ਪੜਚੋਲ ਕਰੋ

ਰਿਲਾਇੰਸ ਨੇ JioPhone ਯੂਜ਼ਰਸ ਨੂੰ ਦਿੱਤਾ ਤੋਹਫਾ, ਟੇਲੀਕਾਮ ਕੰਪਨੀਆਂ ਵੱਲੋਂ ਗਾਹਕਾਂ ਲਈ ਵੱਖ-ਵੱਖ ਆਫਰਸ

ਦੇਸ਼ 14 ਅਪਰੈਲ ਤੱਕ ਲੌਕਡਾਊਨ ਹੈ। ਲੌਕਡਾਊਨ ਕਾਰਨ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਭ ਕੁਝ ਬੰਦ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਟੈਲੀਕਾਮ ਕੰਪਨੀਆਂ ਆਪਣੇ ਗਾਹਕਾਂ ਨੂੰ ਵੱਖ-ਵੱਖ ਆਫਰਸ ਦੇ ਰਹੀਆਂ ਹਨ।

ਨਵੀਂ ਦਿੱਲੀ: ਇਸ ਸਮੇਂ ਦੇਸ਼ ਵਿੱਚ ਕੋਰੋਨਾਵਾਇਰਸ ਦਾ ਖ਼ਤਰਾ ਵੱਧ ਰਿਹਾ ਹੈ ਅਤੇ ਇਸ ਦੇ ਮੱਦੇਨਜ਼ਰ ਪੂਰਾ ਦੇਸ਼ 14 ਅਪਰੈਲ ਤੱਕ ਲੌਕਡਾਊਨ ਹੈ। ਲੌਕਡਾਊਨ ਕਾਰਨ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਭ ਕੁਝ ਬੰਦ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਟੈਲੀਕਾਮ ਕੰਪਨੀਆਂ ਆਪਣੇ ਗਾਹਕਾਂ ਨੂੰ ਵੱਖ-ਵੱਖ ਆਫਰਸ ਦੇ ਰਹੀਆਂ ਹਨ। ਬੀਐਸਐਨਐਲ ਅਤੇ ਏਅਰਟੈੱਲ ਨੇ ਮੁਫਤ ਇਨਕਮਿੰਗ ਕਾਲਸ ਦਿੱਤੀਆਂ: BSNL ਤੇ Airtel ਨੇ ਆਪਣੇ ਗਾਹਕਾਂ ਲਈ ਇਨਕਮਿੰਗ ਕਾਲਸ ਫਰੀ ਕਰ ਦਿੱਤੀਆਂ ਹਨ, ਜਦਕਿ ਜੀਓ ਆਪਣੇ ਗਾਹਕਾਂ ਨੂੰ ਕੁਝ ਖਾਸ ਆਫਰਸ ਦੇਣ ਲਈ ਕੁਝ ਸੁਵਿਧਾਵਾਂ ਲੈ ਕੇ ਆਇਆ ਹੈ। ਜਿਓਫੋਨ ਉਪਭੋਗਤਾਵਾਂ ਲਈ ਖਾਸ ਆਫਰ: ਰਿਲਾਇੰਸ ਜਿਓ ਨੇ ਜਿਓਫੋਨ ਗਾਹਕਾਂ ਲਈ ਇੱਕ ਖਾਸ ਆਫਰ ਪੇਸ਼ ਕੀਤੀ ਹੈ। ਕੰਪਨੀ ਨੇ 17 ਅਪ੍ਰੈਲ 2020 ਤਕ ਕਾਲ ਕਰਨ ਲਈ ਮੁਫਤ 100 ਮਿੰਟ ਅਤੇ 100 ਐਸਐਮਐਸ ਦਾ ਫਾਈਦਾ ਦੇਣ ਦਾ ਫੈਸਲਾ ਕੀਤਾ ਹੈ। ਸਿਰਫ ਇਹ ਹੀ ਨਹੀਂ, ਜਿਓਫੋਨ ਪਲਾਨ ਦੀ ਵੈਧਤਾ ਖ਼ਤਮ ਹੋਣ ਦੇ ਬਾਅਦ ਵੀ, ਇਨਕਮਿੰਗ ਕਾਲਸ ਉਪਲਬਧ ਰਹਿਣਗੀਆਂ ਅਤੇ ਇਹ ਗਾਹਕਾਂ ਲਈ ਫਾਇਦੇਮੰਦ ਹਨ। ਏਟੀਐਮ ਤੋਂ ਵੀ ਮਿਲੇਗੀ ਰੀਚਾਰਜ ਦੀ ਸਹੂਲਤ: ਰਿਲਾਇੰਸ ਜਿਓ ਨੇ ਗਾਹਕਾਂ ਨੂੰ ਏਟੀਐਮ ਤੋਂ ਰੀਚਾਰਜ ਕਰਨ ਦੀ ਸਹੂਲਤ ਵੀ ਦਿੱਤੀ ਹੈ। ਇਸਦੇ ਲਈ ਕੰਪਨੀ ਨੇ 9 ਬੈਂਕਾਂ ਨਾਲ ਭਾਈਵਾਲੀ ਕੀਤੀ ਹੈ। ਕੰਪਨੀ ਨੇ ਇਹ ਫੈਸਲਾ ਲਿਆ ਤਾਂ ਕਿ ਕਿਸੇ ਵੀ ਗਾਹਕ ਨੂੰ ਲੌਕਡਾਊਨ ਕਾਰਨ ਮੋਬਾਈਲ ਰੀਚਾਰਜ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਜਿਓ ਗ੍ਰਾਹਕ ਯੂਪੀਆਈ, ਐਸਐਮਐਸ ਅਤੇ ਕਾਲ ਦੁਆਰਾ ਵੀ ਰਿਚਾਰਜ ਕਰ ਸਕਦੇ ਹਨ। ਜੀਓ ਇੰਜ ਕਰ ਰਹੀ ਹੈ ਮਦਦ: ਜੀਓ 4 ਜੀ ਡੇਟਾ ਐਡ-ਓਨ ਚਾਰਜਿਸ ਅਤੇ ਫਾਈਬਰ ਸੇਵਾ ਰਾਹੀਂ ਡਬਲ ਡਾਟਾ ਅਤੇ ਬੁਨਿਆਦੀ ਬ੍ਰਾਡਬੈਂਡ ਕਨੈਕਟੀਵਿਟੀ ਵਰਗੀਆਂ ਸਰਵਿਸੀਜ਼ ਆਫਰ ਕਰ ਰਿਹਾ ਹੈ।

ਟਾਪ ਹੈਡਲਾਈਨ

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਵੀਡੀਓਜ਼

Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget