ਪੜਚੋਲ ਕਰੋ

ਰਿਲਾਇੰਸ ਜੀਓ ਦੇ ਇਸ ਪਲਾਨ 'ਚ ਮਿਲ ਰਿਹਾ 740GB ਡੇਟਾ, Airtel ਅਤੇ Vodafone ਦੇ ਵੀ ਬਾਕਮਾਲ ਆਫ਼ਰ

ਜੀਓ ਨੇ 2,599 ਰੁਪਏ ਵਾਲੇ ਡਾਟਾ ਪੈਕ 'ਚ ਤਹਾਨੂੰ ਹਰ ਦਿਨ 2 GB ਡਾਟਾ ਦਿੱਤਾ ਜਾਏਗਾ। ਇਸ ਤੋਂ ਇਲਾਵਾ ਵੀ ਇਸ ਪੈਕ 'ਚ 10 ਜੀਬੀ ਡਾਟਾ ਵੀ ਮਿਲਦਾ ਹੈ। ਯਾਨੀ ਯੂਜ਼ਰਸ ਕੁੱਲ 740 GB ਹਾਈ ਸਪੀਡ ਡੇਟਾ ਯੂਜ਼ ਕਰ ਸਕਦੇ ਹਨ। ਹਾਲਾਂਕਿ ਹਰ ਦਿਨ ਮਿਲਣ ਵਾਲੇ ਡੇਟਾ ਦੀ ਲਿਮਿਟ ਖਤਮ ਹੋਣ ਤੋਂ ਬਾਅਦ 64kbps ਸਪੀਡ ਹੀ ਮਿਲੇਗੀ।

ਨਵੀਂ ਦਿੱਲੀ: ਜੋ ਲੋਕ ਜ਼ਿਆਦਾ ਡਾਟਾ ਇਸਤੇਮਾਲ ਕਰਦੇ ਹਨ ਅਤੇ ਵਾਰ-ਵਾਰ ਰੀਚਾਰਜ ਨਹੀਂ ਕਰਵਾਉਣਾ ਚਾਹੁੰਦੇ ਹਨ। ਅਜਿਹੇ ਯੂਜ਼ਰਸ ਲਈ ਰਿਲਾਇੰਸ ਜੀਓ ਨੇ ਲੌਂਗ ਵੈਲੀਡਿਟੀ ਵਾਲਾ ਪਲਾਨ ਪੇਸ਼ ਕੀਤਾ ਗਿਆ ਹੈ। ਕੰਪਨੀ 2,599 ਰੁਪਏ 'ਚ ਇਕ ਅਜਿਹਾ ਪਲਾਨ ਲੈਕੇ ਆਈ ਹੈ। ਜਿਸ 'ਚ ਯੂਜ਼ਰਸ ਨੂੰ 740 GB ਤਕ ਮਿਲੇਗਾ।

ਜੀਓ ਨੇ 2,599 ਰੁਪਏ ਵਾਲੇ ਡਾਟਾ ਪੈਕ 'ਚ ਤਹਾਨੂੰ ਹਰ ਦਿਨ 2 GB ਡਾਟਾ ਦਿੱਤਾ ਜਾਏਗਾ। ਇਸ ਤੋਂ ਇਲਾਵਾ ਵੀ ਇਸ ਪੈਕ 'ਚ 10 ਜੀਬੀ ਡਾਟਾ ਵੀ ਮਿਲਦਾ ਹੈ। ਯਾਨੀ ਯੂਜ਼ਰਸ ਕੁੱਲ 740 GB ਹਾਈ ਸਪੀਡ ਡੇਟਾ ਯੂਜ਼ ਕਰ ਸਕਦੇ ਹਨ। ਹਾਲਾਂਕਿ ਹਰ ਦਿਨ ਮਿਲਣ ਵਾਲੇ ਡੇਟਾ ਦੀ ਲਿਮਿਟ ਖਤਮ ਹੋਣ ਤੋਂ ਬਾਅਦ 64kbps ਸਪੀਡ ਹੀ ਮਿਲੇਗੀ। ਇਸ ਪਲਾਨ ਦੇ ਤਹਿਤ ਅਨਲਿਮਿਟਡ ਕਾਲ, 100 ਫਰੀ ਐਸਐਮਐਸ ਅਤੇ ਮੁਫ਼ਤ ਜੀਓ ਐਪਸ ਸਬਸਕ੍ਰਿਪਸ਼ਨ ਜਿਹੇ ਆਫ਼ਰ ਦਿੱਤੇ ਜਾ ਰਹੇ ਹਨ।

ਜੀਓ ਦੇ ਡੇਟਾ ਪੈਕ 'ਚ ਜੀਓ ਨੈਟਵਰਕ 'ਤੇ ਅਨਲਿਮਿਟਡ ਜਦਕਿ ਨੌਨ-ਜੀਓ ਨੈਟਵਰਕ 'ਤੇ ਕਾਲਿੰਗ ਲਈ 12 ਹਜ਼ਾਰ ਮਿੰਟ ਦਿੱਤੇ ਜਾ ਰਹੇ ਹਨ। ਇਸ ਪੈਕ 'ਚ ਯੂਜ਼ਰਸ ਨੂੰ ਹਰ ਦਿਨ 100 SMS ਫਰੀ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਜੀਓ ਐਪਸ ਦੀ ਸਬਸਕ੍ਰਿਪਸ਼ਨ ਵੀ ਫਰੀ ਦਿੱਤੀ ਜਾ ਰਹੀ ਹੈ। ਇਸ ਪਲਾਨ ਦੀ ਵੈਲੀਡਿਟੀ 365 ਦਿਨ ਰੱਖੀ ਗਈ ਹੈ।

