ਪੜਚੋਲ ਕਰੋ

ਰਿਲਾਇੰਸ ਜੀਓ ਦਾ ਗਾਹਕਾਂ ਨੂੰ ਨਵੇਂ ਸਾਲ ਮੌਕੇ ਤੋਹਫ਼ਾ  

ਰਿਲਾਇੰਸ ਜੀਓ ਨੇ ਨਵੇਂ ਸਾਲ ਤੋਂ ਡੋਮੈਸਟਿਕ ਵਾਇਸ ਕਾਲ ਮੁਫ਼ਤ ਕਰ ਦਿੱਤੀ ਹੈ। ਅੱਜ ਪਹਿਲੀ ਜਨਵਰੀ ਤੋਂ ਬਾਅਦ ਇਸ ਉੱਤੇ ਇੰਟਰਕੁਨੈਕਟ ਯੂਸੇਜ ਚਾਰਜਿਸ ਨਹੀਂ ਲੱਗਣਗੇ।

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਨਵੇਂ ਸਾਲ ਤੋਂ ਡੋਮੈਸਟਿਕ ਵਾਇਸ ਕਾਲ ਮੁਫ਼ਤ ਕਰ ਦਿੱਤੀ ਹੈ। ਅੱਜ ਪਹਿਲੀ ਜਨਵਰੀ ਤੋਂ ਬਾਅਦ ਇਸ ਉੱਤੇ ਇੰਟਰਕੁਨੈਕਟ ਯੂਸੇਜ ਚਾਰਜਿਸ ਨਹੀਂ ਲੱਗਣਗੇ। ਇਸ ਤੋਂ ਪਹਿਲਾਂ ਵੀ ਇਹ ਕਾਲ ਮੁਫ਼ਤ ਸਨ ਪਰ ਇੰਟਰਕੁਨੈਕਟ ਯੂਜਸ ਚਾਰਜ ਕਾਰਨ ਇਹ ਕਾਲਾਂ ਮਹਿੰਗੀਆਂ ਹੋ ਗਈਆਂ ਸਨ। ਹੁਣ ਜੀਓ ਤੋਂ ਦੇਸ਼ ਭਰ ਵਿੱਚ ਕਿਸੇ ਵੀ ਨੈੱਟਵਰਕ ਉੱਤੇ ਫ਼ੋਨ ਕਰਨ ਦਾ ਕੋਈ ਚਾਰਜ ਨਹੀਂ ਲੱਗੇਗਾ। ਹੁਣ ਤੱਕ ਚਾਰਜ ਲੱਗਦਾ ਸੀ। ਇਸ ਤੋਂ ਪਹਿਲਾਂ ਕੰਪਨੀ ਨੇ ਇਹ ਕਾੱਲ ਮੁਫ਼ਤ ਕਰਨ ਦਾ ਵਾਅਦਾ ਕੀਤਾ ਸੀ। ਰਿਲਾਇੰਸ ਜੀਓ ਨੇ ਕਿਹਾ ਹੈ ਕਿ ਕੰਪਨੀ ਨੇ ਆਪਣੇ ਵਾਅਦੇ ਮੁਤਾਬਕ 1 ਜਨਵਰੀ, 2021 ਤੋਂ ਆਫ਼ ਨੈੱਟ ਵਾਇਸ ਕਾਲ ਮੁਫ਼ਤ ਕਰ ਦਿੱਤੀ ਹੈ। ਆਨ ਨੈੱਟ ਵਾਇਸ ਕਾੱਲ ਪਹਿਲਾਂ ਹੀ ਮੁਫ਼ਤ ਹੈ। ਸਤੰਬਰ 2019 ’ਚ ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ ਨੇ ਬਿਲ ਐਂਡ ਕੀਪ ਸਿਸਟਮ ਲਾਗੂ ਕਰਨ ਦੀ ਮਿਆਦ ਵਧਾ ਕੇ 1 ਜਨਵਰੀ, 2020 ਕਰ ਦਿੱਤੀ ਸੀ। ਇਸ ਤੋਂ ਬਾਅਦ ਜੀਓ ਕੋਲ ਆਫ਼ ਨੈੱਟ ਵਾਇਸ ਕਾੱਲ ਲਈ ਇੰਟਰਕੁਨੈਕਟ ਚਾਰਜ ਦੇ ਬਰਾਬਰ ਹੀ ਪੈਸੇ ਵਸੂਲਣ ਦਾ ਵਿਕਲਪ ਬਚਿਆ ਸੀ। ਪਰ ਤਦ ਜੀਓ ਨੇ ਭਰੋਸਾ ਦਿਵਾਇਆ ਸੀ ਕਿ ਯੂਜ਼ਰਜ਼ ਨੂੰ ਸਿਰਫ਼ ਟ੍ਰਾਈ ਦੇ ਚਾਰਜ ਹਟਾਉਣ ਤੱਕ ਹੀ ਇਹ ਚਾਰਜ ਦੇਣਾ ਹੋਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...

Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...

AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ

15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ

Embed widget