ਪੜਚੋਲ ਕਰੋ

ਰਿਲਾਇੰਸ ਜੀਓ ਨੇ 149 ਵਾਲਾ ਪਲਾਨ ਬਦਲਿਆ

ਰਿਲਾਇੰਸ ਜੀਓ ਨੇ ਆਪਣੇ 149 ਰੁਪਏ ਵਾਲੇ ਪਲਾਨ ‘ਚ ਬਦਲਾਅ ਦਾ ਫੈਸਲਾ ਕੀਤਾ ਹੈ। ਰਿਲਾਇੰਸ ਜੀਓ ਯੂਜ਼ਰਸ ਹੁਣ ਨੌਨ ਜੀਓ ਕਾਲਿੰਗ ਲਈ ਆਈਯੂਸੀ ਮਿੰਟ ਦਾ ਫਾਇਦਾ ਚੁੱਕ ਸਕਣਗੇ। ਜੀਓ ਨੇ ਹਾਲ ਹੀ ‘ਚ ਦੱਸਿਆ ਕਿ ਕੰਪਨੀ ਇੰਟਰਕਨੈਕਟ ਯੂਜ਼ਰਸ ਕਰਕੇ ਜੀਓ ਨੰਬਰ ‘ਤੇ ਕਾਲਿੰਗ ਬਦਲੇ ਚਾਰਜ ਲਵੇਗੀ।

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 149 ਰੁਪਏ ਵਾਲੇ ਪਲਾਨ ‘ਚ ਬਦਲਾਅ ਦਾ ਫੈਸਲਾ ਕੀਤਾ ਹੈ। ਰਿਲਾਇੰਸ ਜੀਓ ਯੂਜ਼ਰਸ ਹੁਣ ਨੌਨ ਜੀਓ ਕਾਲਿੰਗ ਲਈ ਆਈਯੂਸੀ ਮਿੰਟ ਦਾ ਫਾਇਦਾ ਚੁੱਕ ਸਕਣਗੇ। ਜੀਓ ਨੇ ਹਾਲ ਹੀ ‘ਚ ਦੱਸਿਆ ਕਿ ਕੰਪਨੀ ਇੰਟਰਕਨੈਕਟ ਯੂਜ਼ਰਸ ਕਰਕੇ ਜੀਓ ਨੰਬਰ ‘ਤੇ ਕਾਲਿੰਗ ਬਦਲੇ ਚਾਰਜ ਲਵੇਗੀ। ਭਾਰਤ ‘ਚ ਆਈਯੂਸੀ ਦੀ ਕੀਮਤ 6 ਪੈਸੇ ਪ੍ਰਤੀ ਮਿੰਟ ਹੈ। ਇਸ ਤੋਂ ਇਲਾਵਾ 149 ਦੇ ਨਵੇਂ ਪਲਾਨ 'ਚ ਯੂਜ਼ਰਸ ਨੂੰ 24 ਦਿਨਾਂ ਦੀ ਵੈਧਤਾ ਦੇ ਨਾਲ-ਨਾਲ 300 ਨੌਨ-ਲਾਈਵ ਕਾਲਿੰਗ ਮਿੰਟ ਵੀ ਮਿਲਣਗੇ। ਨਵੀਂ ਯੋਜਨਾ 'ਚ ਉਪਭੋਗਤਾਵਾਂ ਨੂੰ ਜੀਓ ਤੋਂ ਜੀਓ ਦੀ ਅਨਲਿਮਟਿਡ ਕਾਲਿੰਗ ਦੀ ਸਹੂਲਤ ਵੀ ਮਿਲੇਗੀ। ਯੂਜ਼ਰਸ ਨੂੰ 1.5 ਜੀਬੀ ਡੇਟਾ ਨਾਲ ਰੋਜ਼ਾਨਾ 100 ਐਸਐਮਐਸ ਦੀ ਸਹੂਲਤ ਮਿਲੇਗੀ। ਜੀਓ ਦੇ ਇਸ ਪਲਾਨ ਨਾਲ ਏਅਰਟੈੱਲ ਤੇ ਵੋਡਾਫੋਨ ਨੂੰ ਟੱਕਰ ਮਿਲੇਗੀ। ਏਅਰਟੈੱਲ ਦੀ 129 ਰੁਪਏ ਦੇ ਪਲਾਨ ਦਿੱਲੀ-ਐਨਸੀਆਰ 'ਚ ਉਪਭੋਗਤਾਵਾਂ ਲਈ ਵਿੱਚ 28 ਦਿਨਾਂ ਦੀ ਵੈਧਤਾ ਨਾਲ ਉਪਲਬਧ ਹੈ। ਇਸ ਤੋਂ ਇਲਾਵਾ ਇਸ ਪਲਾਨ 'ਚ ਅਨਲਿਮਟਿਡ ਕਾਲਿੰਗ ਦੀ ਸਹੂਲਤ ਮਿਲੇਗੀ। ਜਦਕਿ ਵੋਡਾਫੋਨ ਦਾ 149 ਰੁਪਏ ਦਾ ਪਲਾਨ ਸਿਰਫ ਦਿੱਲੀ-ਐਨਸੀਆਰ ਦੇ ਲੋਕਾਂ ਲਈ ਹੈ। ਇਸ 'ਚ ਉਪਭੋਗਤਾਵਾਂ ਨੂੰ ਅਨਲਿਮਟਿਡ ਲੋਕਲ ਤੇ ਐਸਟੀਡੀ ਕਾਲਿੰਗ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ 1 ਜੀਬੀ ਇੰਟਰਨੈੱਟ ਡਾਟਾ ਮਿਲੇਗਾ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget