ਪੜਚੋਲ ਕਰੋ

ਹੁਣ ਜਹਾਜ਼ਾਂ 'ਚ ਮਿਲ ਸਕਦੈ ਜੀਓ ਦਾ ਇੰਟਰਨੈੱਟ

ਸਾਲ 2017 ਤਕ 7,400 ਜਹਾਜ਼ਾਂ ਵਿੱਚ ਇੰਟਰਨੈੱਟ ਸੇਵਾਵਾਂ ਮੁਹੱਈਆ ਹਨ ਤੇ ਯੂਰੋਕਨਸਲਟ ਮੁਤਾਬਕ ਸਾਲ 2027 ਤਕ ਇਹ ਅੰਕੜਾ 23,000 ਤਕ ਪਹੁੰਚ ਜਾਵੇਗਾ।

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਜਹਾਜ਼ਾਂ ਵਿੱਚ ਉਡਾਣ ਦੌਰਾਨ ਇੰਟਰਨੈੱਟ ਸੇਵਾ ਮੁਹੱਈਆ ਕਰਵਾਉਣ ਲਈ ਲਾਈਸੰਸ ਹਾਸਲ ਕਰਨ ਦੀ ਟੈਲੀਕਮਿਊਨੀਕੇਸ਼ਨਜ਼ ਵਿਭਾਗ ਕੋਲ ਪਹੁੰਚ ਕੀਤੀ ਹੈ। ਇਹ ਲਾਈਸੰਸ ਹਾਸਲ ਕਰ ਜੀਓ ਉੱਡਦੇ ਜਹਾਜ਼ ਵਿੱਚ ਕੁਨੈਕਟੀਵਿਟੀ ਤੇ ਡੇਟਾ ਸੇਵਾਵਾਂ ਮੁਹੱਈਆ ਕਰਵਾ ਸਕਦਾ ਹੈ। ਖ਼ਬਰ ਏਜੰਸੀ ਪੀਟੀਆਈ ਨੇ ਇਸ ਦਾ ਖੁਲਾਸਾ ਕੀਤਾ ਹੈ, ਪਰ ਰਿਲਾਇੰਸ ਨੇ ਇਸ ਬਾਰੇ ਟਿੱਪਣੀ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ। ਸਾਲ 2017 ਤਕ 7,400 ਜਹਾਜ਼ਾਂ ਵਿੱਚ ਇੰਟਰਨੈੱਟ ਸੇਵਾਵਾਂ ਮੁਹੱਈਆ ਹਨ ਤੇ ਯੂਰੋਕਨਸਲਟ ਮੁਤਾਬਕ ਸਾਲ 2027 ਤਕ ਇਹ ਅੰਕੜਾ 23,000 ਤਕ ਪਹੁੰਚ ਜਾਵੇਗਾ। ਇਸ ਤੋਂ ਪਹਿਲਾਂ ਭਾਰਤੀ ਏਅਰਟੈੱਲ, ਹਿਊਗਸ ਕਮਿਊਨੀਕੇਸ਼ਨ ਇੰਡੀਆ ਤੇ ਟਾਟਾਨੈੱਟ ਸੇਵਾ ਨੂੰ ਲਾਈਸੰਸ ਹਾਸਲ ਹੈ। ਉਡਾਣ ਦੌਰਾਨ ਇੰਟਰਨੈੱਟ ਸੇਵਾਵਾਂ ਹਾਲੇ ਇੰਨੀਆਂ ਪ੍ਰਚਲਿਤ ਨਹੀਂ ਹੈ ਪਰ ਭਵਿੱਖ ਵਿੱਚ ਇਹ ਸੰਭਵ ਹੈ, ਜਿਸ ਲਈ ਰਿਲਾਇੰਸ ਜੀਓ ਨੇ ਵੀ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
WiFi Weak Signal: ਫੁਲ ਨੈੱਟਵਰਕ ਦੇ ਬਾਵਜੂਦ WiFi ਕਿਉਂ ਨਹੀਂ ਕਰ ਰਿਹਾ ਕੰਮ? ਜਾਣੋ ਇੰਟਰਨੈੱਟ ਨਾ ਚੱਲਣ ਦੀ ਅਸਲ ਵਜ੍ਹਾ; ਇੰਝ ਸਪੀਡ ਫੜ੍ਹੇਗਾ ਇੰਟਰਨੈੱਟ...
ਫੁਲ ਨੈੱਟਵਰਕ ਦੇ ਬਾਵਜੂਦ WiFi ਕਿਉਂ ਨਹੀਂ ਕਰ ਰਿਹਾ ਕੰਮ? ਜਾਣੋ ਇੰਟਰਨੈੱਟ ਨਾ ਚੱਲਣ ਦੀ ਅਸਲ ਵਜ੍ਹਾ; ਇੰਝ ਸਪੀਡ ਫੜ੍ਹੇਗਾ ਇੰਟਰਨੈੱਟ...
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦ ਦੇ ਸਕਦੇ ਅਸਤੀਫਾ
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦ ਦੇ ਸਕਦੇ ਅਸਤੀਫਾ
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
Embed widget