਇੱਕ 16 MP f/2.0 ਪ੍ਰਾਇਮਰੀ ਕੈਮਰਾ ਮਿਲਦਾ ਹੈ ਅਤੇ ਪਿਛਲੇ ਪਾਸੇ, ਇੱਕ 48 + 8 + 2 + 2 MP ਕੈਮਰਾ ਹੈ। ਜਿਸ ਵਿੱਚ ਡਿਜੀਟਲ ਜ਼ੂਮ, ਆਟੋ ਫਲੈਸ਼, ਫੇਸ ਡਿਟੈਕਸ਼ਨ, ਟਚ ਟੂ ਫੋਕਸ ਵਰਗੇ ਫੀਚਰ ਹਨ।ਇਸ ਵਿੱਚ 5000 mAh ਦੀ ਬੈਟਰੀ ਹੈ। ਇਸ ਫੋਨ ਨੂੰ 13000 ਰੁਪਏ ਦੀ ਕੀਮਤ ਦੇ ਆਸ ਪਾਸ ਲਾਂਚ ਕੀਤਾ ਜਾ ਸਕਦਾ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget