ਪੜਚੋਲ ਕਰੋ

Redmi 10 Prime ਭਾਰਤ ਲੌਂਚ, ਜ਼ਬਰਦਸਤ ਫੀਚਰਸ ਤੇ ਕੈਮਰੇ ਨਾਲ ਲੈੱਸ ਹੈ ਫੋਨ, ਜਾਣੋ ਕੀਮਤ 

ਇਸ ਸ਼ਾਨਦਾਰ ਫੋਨ 'ਚ ਡੂਅਲ ਸਟੀਰਿਓ ਸਪੀਕਰ 90 ਹਰਟਜ਼ ਦਾ ਡਿਸਪਲੇਅ ਦਿੱਤਾ ਗਿਆ ਹੈ। ਰੈਡਮੀ ਫੋਨ ਦਾ ਇਹ ਨਵਾਂ ਰੂਪ Redmi 10 ਸਮਾਰਟਫੋਨ ਦਾ ਨਵਾਂ ਰੂਪ ਹੈ।

Redmi 10 Prime: Xiaomi ਦੀ Redmi ਸੀਰੀਜ਼ ਦੇ ਨਵੇਂ ਮਾਡਲ Redmi 10 Prime ਲੌਂਚ ਕਰ ਦਿੱਤਾ ਗਿਆ ਹੈ। ਨਵਾਂ ਰੈੱਡਮੀ ਫ਼ੋਨ ਵਰਤਮਾਨ Redmi 9 Prime ਸਮਾਰਟਫ਼ੋਨ ਦੇ ਅਪਗ੍ਰੇਡ ਵਜੋਂ ਭਾਰਤੀ ਬਾਜ਼ਾਰ ਵਿੱਚ ਲੌਂਚ ਕੀਤਾ ਗਿਆ ਹੈ। ਰੈਡਮੀ ਸੀਰੀਜ਼ ਦੇ ਇਸ ਲੇਟੈਸਟ ਮਾਡਲ 'ਚ ਹੋਲ-ਪੰਚ ਡਿਸਪਲੇਅ ਡਿਜ਼ਾਇਨ, ਅਪਗ੍ਰੇਡਡ ਕਵਾਡ ਰਿਅਰ ਕੈਮਰਾ ਸੈੱਟਅਪ ਹੈ ਜਿਸ ਦੀ ਪ੍ਰਾਇਮਰੀ ਕੈਮਰਾ 50 ਮੈਗਾਪਿਕਸਲ ਦਾ ਹੈ ਤੇ ਮੀਡੀਆਟੈਕ ਹੀਲਿਓ ਜੀ88 ਪ੍ਰੋਸੈਸਰ ਨਾਲ ਲੈੱਸ ਹੈ।

ਇਸ ਸ਼ਾਨਦਾਰ ਫੋਨ 'ਚ ਡੂਅਲ ਸਟੀਰਿਓ ਸਪੀਕਰ 90 ਹਰਟਜ਼ ਦਾ ਡਿਸਪਲੇਅ ਦਿੱਤਾ ਗਿਆ ਹੈ। ਰੈਡਮੀ ਫੋਨ ਦਾ ਇਹ ਨਵਾਂ ਰੂਪ Redmi 10 ਸਮਾਰਟਫੋਨ ਦਾ ਨਵਾਂ ਰੂਪ ਹੈ, ਜੋ ਪਿਛਲੇ ਮਹੀਨੇ ਕੰਪਨੀ ਵੱਲੋਂ ਗਲੋਬਲੀ ਲੌਂਚ ਕੀਤੀ ਗਈ ਸੀ।

ਕੀ ਹਨ ਫੋਨ ਦੀਆਂ Specifications

Redmi 10 Prime ਚ MediaTek Helio G88 ਚਿਪਸੈੱਟ ਦਿੱਤੀ ਗਈ ਹੈ।

ਫੋਨ ਚ 6.5 ਇੰਚ ਦੀ FHD+ ਡਿਸਪਲੇਅ ਦਿੱਤੀ ਗਈ ਹੈ। ਜਿਸ ਦੇ ਨਾਲ 90 ਹਰਟਜ਼ ਅਡੈਪਟਿਵ ਰੀਫ੍ਰੈਸ਼ ਰੇਟ ਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 20.9 ਅਪੈਰਟ ਰੇਸ਼ੋ ਤੇ ਕੋਰਨਿੰਗ ਗੋਰਿੱਲਾ ਗਲਾਸ 3 ਦਾ ਪ੍ਰੋਟੈਕਸ਼ਨ ਦਿੱਤਾ ਗਿਆ ਹੈ।

ਫੋਨ 'ਚ ਕੁਆਡ ਰਿਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਮੇਨ ਕੈਮਰਾ 50 MP ਹੋਵੇਗਾ। ਇਸ ਤੋਂ ਇਲਾਵਾ 8MP ਅਲਟ੍ਰਾ-ਵਾਈਡ ਐਂਗਲ ਲੈਂਸ, 2MP ਮੈਕਰੋ ਲੈਂਸ ਤੇ 2MP ਡੈਪਥ ਸੈਂਸਰ ਦਾ ਸਪੋਰਟ ਦਿੱਤਾ ਗਿਆ ਹੈ। ਸੈਲਫੀ ਲਈ 8MP ਦਾ ਕੈਮਰਾ ਦਿੱਤਾ ਗਿਆ ਹੈ। ਇਸ ਫੋਨ ਨਾਲ ਤੁਸੀਂ 1080p ਵੀਡੀਓ ਰਿਕਾਰਡਿੰਗ, 120fps ਤੇ ਐੱਚਡੀ ਸਲੋ-ਮੋਸ਼ਨ ਆਦਿ ਰਿਕਾਰਡ ਕਰ ਸਕਦੇ ਹੋ।

ਐਂਡਰਾਇਡ 11 ਬੇਸਡ MIUI 5 LS 'ਤੇ ਇਹ ਫੋਨ ਚੱਲੇਗਾ। ਇਸ ਤੋਂ ਇਲਾਵਾ ਇਹ ਫੋਨ 128ਜੀਬੀ ਤਕ ਸਟੋਰੇਜ 'ਚ ਮੌਜੂਦ ਹੈ ਜਿਸ ਦੇ ਮਾਇਕ੍ਰੋ ਐਸਡੀ ਕਾਰਡ ਜ਼ਰੀਏ 512 ਜੀਬੀ ਤਕ ਵਧਾਇਆ ਜਾ ਸਕਦਾ ਹੈ।

ਸਮਾਰਟਫੋਨ 'ਚ ਇਕ 6000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫਾਸਟ ਚਾਰਜਿੰਗ ਲਈ 10 ਵਾਟ ਫਾਸਟ ਚਾਰਜਿੰਗ ਤੇ 9 ਵਾਟ ਰੀਵਰਸ ਚਾਰਜਿੰਗ ਸਪੋਰਟ ਮਿਲਦਾ ਹੈ। ਉੱਥੇ ਹੀ ਇਸ ਫੋਨ ਦਾ ਵਜ਼ਨ 192 ਗ੍ਰਾਮ ਹੈ।

ਕੀ ਹੈ Redmi 10 Prime ਦਾ Price

Redmi 10 Prime ਸਮਾਰਟਫੋਨ ਦੀ 4 ਜੀਬੀ ਰੈਮ+64 ਜੀਬੀ ਸਟੋਰੇਜ ਵੇਰੀਏਂਟ ਦੀ ਕੀਮਤ 12,499 ਰੱਖੀ ਗਈ ਹੈ। ਓਹੀ ਫੋਨ ਦੇ 6 ਜੀਬੀ+128 ਜੀਬੀ ਸਟੋਰੇਜ ਦੀ ਕੀਮਤ 14,499 ਰੱਖੀ ਗਈ ਹੈ।

7 ਸਤੰਬਰ ਤੋਂ ਸੇਲ ਹੋਵੇਗੀ ਸ਼ੁਰੂ

Redmi 10 Prime ਦੀ ਸੇਲ 7 ਸਤੰਬਰ ਤੋਂ Amazon, Mi.Com, Mi Stores, Mi Studios ਤੇ ਪ੍ਰਮੁੱਖ ਰਿਟੇਲਰ 'ਤੇ ਸ਼ੁਰੂ ਹੋਵੇਗੀ। ਇਹ ਫੋਨ ਤਹਾਨੂੰ Astral White, Bifrost White ਤੇ Phantom Black 'ਚ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget