ਪੜਚੋਲ ਕਰੋ

ਭਾਰਤ 'ਚ ਸਮਾਰਟਫੋਨ ਗਾਹਕਾਂ ਦੀ ਗਿਣਤੀ 50 ਕਰੋੜ ਤੋਂ ਪਾਰ, ਕੰਪਨੀਆਂ ਦੀ ਮਾਰਕੀਟ 'ਤੇ ਨਜ਼ਰ

ਭਾਰਤ 'ਚ ਸਮਾਰਟਫੋਨ ਗਾਹਕਾਂ ਦੀ ਗਿਣਤੀ 50 ਕਰੋੜ ਤੋਂ ਵੱਧ ਪਹੁੰਚ ਗਈ ਹੈ। ਪਿਛਲੇ ਕੁਝ ਸਾਲਾਂ ਦੇ ਮੁਕਾਬਲੇ ਸਮਾਰਟਫੋਨ ਨੂੰ ਪਸੰਦ ਕਰਨ ਵਾਲੇ ਲੋਕਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਇੱਕ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ 'ਚ ਸਮਾਰਟਫੋਨ ਦੀ ਵਿਕਰੀ 'ਚ ਹੋਰ ਵਾਧਾ ਹੋਵੇਗਾ।

ਨਵੀਂ ਦਿੱਲੀ: ਸਮਾਰਟਫੋਨ ਦੀ ਪ੍ਰਸਿੱਧੀ ਦਾ ਅੰਦਾਜਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ 50 ਕਰੋੜ ਤੋਂ ਜ਼ਿਆਦਾ ਲੋਕ ਹੱਥਾਂ 'ਚ ਪਹੁੰਚ ਗਏ ਹਨ। ਆਉਣ ਵਾਲੇ ਦਿਨਾਂ 'ਚ ਫੀਚਰ ਫੋਨਾਂ ਤੋਂ ਸਮਾਰਟਫੋਨ 'ਚ ਸ਼ਿਫਟ ਕਰਨ ਵਾਲੇ ਲੋਕਾਂ ਦੀ ਗਿਣਤੀ 'ਚ ਹੋਰ ਵਾਧਾ ਹੋਣ ਦੀ ਉਮੀਦ ਹੈ। ਇੱਕ ਰਿਪੋਰਟ ਮੁਤਾਬਕ 2018 ਦੇ ਮੁਕਾਬਲੇ ਸਮਾਰਟਫੋਨ ਦੀ ਖਰੀਦ ਵਿੱਚ 15% ਦਾ ਵਾਧਾ ਹੋਇਆ ਹੈ। ਮਾਰਕੀਟ ਰਿਸਰਚ ਫਰਮ ਟੇਕਆਰਸੀ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਜ਼ੀਓਮੀ ਤੇ ਰੀਅਲਮੀ ਬ੍ਰਾਂਡਾਂ ਦੇ ਆਉਣ ਤੋਂ ਬਾਅਦ ਨਵੇਂ ਗਾਹਕ ਮਾਰਕੀਟ 'ਚ ਸਮਾਰਟਫੋਨ ਨਾਲ ਜੁੜੇ ਹਨ। ਰਿਪੋਰਟ ਦੇ ਅਨੁਸਾਰ, ਦਸੰਬਰ 2019 ਤੱਕ ਭਾਰਤ 'ਚ 2 ਮਿਲੀਅਨ ਲੋਕਾਂ ਕੋਲ ਸਮਾਰਟਫੋਨ ਸੀ। ਸਮਾਰਟਫੋਨ ਕੰਪਨੀ ਦਾ ਕਹਿਣਾ ਹੈ ਕਿ 50 ਕਰੋੜ ਦੀ ਗਿਣਤੀ ਨੂੰ ਵੇਖਦਿਆਂ ਅਜਿਹਾ ਲੱਗਦਾ ਹੈ ਕਿ ਬਾਜ਼ਾਰ ਅਜੇ ਵੀ ਫੈਲਾ ਰਿਹਾ ਹੈ। 2019 'ਚ ਰੀਅਲਮੀ ਨੇ ਆਪਣੇ ਗਾਹਕਾਂ ਨੂੰ 49 ਪ੍ਰਤੀਸ਼ਤ ਵਧਾਇਆ, ਜਦੋਂਕਿ ਵੀਵੋ 44 ਪ੍ਰਤੀਸ਼ਤ ਤੇ ਵਨਪਲੱਸ 'ਚ 41 ਪ੍ਰਤੀਸ਼ਤ ਦਾ ਵਾਧਾ ਹੋਇਆ। ਦੂਜੇ ਹੋਰ ਬ੍ਰਾਂਡਾਂ ਜਿਵੇਂ ਸੈਮਸੰਗ, ਸ਼ੀਓਮੀ ਤੇ ਓਪੋ 'ਚ 9 ਪ੍ਰਤੀਸ਼ਤ, 25 ਪ੍ਰਤੀਸ਼ਤ ਤੇ 36 ਪ੍ਰਤੀਸ਼ਤ ਦਾ ਵਾਧਾ ਹੋਇਆ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

Embed widget