Airtel

Airtel ਵੀ ਆਪਣੇ ਯੂਜ਼ਰਸ ਨੂੰ ਇਕ ਅਜਿਹਾ ਪਲਾਨ ਦੇ ਰਿਹਾ ਹੈ। ਹਾਲਾਂਕਿ ਇਹ ਹਰ ਦਿਨ 1.5GB ਡੇਟਾ ਹੀ ਪੇਸ਼ ਕਰ ਰਿਹਾ ਹੈ। ਪਲਾਨ ਦੀ ਕੀਮਤ 2,398 ਰੁਪਏ ਤੈਅ ਕੀਤੀ ਗਈ ਹੈ। ਇਸ ਦੀ ਵੈਲੀਡਿਟੀ 365 ਦਿਨਾਂ ਦੀ ਹੈ। ਇਸ 'ਚ ਹਰ ਦਿਨ 100 SMS ਦੀ ਸੁਵਿਧਾ ਵੀ ਮਿਲਦੀ ਹੈ। ਇਸ ਪਲਾਨ ਦੇ ਤਹਿਤ ਯੂਜ਼ਰਸ ਨੂੰ ZEE5 Premium ਅਤੇ Wynk Music ਦਾ ਮੁਫ਼ਤ ਸਬਸਕ੍ਰਿਪਸ਼ਨ ਮਿਲਦਾ ਹੈ। ਇਸ ਤੋਂ ਇਲਾਵਾ ਇਸ ਪਲਾਨ 'ਚ ਯੂਜ਼ਰਸ ਨੂੰ ZEE5 Premium ਅਤੇ Wynk Music ਦਾ ਮੁਫ਼ਤ ਸਬਸਕ੍ਰਿਪਸ਼ਨ ਵੀ ਮਿਲਦਾ ਹੈ। ਜੋ ਲੋਕ ਵੀਡੀਓ ਦੇਖਣਾ ਪਸੰਦ ਕਰਦੇ ਹਨ ਇਨ੍ਹਾਂ ਲਈ Airtel ਬੈਸਟ ਮੰਨਿਆ ਜਾਂਦਾ ਹੈ।

Vodafone

ਇਨ੍ਹਾਂ ਦੋਵੇਂ ਕੰਪਨੀਆਂ ਤੋਂ ਇਲਾਵਾ Vodafone ਦਾ ਵੀ ਇਕ ਅਜਿਹਾ ਪਲਾਨ ਹੈ। ਜਿਸ ਤਹਿਤ 1.5GB ਡੇਟਾ ਹਰ ਦਿਨ ਦਿੱਤਾ ਜਾ ਰਿਹਾ ਹੈ। ਇਸ ਪਲਾਨ ਦੀ ਕੀਮਤ 2,399 ਰੁਪਏ ਰਖੀ ਗਈ ਹੈ। ਵੋਡਾਫੋਨ ਦਾ ਇਹ ਪਲਾਨ 365 ਦਿਨ ਤਕ ਵੈਲਿਡ ਰਹੇਗਾ। ਇਸ 'ਚ ਵੀ ਯੂਜ਼ਰਸ ਨੂੰ ਹਰ ਦਿਨ 100SMS ਫਰੀ ਕਰਨ ਦਾ ਮੌਕਾ ਮਿਲੇਗਾ। ਨਾਲ ਹੀ ਇਸ 'ਚ ਯੂਜ਼ਰਸ ਨੂੰ ਅਨਲਿਮਟਡ ਕਾਲਿੰਗ ਦੀ ਸੁਵਿਧਾ ਦਿੱਤਾ ਜਾ ਰਹੀ ਹੈ। ਇਸ ਪਲਾਨ ਦੇ ਨਾਲ ਕੰਪਨੀ Vodafone play ਅਤੇ ZEE5 Premium ਦਾ ਸਬਸਕ੍ਰਿਪਸ਼ਨ ਮਿਲਦਾ ਹੈ।

ਕੋਰੋਨਾ ਨੇ ਮਚਾਇਆ ਕਹਿਰ: 24 ਘੰਟਿਆਂ 'ਚ ਸਵਾ ਦੋ ਲੱਖ ਨਵੇਂ ਕੇਸ

ਅਮਿਤਾਬ-ਅਭਿਸ਼ੇਕ ਤੋਂ ਬਿਨਾਂ ਬਾਕੀ ਪਰਿਵਾਰ ਦੀ ਕੀਤੀ ਗਈ ਕੋਰੋਨਾ ਜਾਂਚ, ਇਸ ਤਰ੍ਹਾਂ ਰਿਹਾ ਨਤੀਜਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget