ਪੜਚੋਲ ਕਰੋ

Remote Fans: ਸਸਤੇ ਹੋਏ ਰਿਮੋਟ ਵਾਲੇ ਪੱਖੇ!, ਇਥੇ ਮਿਲ ਰਿਹਾ ਹੈ ਵੱਡਾ ਆਫਰ, ਅੱਧੀ ਕੀਮਤ ਉਤੇ ਘਰ ਲਿਆਓ

ਜੇਕਰ ਤੁਸੀਂ ਇਸ ਗਰਮੀ ਦੇ ਸੀਜ਼ਨ ਵਿੱਚ ਇੱਕ ਵਧੀਆ ਛੱਤ ਵਾਲਾ ਪੱਖਾ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਹੁਣ ਬਾਜ਼ਾਰ 'ਚ ਕਈ ਤਰ੍ਹਾਂ ਦੇ ਪੱਖੇ ਉਪਲਬਧ ਹਨ, ਪਰ ਇਸ ਵਾਰ ਰਿਮੋਟ ਵਾਲੇ ਪੱਖਿਆਂ ਦਾ ਕਾਫੀ ਕ੍ਰੇਜ ਹੈ।

Cheap Remote Fans: ਜੇਕਰ ਤੁਸੀਂ ਇਸ ਗਰਮੀ ਦੇ ਸੀਜ਼ਨ ਵਿੱਚ ਇੱਕ ਵਧੀਆ ਛੱਤ ਵਾਲਾ ਪੱਖਾ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਹੁਣ ਬਾਜ਼ਾਰ 'ਚ ਕਈ ਤਰ੍ਹਾਂ ਦੇ ਪੱਖੇ ਉਪਲਬਧ ਹਨ, ਪਰ ਇਸ ਵਾਰ ਰਿਮੋਟ ਵਾਲੇ ਪੱਖਿਆਂ ਦਾ ਕਾਫੀ ਕ੍ਰੇਜ ਹੈ। ਰਿਮੋਟ ਵਾਲੇ ਛੱਤ ਦੇ ਪੱਖੇ ਨਾ ਸਿਰਫ਼ ਸੁੰਦਰ ਲੱਗਦੇ ਹਨ, ਸਗੋਂ ਇਹ ਬਹੁਤ ਪਾਵਰਫੁੱਲ ਅਤੇ ਸੁਵਿਧਾਜਨਕ ਵੀ ਹੁੰਦੇ ਹਨ।

ਅਜਿਹੇ 'ਚ ਜੇਕਰ ਤੁਸੀਂ ਵੀ ਆਪਣੇ ਘਰ ਦੀ ਖੂਬਸੂਰਤੀ ਵਧਾਉਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਡੇ ਲਈ ਅਜਿਹੇ ਕਈ ਛੱਤ ਵਾਲੇ ਪੱਖਿਆਂ ਦੀ ਲਿਸਟ ਲੈ ਕੇ ਆਏ ਹਾਂ, ਜਿਨ੍ਹਾਂ ਵਿਚੋਂ ਤੁਸੀਂ ਆਪਣੇ ਲਈ ਕੁਝ ਵਧੀਆ ਚੁਣ ਸਕਦੇ ਹੋ।

Crompton Energion Hyperjet 1200mm BLDC ਛੱਤ ਵਾਲਾ ਪੱਖਾ ਰਿਮੋਟ ਕੰਟਰੋਲ ਨਾਲ ਆਉਂਦਾ ਹੈ। Amazon ਉਤੇ ਇਸ ਦੀ ਕੀਮਤ 5,499 ਰੁਪਏ ਹੈ, ਪਰ ਇਸ 'ਤੇ 55% ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 2499 ਰੁਪਏ ਹੋ ਜਾਂਦੀ ਹੈ। ਇਹ ਪੱਖਾ BEE 5 ਸਟਾਰ ਤਕਨੀਕ ਨਾਲ ਆਉਂਦਾ ਹੈ, ਅਤੇ ਇਹ 35W ਦੀ ਖਪਤ ਕਰਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਨਾਲ ਤੁਸੀਂ 50% ਤੱਕ ਬਿਜਲੀ ਦੀ ਬਚਤ ਕਰ ਸਕਦੇ ਹੋ। ਇਸ ਦੇ ਨਾਲ 2 ਸਾਲ ਦੀ ਵਾਰੰਟੀ ਦਿੱਤੀ ਜਾਂਦੀ ਹੈ।

Atomberg Efficio Alpha 1200mm BLDC ਸੀਲਿੰਗ ਫੈਨ ਰਿਮੋਟ ਕੰਟਰੋਲ ਨਾਲ ਆਉਂਦਾ ਹੈ। ਇਹ ਫੈਨ ਐਮਾਜ਼ਾਨ 'ਤੇ 4,590 ਰੁਪਏ 'ਚ ਲਿਸਟ ਹੋਇਆ ਹੈ, ਪਰ ਇਸ 'ਤੇ 42% ਦਾ ਡਿਸਕਾਊਂਟ ਦਿੱਤਾ ਜਾਵੇਗਾ। ਡਿਸਕਾਊਂਟ ਤੋਂ ਬਾਅਦ ਇਸ ਪੱਖੇ ਨੂੰ 2,649 ਰੁਪਏ 'ਚ ਖਰੀਦਿਆ ਜਾ ਸਕਦਾ ਹੈ।

ਜੇਕਰ ਇਸ ਛੱਤ ਵਾਲੇ ਪੱਖੇ ਨੂੰ 5 ਨੰਬਰ 'ਤੇ ਚਲਾਇਆ ਜਾਵੇ ਤਾਂ ਇਹ 28W ਦੀ ਖਪਤ ਕਰੇਗਾ ਅਤੇ ਕੰਪਨੀ ਦਾ ਦਾਅਵਾ ਹੈ ਕਿ ਇਹ ਘਰ ਦੀ 65% ਤੱਕ ਬਿਜਲੀ ਦੀ ਬਚਤ ਕਰੇਗਾ। ਕੰਪਨੀ ਇਸ ਦੇ ਨਾਲ 2 ਸਾਲ ਦੀ ਵਾਰੰਟੀ ਵੀ ਦਿੰਦੀ ਹੈ। ਇਹ 5 ਸਟਾਰ ਰੇਟਿੰਗ ਦੇ ਨਾਲ ਆਉਂਦਾ ਹੈ।

Orient Electric 1200 mm Zeno BLDC ਸੀਲਿੰਗ ਫੈਨ ਵੀ ਰਿਮੋਟ ਕੰਟਰੋਲ ਨਾਲ ਆਉਂਦਾ ਹੈ। ਇਸ ਨੂੰ ਐਮਾਜ਼ਾਨ 'ਤੇ 4,500 ਰੁਪਏ 'ਚ ਲਿਸਟ ਕੀਤਾ ਗਿਆ ਹੈ, ਪਰ 34% ਦੀ ਛੋਟ ਤੋਂ ਬਾਅਦ, ਗਾਹਕ ਇਸ ਪੱਖੇ ਨੂੰ ਸਿਰਫ 2,949 ਰੁਪਏ 'ਚ ਘਰ ਲਿਆ ਸਕਦੇ ਹਨ।

ਇਹ ਛੱਤ ਵਾਲਾ ਪੱਖਾ ਦੇਖਣ 'ਚ ਬਹੁਤ ਖੂਬਸੂਰਤ ਲੱਗਦਾ ਹੈ। ਇਹ ਪੱਖਾ 5 ਸਟਾਰ ਰੇਟਿੰਗ ਦੇ ਨਾਲ ਆਉਂਦਾ ਹੈ ਅਤੇ ਕੰਪਨੀ ਦਾ ਦਾਅਵਾ ਹੈ ਕਿ ਇਹ ਘਰ ਵਿੱਚ 50% ਤੱਕ ਬਿਜਲੀ ਦੀ ਬਚਤ ਕਰੇਗਾ। ਕਮਰੇ ਵਿੱਚ ਕਿਤੇ ਵੀ ਰਿਮੋਟ ਦੀ ਵਰਤੋਂ ਕਰਕੇ ਫ਼ੋਨ ਦੀ ਸਪੀਡ ਨੂੰ ਐਡਜਸਟ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget