ਪੜਚੋਲ ਕਰੋ

ਰੌਇਲ ਇਨਫ਼ੀਲਡ ਦੇ ਦੋ ਜ਼ਬਰਦਸਤ ਮੋਟਰਸਾਈਕਲ, 'ਕੌਂਟੀਨੈਂਟਲ ਜੀਟੀ' ਤੇ 'ਇੰਟਰਸੈਪਟਰ 650'

ਨਵੀਂ ਦਿੱਲੀ: ਮਸ਼ਹੂਰ ਮੋਟਰਸਾਈਕਲ ਨਿਰਮਾਤਾ ਕੰਪਨੀ ਰੌਇਲ ਇਨਫ਼ੀਲਡ ਨੇ ਬੁੱਧਵਾਰ ਨੂੰ ਦੋ ਨਵੇਂ ਮੋਟਰਸਾਈਕਲ ਕੌਂਟੀਨੈਂਟਲ ਜੀਟੀ 650 ਤੇ ਇੰਟਰਸੈਪਟਰ ਆਈਐਨਟੀ 650 ਦੇ ਕੌਮਾਂਤਰੀ ਲੌਂਚ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਦੀ ਕੀਮਤ ਕ੍ਰਮਵਾਰ 5,799 ਡਾਲਰ (ਤਕਰੀਬਨ 4,21,558 ਰੁਪਏ) ਤੇ 6,749 ਡਾਲਰ (ਤਕਰੀਬਨ 4,90,618 ਰੁਪਏ) ਹੈ। ਦੋਵੇਂ ਡਬਲ ਸਿਲੰਡਰ ਮੋਟਰਸਾਈਕਲਾਂ ਨੂੰ ਅਗਲੇ ਸਾਲ ਭਾਰਤ ਸਮੇਤ ਅਮਰੀਕਾ, ਬ੍ਰਿਟੇਨ ਤੇ ਯੂਰਪ ਦੇ ਬਾਜ਼ਾਰਾਂ ਵਿੱਚ ਵੇਚਿਆ ਜਾਵੇਗਾ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸਿਧਾਰਥ ਲਾਲ ਨੇ ਕਿਹਾ ਕਿ ਰੌਇਲ ਇਨਫ਼ੀਲਡ ਵੱਲੋਂ ਇਹ ਪਹਿਲੇ ਮੋਟਰਸਾਈਕਲ ਹਨ ਜਿਨ੍ਹਾਂ ਨੂੰ ਕੌਮਾਂਤਰੀ ਬਾਜ਼ਾਰ ਲਈ ਡਿਜ਼ਾਈਨ ਤੇ ਵਿਕਸਤ ਕੀਤਾ ਗਿਆ ਹੈ। ਇਹ ਰੌਇਲ ਇਨਫ਼ੀਲਡ ਦੇ ਕੌਮਾਂਤਰੀ ਬ੍ਰਾਂਡ ਬਣਨ ਦੀ ਦਿਸ਼ਾ ਵਿੱਚ ਪਹਿਲਾ ਕਦਮ ਹੈ। ਸ਼ੁਰੂਆਤ ਵਿੱਚ ਘਾਹ ਕੱਟਣ ਵਾਲੀਆਂ ਮਸ਼ੀਨਾਂ ਤੇ ਹਥਿਆਰ ਬਣਾਉਣ ਵਾਲੀ ਕੰਪਨੀ ਰੌਇਲ ਇਨਫ਼ੀਲਡ ਮੋਟਰਸਾਈਕਲਾਂ ਦੇ ਦੀਵਾਨਿਆਂ ਵਿੱਚ ਇੱਕ ਵੱਡਾ ਨਾਂ ਹੈ। ਭਾਰਤ ਵਿੱਚ ਸੰਨ 1951 ਤੋਂ ਆਪਣਾ ਪਹਿਲਾ ਬੁਲੇਟ ਮੋਟਰਸਾਈਕਲ ਲੌਂਚ ਵਾਲੀ ਇਹ ਕੰਪਨੀ ਅੱਜ ਵੀ ਆਪਣੇ ਦਮਦਾਰ ਮੋਟਰਸਾਈਕਲਾਂ ਕਾਰਨ ਆਪਣੇ ਚਾਹੁਣ ਵਾਲਿਆਂ ਦੇ ਮਨਾਂ 'ਤੇ ਰਾਜ ਕਰਦੀ ਹੈ।

ਟਾਪ ਹੈਡਲਾਈਨ

ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ
boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget