ਪੜਚੋਲ ਕਰੋ

ਰਿਲਾਇੰਸ ਜੀਓ ਨੇ ਫਿਰ ਚੱਕੇ ਫੱਟੇ

ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਨੇ ਜੁਲਾਈ ਮਹੀਨੇ ‘ਚ 85 ਲੱਖ ਤੋਂ ਜ਼ਿਆਦਾ ਨਵੇਂ ਯੂਜ਼ਰਸ ਨੂੰ ਜੋੜਨ ਨਾਲ ਮੋਬਾਈਲ ਗਾਹਕਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਦਰਜ ਕੀਤਾ ਹੈ।

ਨਵੀਂ ਦਿੱਲੀ: ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਨੇ ਜੁਲਾਈ ਮਹੀਨੇ ‘ਚ 85 ਲੱਖ ਤੋਂ ਜ਼ਿਆਦਾ ਨਵੇਂ ਯੂਜ਼ਰਸ ਨੂੰ ਜੋੜਨ ਨਾਲ ਮੋਬਾਈਲ ਗਾਹਕਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਦਰਜ ਕੀਤਾ ਹੈ। ਜਦਕਿ ਇਸ ਕੜੀ ‘ਚ ਏਅਰਟੈਲ ਨੇ 25 ਲੱਖ 90 ਹਜ਼ਾਰ ਤੇ ਵੋਡਾਫੋਨ ਨੇ 33 ਲੱਖ 90 ਹਜ਼ਾਰ ਗਾਹਕਾਂ ਨੂੰ ਗਵਾ ਦਿੱਤਾ ਹੈ। ਟਰਾਈ ਵੱਲੋਂ ਜਾਰੀ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਟਰਾਈ ਦੇ ਮਹੀਨਾ ਗਾਹਕ ਅੰਕੜਿਆਂ ਮੁਤਾਬਕ ਜੀਓ ਤੋਂ ਇਲਾਵਾ ਬੀਐਸਐਨਐਲ ਹੀ ਇਕਲੌਤੀ ਆਪ੍ਰੇਟਰ ਰਹੀ ਹੈ ਜਿਸ ਨੇ ਜੁਲਾਈ ‘ਚ ਨਵੇਂ ਗਾਹਕਾਂ ਨੂੰ ਆਪਣੇ ਨਾਲ ਜੋੜਿਆ ਹੈ। ਸਰਕਾਰੀ ਆਪਰੇਟਰ ਨੇ ਜੂਨ ‘ਚ 2.88 ਲੱਖ ਨਵੇਂ ਗਾਹਕ ਜੋੜੇ ਹਨ। ਮੋਬਾਈਲ ਨੰਬਰ ਪੋਰਟੇਬਿਲਟੀ ਦੇ ਜੁਲਾਈ 2019 ‘ਚ ਕੁੱਲ 59 ਲੱਖ ਅਰਜ਼ੀਆਂ ਮਿਲੀਆਂ। ਉਧਰ ਦੇਸ਼ ‘ਚ ਵਾਇਰਲੈੱਸ ਗਾਹਕਾਂ ਦੀ ਕੁੱਲ ਗਿਣਤੀ ਜੁਲਾਈ 2019 ‘116.83 ਕਰੋੜ ਪਹੁੰਚ ਗਈ ਹੈ ਜੋ ਜੂਨ 2019 ‘116.54 ਕਰੋੜ ਸੀ। ਬ੍ਰਾਡਬੈਂਡ ਮਾਰਕਿਟ ਸ਼ੇਅਰ ‘ਚ ਵੀ ਜੀਓ ਆਪਣੇ ਵਿਰੋਧੀ ਕੰਪਨੀਆਂ ਤੋਂ ਕਿਤੇ ਅੱਗੇ ਹੈ। 56.25% ਮਾਰਕਿਟ ਸ਼ੇਅਰ ਨਾਲ ਜੀਓ ਟੌਪ ‘ਤੇ ਹੈ, ਜਦਕਿ ਭਾਰਤੀ ਏਅਰਟੈਲ ਕੋਲ 20.52% ਤੇ ਵੋਡਾਫੋਨ ਕੋਲ 18.36 ਫੀਸਦੀ ਮਾਰਕਿਟ ਸ਼ੇਅਰ ਹੈ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Tech Tips : ਘੰਟਿਆਂ ਗੇਮ ਖੇਡਣ 'ਤੇ ਵੀ ਫੋਨ ਨਹੀਂ ਹੋਵੇਗਾ ਗਰਮ ! 99% ਲੋਕਾਂ ਨੂੰ ਅੱਜ ਵੀ ਨਹੀਂ ਪਤਾ ਇਹ ਤਰੀਕਾ
 Tech Tips : ਘੰਟਿਆਂ ਗੇਮ ਖੇਡਣ 'ਤੇ ਵੀ ਫੋਨ ਨਹੀਂ ਹੋਵੇਗਾ ਗਰਮ ! 99% ਲੋਕਾਂ ਨੂੰ ਅੱਜ ਵੀ ਨਹੀਂ ਪਤਾ ਇਹ ਤਰੀਕਾ
ਚੀਨ ਨੇ Anthropic Mythos ਵਰਗਾ ਸ਼ਕਤੀਸ਼ਾਲੀ ਮਾਡਲ ਬਣਾ ਕੇ ਅਮਰੀਕਾ ਨੂੰ ਇੱਕ ਹੋਰ ਝਟਕਾ ਦਿੱਤਾ ਹੈ।
ਚੀਨ ਨੇ Anthropic Mythos ਵਰਗਾ ਸ਼ਕਤੀਸ਼ਾਲੀ ਮਾਡਲ ਬਣਾ ਕੇ ਅਮਰੀਕਾ ਨੂੰ ਇੱਕ ਹੋਰ ਝਟਕਾ ਦਿੱਤਾ ਹੈ।
ਮਹਿੰਗਾ ਹੋਣ ਤੋਂ ਪਹਿਲਾਂ ਆਖਰੀ ਵਾਰ ਸਸਤਾ ਹੋਇਆ iPhone 17 Pro Max? ਇੱਥੇ ਲਓ ਡਿਸਕਾਊਂਟ ਦਾ ਫਾਇਦਾ
ਮਹਿੰਗਾ ਹੋਣ ਤੋਂ ਪਹਿਲਾਂ ਆਖਰੀ ਵਾਰ ਸਸਤਾ ਹੋਇਆ iPhone 17 Pro Max? ਇੱਥੇ ਲਓ ਡਿਸਕਾਊਂਟ ਦਾ ਫਾਇਦਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Punjab Weather: ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
Big News: ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
Embed widget