ਪੜਚੋਲ ਕਰੋ

ਇਨ੍ਹਾਂ ਐਪਸ ਨੂੰ ਆਪਣੇ ਫੋਨ 'ਚੋਂ ਜਲਦੀ ਕਰ ਦਿਓ ਡਿਲੀਟ

ਜੇਕਰ ਤੁਸੀਂ ਵੀ ਐਂਡ੍ਰਾਈਡ ਫੋਨ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਇੱਥੇ ਉਨ੍ਹਾਂ ਐਪਸ ਦਾ ਜ਼ਿਕਰ ਕੀਤਾ ਗਿਆ ਹੈ ਜੋ ਸਮਾਰਟਫੋਨ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ। ਇਹ ਐਪਸ ਗੂਗਲ ਪਲੇਅ ਸਟੋਰ ‘ਤੇ ਉੱਪਲਬਧ ਹਨ।

ਨਵੀਂ ਦਿੱਲੀ: ਜੇਕਰ ਤੁਸੀਂ ਵੀ ਐਂਡ੍ਰਾਈਡ ਫੋਨ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਇੱਥੇ ਉਨ੍ਹਾਂ ਐਪਸ ਦਾ ਜ਼ਿਕਰ ਕੀਤਾ ਗਿਆ ਹੈ ਜੋ ਸਮਾਰਟਫੋਨ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ। ਇਹ ਐਪਸ ਗੂਗਲ ਪਲੇਅ ਸਟੋਰ ‘ਤੇ ਉੱਪਲਬਧ ਹਨ। ਇਸ ਤੋਂ ਪਹਿਲਾਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਸੀ ਜਿਸ ‘ਚ ਇਹ ਕਿਹਾ ਗਿਆ ਕਿ ਮਾਲਵੇਅਰ ਤੋਂ ਇਫੈਕਟਿਡ ਐਪਸ ਨੂੰ ਪਲੇਅ ਸਟੋਰ ਤੋਂ ਹਟਾਇਆ ਗਿਆ ਸੀ। ਜਿਨ੍ਹਾਂ ਐਪਸ ਦਾ ਜ਼ਿਕਰ ਕੀਤਾ ਗਿਆ ਹੈ, ਉਹ ਕੈਮਰਾ ਤੇ ਗੇਮਸ ਨਾਲ ਸਬੰਧਤ ਹਨ। ਇੱਕ ਰਿਸਰਚ ਦੱਸਦੀ ਹੈ ਕਿ ਇਨ੍ਹਾਂ ਨੂੰ ਗੂਗਲ ਸਟੋਰ ਤੋਂ ਹਟਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਐਪਸ ਅਜਿਹੀਆਂ ਵੀ ਹਨ ਜਿਨ੍ਹਾਂ ਦੇ ਡਾਊਨਲੋਡ ਕਈ ਮਿਲੀਅਨ ‘ਚ ਹਨ। ਜੇਕਰ ਤੁਹਾਡੇ ਐਂਡ੍ਰਾਈਡ ‘ਚ ਇਹ ਐਪਸ ਮੌਜੂਦ ਹਨ ਤਾਂ ਇਨ੍ਹਾਂ ਨੂੰ ਜਲਦੀ ਹੱਟਾ ਦਿਓ। ਐਪਸ ਦੇ ਨਾਂ: Ruling the difference, Reverse Video Editing, Pixel Effect: Photo Editor & Overlay Art, Photo Smoke Effect, Photo Overlays, Photo Blender, Neon Light Photo Editor-Magic Effect, Musical Rolling Road, Musical Balls, Music Video Maker, Ghost Prank, Galaxy Overlay Blender, Funny Fake, Flow Points, Dynamic Background, Cut Perfectly, Color Splash Photo Effect, Clown Mask, Cat Real Haircuts, Bullet Master, Bubble Effect, Blur Image Photo, Beautiful House Paint, Balls Out Puzzle, Balls Escape, True love Calculator, Trippy Effects:Photo & Camera Filters, Tattoo Maker, Tattoo Editor:Photo & Camera Effects, Smoke Effect, Smoke Effect Art, Slice Master, Skull Face: Photo & Camera Effects, Shoot it, Magic Pencil Sketch Effect, Magazine Photo Editor, Magazine Cover MakerMagazine Cover Studio, Love test 2019, Love Pair, House Painting, House Drawing Color Paint, Running Dinosaur, Motorcycle Bike Race, Master Screen Recorder, Magic Video Editing, Magic Super power: Movies Special Effects.

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News: ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
 Vegetables Prices :  300 ਰੁਪਏ ਦਾ ਇੱਕ ਖੀਰਾ, 680 ਰੁਪਏ ਕਿਲੋ ਟਮਾਟਰ! ਜਾਣੋ ਕਿੱਥੇ ਮਿਲ ਰਹੀ ਐਨੀ ਮਹਿੰਗੀ ਸਬਜ਼ੀ
 Vegetables Prices :  300 ਰੁਪਏ ਦਾ ਇੱਕ ਖੀਰਾ, 680 ਰੁਪਏ ਕਿਲੋ ਟਮਾਟਰ! ਜਾਣੋ ਕਿੱਥੇ ਮਿਲ ਰਹੀ ਐਨੀ ਮਹਿੰਗੀ ਸਬਜ਼ੀ
Embed widget