ਪੜਚੋਲ ਕਰੋ

ਟਾਟਾ ਸਕਾਈ ਦਾ 500 ਰੁਪਏ ਵਾਲਾ ਰੀਚਾਰਜ ਕਰਾਓ ਤੇ ਟਾਟਾ ਟਿਆਗੋ ਕਾਰ ਪਾਓ?

ਟਾਟਾ ਸਕਾਈ ਨੇ ਇੱਕ ਬਹੁਤ ਸ਼ਾਨਦਾਰ ਪੇਸ਼ਕਸ਼ ਦਿੱਤੀ ਹੈ। ਇਸ ਪੇਸ਼ਕਸ਼ ਤਹਿਤ 500 ਰੁਪਏ ਦਾ ਰੀਚਾਰਜ ਕਰਨ ’ਤੇ ਇੱਕ ਨਵੀਂ ਟਾਟਾ ਟਿਐਗੋ ਐਕਸਈ ਕਾਰ ਜਿੱਤਣ ਦਾ ਮੌਕਾ ਮਿਲ ਰਿਹਾ ਹੈ। ਭਾਵੇਂ ਇਹ ਪੇਸ਼ਕਸ਼ ਸਿਰਫ਼ ਕੁਝ ਸੀਮਤ ਸਮੇਂ ਲਈ ਹੈ।

ਨਵੀਂ ਦਿੱਲੀ: ਟਾਟਾ ਸਕਾਈ ਨੇ ਇੱਕ ਬਹੁਤ ਸ਼ਾਨਦਾਰ ਪੇਸ਼ਕਸ਼ ਦਿੱਤੀ ਹੈ। ਇਸ ਪੇਸ਼ਕਸ਼ ਤਹਿਤ 500 ਰੁਪਏ ਦਾ ਰੀਚਾਰਜ ਕਰਨ ’ਤੇ ਇੱਕ ਨਵੀਂ ਟਾਟਾ ਟਿਐਗੋ ਐਕਸਈ ਕਾਰ ਜਿੱਤਣ ਦਾ ਮੌਕਾ ਮਿਲ ਰਿਹਾ ਹੈ। ਭਾਵੇਂ ਇਹ ਪੇਸ਼ਕਸ਼ ਸਿਰਫ਼ ਕੁਝ ਸੀਮਤ ਸਮੇਂ ਲਈ ਹੈ। ਇਹ ਪੇਸ਼ਕਸ਼ 6 ਫ਼ਰਵਰੀ, 2021 ਤੱਕ ਹੀ ਵੈਧ ਰਹੇਗੀ। ਟਾਟਾ ਸਕਾਈ ਨੇ ਇਹ ਜਾਣਕਾਰੀ ਟਵਿਟਰ ਉੱਤੇ ਦਿੱਤੀ।  500 ਰੁਪਏ ਦੇ ਰੀਚਾਰਜ ਨਾਲ ਆਸਾਨ ਜਿਹੇ ਸੁਆਲਾਂ ਦੇ ਜੁਆਬ ਦੇ ਕੇ ਤੁਸੀਂ Tata Tiago XE ਕਾਰ ਜਿੱਤ ਸਕਦੇ ਹੋ। ਇਸ ਦੇ ਨਾਲ ਹੀ ਟਾਟਾ ਸਕਾਈ ਵੱਲੋਂ Tata Sky Refer & Earn ਸਕੀਮ ਸ਼ੁਰੂ ਕੀਤੀ ਗਈ ਹੈ; ਜਿਸ ਤਹਿਤ ਯੂਜ਼ਰਸ 200 ਰੁਪਏ ਤੱਕ ਦਾ ਕੈਸ਼ ਬੈਕ ਜਿੱਤ ਸਕਦੇ ਹਨ। ਤੁਹਾਨੂੰ ਨਵੇਂ ਯੂਜ਼ਰ ਨੂੰ ਟਾਟਾ ਸਕਾਈ ਪਰਿਵਾਰ ਨਾਲ ਜੋੜਨਾ ਹੋਵੇਗਾ। ਇਸ ਤੋਂ ਇਲਾਵਾ ਟਾਟਾ ਸਕਾਈ ਐਚਡੀ ਕੁਨੈਕਸ਼ਨ ਉੱਤੇ ਸਪੈਸ਼ਲ ਡਿਸਕਾਊਂਟ ਵੀ ਮਿਲ ਰਿਹਾ ਹੈ। ਸ਼ੇਅਰ ਬਾਜ਼ਾਰ ਨੇ ਰਚਿਆ ਇਤਿਹਾਸ, Sensex 50,000 ਦੇ ਪਾਰ, Nifty ਨੇ ਵੀ ਛੂਹਿਆ 14,700 ਦਾ ਲੈਵਲ ਇਸ ਆਫ਼ਰ ਲਈ ਯੂਜ਼ਰ ਨੂੰ ਸਭ ਤੋਂ ਪਹਿਲਾਂ ਟਾਟਾ ਸਕਾਈ ਦੇ ਰੈਫ਼ਰਲ ਪ੍ਰੋਗਰਾਮ ਵਿੱਚ ਇਨਰੋਲ ਕਰਨਾ ਹੋਵੇਗਾ। ਇਸ ਤੋਂ ਬਾਅਦ ਉਹ ਆਪਣੇ ਦੋਸਤਾਂ ਨਾਲ ਸ਼ੇਅਰ ਕਰਨਾ ਹੋਵੇਗਾ। ਇਸ ਪੇਸ਼ਕਸ਼ ਦਾ ਲਾਹਾ ਲੈਣ ਲਈ ਤੁਹਾਨੂੰ ਟਾਟਾ ਸਕਾਈ ਦੇ ‘ਰੈਫ਼ਰ ਤੇ ਅਰਨ’ ਪੰਨੇ ਉੱਤੇ ਜਾਣਾ ਹੋਵੇਗਾ। ਉੱਥੇ ਪਹਿਲਾਂ ਆਪਣਾ ਨਾਮ, ਰਜਿਸਟਰਡ ਮੋਬਾਇਲ ਨੰਬਰ ਤੇ ਈਮੇਲ ਜਿਹੇ ਕੁਝ ਨਿਜੀ ਵੇਰਵੇ ਦਰਜ ਕਰਨੇ ਹੋਣਗੇ। ਫਿਰ ਤੁਹਾਨੂੰ ਦੋਸਤਾਂ ਦੇ ਵੇਰਵੇ ਦੇਣੇ ਹੋਣਗੇ। ਇੰਝ ਹੀ ਉਨ੍ਹਾਂ ਦਾ ਨਾਮ, ਮੋਬਾਈਲ ਨੰਬਰ ਤੇ ਈਮੇਲ ਦੇਣੇ ਹੋਣਗੇ। ਤੁਸੀਂ ਆਪਣੇ ਦੋਸਤਾਂ ਨੂੰ ਵ੍ਹਟਸਐਪ, ਜੀਮੇਲ ਤੇ ਫ਼ੇਸਬੁੱਕ ਰਾਹੀਂ ਟਾਟਾ ਸਕਾਈ ਦੀ ਇਹ ਪੇਸ਼ਕਸ਼ ਰੈਫ਼ਰ ਕਰ ਸਕਦੇ ਹੋ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Price Drop: 31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ
AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget