ਪੜਚੋਲ ਕਰੋ

RIL 46th AGM 2023: Jio Airfiber 19 ਸਤੰਬਰ ਨੂੰ ਹੋਵੇਗਾ ਲਾਂਚ, AGM ਵਿੱਚ ਮੁਕੇਸ਼ ਅੰਬਾਨੀ ਨੇ ਕੀਤਾ ਐਲਾਨ

RIL 46th AGM 2023: ਕੰਪਨੀ ਪ੍ਰਚੂਨ ਗਾਹਕਾਂ (Retail customers) ਲਈ ਫਿਕਸਡ ਵਾਇਰਲੈੱਸ ਐਕਸੈਸ (FWA) ਡਿਵਾਈਸ - Jio Airfiber ਨੂੰ ਮਾਰਕੀਟ ਰੇਟ ਦੇ ਮੁਕਾਬਲੇ 20 ਪ੍ਰਤੀਸ਼ਤ ਤੱਕ ਦੀ ਛੋਟ ਦੇ ਨਾਲ ਲਾਂਚ ਕਰੇਗੀ।

RIL 46th AGM 2023: ਰਿਲਾਇੰਸ ਜੀਓ ਨੇ ਸੋਮਵਾਰ ਨੂੰ ਆਪਣੀ AGM ਵਿੱਚ ਦੇਸ਼ ਭਰ ਵਿੱਚ Jio AirFiber ਨੂੰ ਲਾਂਚ ਕਰਨ ਦੀ ਤਰੀਕ ਦਾ ਐਲਾਨ ਕੀਤਾ ਹੈ। ਗਰੁੱਪ ਚੇਅਰਮੈਨ ਮੁਕੇਸ਼ ਅੰਬਾਨੀ ਨੇ AGM (RIL 46ਵੀਂ AGM 2023) ਵਿੱਚ ਘੋਸ਼ਣਾ ਕੀਤੀ ਕਿ Jio Airfiber ਨੂੰ ਗਣੇਸ਼ ਚਤੁਰਥੀ ਯਾਨੀ 19 ਸਤੰਬਰ 2023 ਨੂੰ ਦੇਸ਼ ਭਰ ਵਿੱਚ ਲਾਂਚ ਕੀਤਾ ਜਾਵੇਗਾ।ਇਹ ਗਾਹਕਾਂ ਨੂੰ ਹਾਈ ਸਪੀਡ ਇੰਟਰਨੈੱਟ ਉਪਲਬਧ ਕਰਾਵੇਗੀ। ਕੰਪਨੀ ਫਿਕਸਡ ਵਾਇਰਲੈੱਸ ਐਕਸੈਸ (FWA) ਡਿਵਾਈਸ - Jio Airfiber ਨੂੰ ਪ੍ਰਚੂਨ ਗਾਹਕਾਂ ਲਈ ਮਾਰਕੀਟ ਰੇਟ ਦੇ ਮੁਕਾਬਲੇ 20 ਪ੍ਰਤੀਸ਼ਤ ਤੱਕ ਦੀ ਛੋਟ ਦੇ ਨਾਲ ਲਾਂਚ ਕਰੇਗੀ।

Jio AirFiber ਦੀ ਜ਼ਬਰਦਸਤ ਸਮਰੱਥਾ

ਮੁਕੇਸ਼ ਅੰਬਾਨੀ ਨੇ ਕਿਹਾ ਕਿ ਅੱਜ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਜੀਓ ਏਅਰਫਾਈਬਰ 19 ਸਤੰਬਰ ਨੂੰ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ 'ਤੇ ਲਾਂਚ ਕੀਤਾ ਜਾਵੇਗਾ, ਜਿਸ ਨਾਲ ਸਾਨੂੰ ਗਾਹਕ ਮੁੱਲ ਅਤੇ ਮਾਲੀਆ ਵਾਧੇ (revenue growth) ਦਾ ਇੱਕ ਹੋਰ ਮੌਕਾ ਮਿਲੇਗਾ। ਅੰਬਾਨੀ ਨੇ ਕਿਹਾ ਕਿ ਆਪਟੀਕਲ ਫਾਈਬਰ ਦੇ ਜ਼ਰੀਏ ਅਸੀਂ ਵਰਤਮਾਨ ਵਿੱਚ ਪ੍ਰਤੀ ਦਿਨ ਲਗਭਗ 15,000 ਕੈਂਪਸਾਂ ਨੂੰ ਜੋੜ ਸਕਦੇ ਹਾਂ। ਪਰ Jio AirFiber ਦੇ ਨਾਲ ਅਸੀਂ ਇਸ ਵਿਸਥਾਰ ਨੂੰ ਪ੍ਰਤੀ ਦਿਨ 150,000 ਕੁਨੈਕਸ਼ਨਾਂ ਤੱਕ ਸੁਪਰਚਾਰਜ ਕਰ ਸਕਦੇ ਹਾਂ।

ਇਹ ਵੀ ਪੜ੍ਹੋ: WhatsApp 'ਤੇ ਨੌਕਰੀ ਦੇ ਆਫ਼ਰ ਦਾ ਭਰੋਸਾ ਕਰਨਾ ਪੈ ਸਕਦਾ ਹੈ ਮਹਿੰਗਾ, ਝੱਟ ਖਾਲੀ ਹੋ ਜਾਵੇਗਾ ਬੈਂਕ ਖਾਤਾ !

ਮਿਲੇਗੀ 5G ਨੈਟਵਰਕ ਸਰਵਿਸ

ਜੀਓ ਏਅਰ ਫਾਈਬਰ 5ਜੀ ਨੈੱਟਵਰਕ ਅਤੇ ਅਤਿ-ਆਧੁਨਿਕ ਵਾਇਰਲੈੱਸ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਘਰਾਂ ਅਤੇ ਦਫ਼ਤਰਾਂ ਨੂੰ ਵਾਇਰਲੈੱਸ ਬਰਾਡਬੈਂਡ ਸੇਵਾ ਪ੍ਰਦਾਨ ਕਰੇਗਾ। ਜੀਓ ਏਅਰ ਫਾਈਬਰ ਦੇ ਆਉਣ ਨਾਲ ਟੈਲੀਕਾਮ ਸੈਕਟਰ 'ਚ ਭਾਰੀ ਉਥਲ-ਪੁਥਲ ਹੋਣ ਦੀ ਸੰਭਾਵਨਾ ਹੈ। ਕੰਪਨੀ ਜੀਓ ਏਅਰ ਫਾਈਬਰ ਦੇ ਜ਼ਰੀਏ 200 ਮਿਲੀਅਨ ਘਰਾਂ ਅਤੇ ਇਮਾਰਤਾਂ ਤੱਕ ਪਹੁੰਚਣ ਦੀ ਉਮੀਦ ਕਰ ਰਹੀ ਹੈ। ਜੀਓ ਏਅਰ ਫਾਈਬਰ ਦੇ ਆਉਣ ਨਾਲ ਜੀਓ ਹਰ ਰੋਜ਼ 1.5 ਲੱਖ ਨਵੇਂ ਗਾਹਕਾਂ ਨੂੰ ਜੋੜ ਸਕੇਗਾ।

1.5 ਮਿਲੀਅਨ ਕਿਲੋਮੀਟਰ ਤੱਕ ਫੈਲਿਆ ਹੋਇਆ ਜੀਓ ਦਾ ਆਪਟੀਕਲ ਫਾਈਬਰ

ਰਿਲਾਇੰਸ ਜੀਓ ਨੇ ਕਿਹਾ ਕਿ ਜੀਓ ਦਾ ਆਪਟੀਕਲ ਫਾਈਬਰ ਬੁਨਿਆਦੀ ਢਾਂਚਾ ਦੇਸ਼ ਵਿੱਚ 1.5 ਮਿਲੀਅਨ ਕਿਲੋਮੀਟਰ ਤੱਕ ਫੈਲਿਆ ਹੋਇਆ ਹੈ। ਆਪਟੀਕਲ ਫਾਈਬਰ 'ਤੇ ਇੱਕ ਗਾਹਕ ਔਸਤਨ ਪ੍ਰਤੀ ਮਹੀਨਾ 280 GB ਤੋਂ ਵੱਧ ਡਾਟਾ ਵਰਤਦਾ ਹੈ, ਜੋ ਕਿ Jio ਦੀ ਪ੍ਰਤੀ ਵਿਅਕਤੀ ਮੋਬਾਈਲ ਡਾਟਾ ਖਪਤ ਤੋਂ 10 ਗੁਣਾ ਜ਼ਿਆਦਾ ਹੈ। ਇਸ ਤੋਂ ਇਲਾਵਾ 46ਵੀਂ ਸਾਲਾਨਾ ਜਨਰਲ ਮੀਟਿੰਗ 'ਚ ਕੰਪਨੀ ਨੇ Jio True 5G ਡਿਵੈਲਪਰ ਪਲੇਟਫਾਰਮ ਅਤੇ Jio True 5G ਲੈਬ ਨੂੰ ਲਾਂਚ ਕਰਨ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ: RIL AGM 2023 : ਮੁਕੇਸ਼ ਅਤੇ ਨੀਤਾ ਅੰਬਾਨੀ ਨੇ ਦਿੱਤਾ ਅਸਤੀਫਾ, ਬੋਰਡ 'ਚ ਸ਼ਾਮਲ ਹੋਏ ਈਸ਼ਾ, ਅਨੰਤ ਅਤੇ ਆਕਾਸ਼

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget