ਪੜਚੋਲ ਕਰੋ

Redmi Note 8 Pro ਹੋਇਆ ਲਾਂਚ, ਜਾਣੋ ਫੋਨ ਦੀਆਂ ਕੀਮਤਾਂ ਤੇ ਵਧੇਰੇ ਕੁਝ

Xiaom ਨੇ ਭਾਰਤੀ ਬਾਜ਼ਾਰ ‘ਚ Redmi Note 8 Pro ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਪਹਿਲਾਂ ਚੀਨ ‘ਚ ਲਾਂਚ ਕੀਤਾ ਗਿਆ ਸੀ। ਇਸ ਫੋਨ ਦੀ ਵਿਕਰੀ ਲਈ ਈ-ਕਾਮਰਸ ਸਾਈਟ ਐਮਜੌਨ ‘ਤੇ ਵੱਖਰਾ ਪੇਜ਼ ਬਣਾਇਆ ਗਿਆ ਹੈ।

ਨਵੀਂ ਦਿੱਲੀ: Xiaom ਨੇ ਭਾਰਤੀ ਬਾਜ਼ਾਰ ‘ਚ Redmi Note 8 Pro ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਪਹਿਲਾਂ ਚੀਨ ‘ਚ ਲਾਂਚ ਕੀਤਾ ਗਿਆ ਸੀ। ਇਸ ਫੋਨ ਦੀ ਵਿਕਰੀ ਲਈ ਈ-ਕਾਮਰਸ ਸਾਈਟ ਐਮਜੌਨ ‘ਤੇ ਵੱਖਰਾ ਪੇਜ਼ ਬਣਾਇਆ ਗਿਆ ਹੈ। ਆਓ ਹੁਣ ਤੁਹਾਨੂੰ ਰੈਡਮੀ ਨੋਟ 8 ਪ੍ਰੋ ਦੀਆਂ ਖਾਸੀਅਤਾਂ ਬਾਰੇ ਦੱਸਦੇ ਹਾਂ ਤੇ ਇਸ ਫੋਨ ਦੀ ਭਾਰਤੀ ਬਾਜ਼ਾਰ ‘ਚ ਕੀ ਕੀਮਤ ਤੈਅ ਕੀਤੀ ਗਈ ਇਹ ਵੀ ਜਾਣਦੇ ਹਾਂ। ਇਹ ਫੋਨ ਡਿਊਲ ਸਿਮ ਸਪੋਰਟ ਕਰਦਾ ਹੈ ਜਿਸ ਦੀ ਸਕਰੀਨ 6.5 ਇੰਚ ਹੈ। ਫੋਨ ‘ਚ 8ਜੀਬੀ ਰੈਮ ਦਿੱਤਾ ਗਿਆ ਹੈ। ਕੰਪਨੀ ਦਾ ਪਹਿਲਾ 64 ਮੈਗਾਪਿਕਸਲ ਕੈਮਰਾ ਫੋਨ ਹੈ। ਇਸ ‘ਚ ਸੈਂਸਰ ਦੇ ਨਾਲ ਕੰਪਨੀ ਨੇ 8 ਮੈਗਾਪਿਕਸਲ ਦਾ ਵਾਈਡ ਐਂਗਲ ਸੈਂਸਰ ਤੇ ਦੋ ਮੈਗਾਪਿਕਸਲ ਦਾ ਸੈਂਸਰ ਦਿੱਤਾ ਹੈ। ਫੋਨ ‘ਚ ਫਰੰਟ ਪੈਨਲ ‘ਤੇ 20 ਮੈਗਾਪਿਕਸਲ ਦਾ ਸੈਲਫੀ ਕੈਮਰਾ ਹੈ। ਜੇਕਰ Redmi Note 8 Pro ਦੀ ਬੈਟਰੀ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸ ‘ਚ 4500mAh ਦੀ ਬੈਟਰੀ ਦਿੱਤੀ ਹੈ। ਇਸ ਫੋਨ ਦੇ 6 GB ਰੈਮ+64 GB ਸਟੋਰੇਜ ਵੈਰੀਅੰਟ ਦੀ ਕੀਮਤ 14,999 ਰੁਪਏ ਤੈਅ ਕੀਤੀ ਗਈ ਹੈ। ਜਦਕਿ ਇਸ ਦੇ 6GB ਰੈਮ+ 128 GB ਸਟੋਰੇਜ ਵੈਰੀਅੰਟ ਦੀ ਕੀਮਤ 15,999 ਰੁਪਏ ਤੈਅ ਕੀਤੀ ਗਈ ਹੈ। 8 GB ਰੈਮ+ 128 GB ਸਟੋਰੇਜ ਵੈਰੀਅੰਟ ਦੀ ਕੀਮਤ 17,999 ਰੁਪਏ ਤੈਅ ਕੀਤੀ ਗਈ ਹੈ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget