ਪੜਚੋਲ ਕਰੋ

ਬੁਲੇਟ ਦੇ ਸ਼ੌਕੀਨਾਂ ਦਾ ਟੁੱਟਿਆ ਦਿਲ, ਕੰਪਨੀ ਨੇ ਕੀਤਾ ਵੱਡਾ ਐਲਾਨ

ਰਾਇਲ ਇਨਫੀਲਡ ਦੇ ਦੀਵਾਨਿਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਕੰਪਨੀ ਆਪਣੀ 500 ਸੀਸੀ ਵਾਲੀ ਬਾਇਕ ਦਾ ਉਤਪਾਦਨ ਬੰਦ ਕਰ ਸਕਦੀ ਹੈ। ਕੰਪਨੀ ਥੰਡਰਬਰਡ 500, ਬੁਲੇਟ 500 ਤੇ ਕਲਾਸਿਕ 500 ਨੂੰ ਬੰਦ ਕਰਨ ਵਾਲੀ ਹੈ।

ਚੰਡੀਗੜ੍ਹ: ਰਾਇਲ ਇਨਫੀਲਡ ਦੇ ਦੀਵਾਨਿਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਕੰਪਨੀ ਆਪਣੀ 500 ਸੀਸੀ ਵਾਲੀ ਬਾਇਕ ਦਾ ਉਤਪਾਦਨ ਬੰਦ ਕਰ ਸਕਦੀ ਹੈ। ਕੰਪਨੀ ਥੰਡਰਬਰਡ 500, ਬੁਲੇਟ 500 ਤੇ ਕਲਾਸਿਕ 500 ਨੂੰ ਬੰਦ ਕਰਨ ਵਾਲੀ ਹੈ। ਯਾਨੀ ਕਿ ਜਿੰਨਾ ਮਾਲ ਸਟਾਕ 'ਚ ਪਿਆ ਹੈ, ਉਸ ਨੂੰ ਵੇਚਣ ਤੋਂ ਬਾਅਦ ਕੰਪਨੀ ਇਹ ਮਾਡਲ ਨਹੀਂ ਬਣਾਏਗੀ। ਹਾਲਾਂਕਿ ਕੰਪਨੀ ਕੁਝ ਨਵੇਂ ਤੇ ਤਗੜੇ ਮਾਡਲ ਵੀ ਲੈ ਕੇ ਆਉਣ ਵਾਲੀ ਹੈ। ਕੰਪਨੀ ਦਾ ਪੂਰਾ ਫੋਕਸ 350 ਸੀਸੀ ਵਾਲੇ ਮਾਡਲਸ 'ਤੇ ਹੈ ਤੇ ਇਸ ਦੀ ਇੱਕ ਵਜ੍ਹਾ ਵੀ ਹੈ। ਦਰਅਸਲ ਇੱਥੇ 500 ਸੀਸੀ ਵਾਲੇ ਮਾਡਲ ਕੁਝ ਖਾਸ ਨਹੀਂ ਵਿਕ ਰਹੇ, ਉੱਥੇ ਹੀ 350 ਸੀਸੀ ਨੇ ਬਾਜ਼ਾਰ 'ਚ ਧੂਮ ਮਚਾਈ ਹੋਈ ਹੈ। ਸਾਲ 2019 'ਚ 500 ਸੀਸੀ ਦੇ 36 ਹਜ਼ਾਰ ਯੂਨਿਟ ਵਿਕੇ, ਜਦਕਿ 350 ਸੀਸੀ ਵਾਲੇ ਮਾਡਲ ਦੀ ਵਿਕਰੀ ਦਾ ਡਾਟਾ ਸਾਢੇ ਸੱਤ ਲੱਖ ਨੂੰ ਵੀ ਪਾਰ ਕਰ ਗਿਆ। ਕੀਮਤ ਦਾ ਵੀ ਇੱਕ ਵੱਡਾ ਮਸਲਾ ਹੈ, ਕਿਉਂਕਿ 500 ਸੀਸੀ ਵਾਲੇ ਮਾਡਲਸ ਦੀ ਕੀਮਤ 18.9 ਲੱਖ ਤੋਂ ਸ਼ੁਰੂ ਹੁੰਦੀ ਹੈ। ਇਸ ਦੇ ਨਾਲ ਹੀ ਕੰਪਨੀ ਵਲੋਂ ਇੱਕ ਵੱਡਾ ਧਮਾਕਾ ਵੀ ਕੀਤਾ ਜਾ ਸਕਦਾ ਹੈ। ਕੰਪਨੀ 650 ਸੀਸੀ ਵਾਲਾ ਮਾਡਲ ਬਾਜ਼ਾਰ 'ਚ ਉਤਾਰ ਸਕਦੀ ਹੈ। ਫਿਲਹਾਲ ਅਜੇ ਇਸ ਮਾਡਲ ਦਾ ਨਾਂ ਤੇ ਕੀਮਤ ਦਾ ਐਲਾਨ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

Embed widget