ਪੜਚੋਲ ਕਰੋ

Royal Enfield: 16000 ਰੁਪਏ ਦੇ ਕੇ ਘਰ ਲੈ ਜਾਓ ਰਾਇਲ ਐਨਫੀਲਡ ਬੁਲੇਟ, ਏਨੀ ਦੇਣੀ ਪਵੇਗੀ EMI

ਬਾਈਕ ਦੇ ਬ੍ਰੇਕਿੰਗ ਸਿਸਟਮ ਦੀ ਗੱਲ ਕਰੀਏ ਤਾਂ ਇਸ ਦੇ ਫਰੰਟ ਵ੍ਹੀਲ 'ਚ ਡਿਸਕ ਬ੍ਰੇਕ ਅਤੇ ਰੀਅਰ 'ਚ ਡਰਮ ਬ੍ਰੇਕ ਦਿੱਤੀ ਗਈ ਹੈ। ਬਾਈਕ 'ਚ ਸੁਰੱਖਿਆ ਲਈ ਸਿੰਗਲ ਚੈਨਲ ABS ਸਿਸਟਮ ਦਿੱਤਾ ਗਿਆ ਹੈ।

Royal Enfield Bullet 350 EMI: ਜੇਕਰ ਤੁਸੀਂ ਨਵੀਂ ਬਾਈਕ ਲੈਣ ਦੀ ਯੋਜਨਾ ਬਣਾ ਰਹੇ ਹੋ, ਤਾਂ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਕਿਵੇਂ ਤੁਸੀਂ ਸਿਰਫ 16000 ਰੁਪਏ 'Royal Enfield Bullet ਨੂੰ ਘਰ ਲੈ ਜਾ ਸਕਦੇ ਹੋ। ਹੁਣ ਅਸੀਂ ਤੁਹਾਨੂੰ ਬਾਈਕ ਦੇ ਫੀਚਰਜ਼ ਇੰਜਣ ਤੇ ਹੋਰ ਚੀਜ਼ਾਂ ਬਾਰੇ ਦੱਸਦੇ ਹਾਂ ਜੋ ਤੁਸੀਂ ਖਰੀਦਣ ਬਾਰੇ ਸੋਚ ਰਹੇ ਹੋ।

Royal Enfield Bullet ਨੂੰ ਕੰਪਨੀ ਨੇ ਦੋ ਵੇਰੀਐਂਟਸ ਦੇ ਨਾਲ ਲਾਂਚ ਕੀਤਾ ਸੀ, ਜਿਸ 'ਚ ਪਹਿਲਾ ਕਿੱਕ ਸਟਾਰਟ ਅਤੇ ਦੂਜਾ ਸੈਲਫ ਸਟਾਰਟ Royal Enfield Bullet ਹੈ। Royal Enfield Bullet ਬੁਲੇਟ ਇਕ 346 ਸੀਸੀ ਸਿੰਗਲ ਸਿਲੰਡਰ ਇੰਜਣ ਦੁਆਰਾ ਸੰਚਾਲਿਤ ਹੈ ਜੋ ਏਅਰ ਕੂਲਡ ਹੈ ਅਤੇ ਫਿਊਲ ਇੰਜੈਕਟਡ ਤਕਨੀਕ ਨਾਲ ਆਉਂਦਾ ਹੈ। ਇਸ ਦਾ ਇੰਜਣ 19.36 PS ਦੀ ਪਾਵਰ ਜਨਰੇਟ ਕਰਦਾ ਹੈ। ਇਸ ਦਾ ਅਧਿਕਤਮ ਟਾਰਕ 28 Nm ਹੈ। ਇਸ ਬਾਈਕ '5 ਸਪੀਡ ਗਿਅਰਬਾਕਸ ਦਿੱਤਾ ਗਿਆ ਹੈ।

ਬਾਈਕ ਦੇ ਬ੍ਰੇਕਿੰਗ ਸਿਸਟਮ ਦੀ ਗੱਲ ਕਰੀਏ ਤਾਂ ਇਸ ਦੇ ਫਰੰਟ ਵ੍ਹੀਲ 'ਚ ਡਿਸਕ ਬ੍ਰੇਕ ਅਤੇ ਰੀਅਰ 'ਚ ਡਰਮ ਬ੍ਰੇਕ ਦਿੱਤੀ ਗਈ ਹੈ। ਬਾਈਕ 'ਚ ਸੁਰੱਖਿਆ ਲਈ ਸਿੰਗਲ ਚੈਨਲ ABS ਸਿਸਟਮ ਦਿੱਤਾ ਗਿਆ ਹੈ। ਇਸ ਦੇ ਮਾਈਲੇਜ ਬਾਰੇ ਗੱਲ ਕਰਦੇ ਹੋਏ, ਕੰਪਨੀ ਦਾ ਦਾਅਵਾ ਹੈ ਕਿ ਇਹ 40.8 kmpl ਦੀ ਮਾਈਲੇਜ ਦਿੰਦੀ ਹੈ ਅਤੇ ਇਹ ਮਾਈਲੇਜ ARAI ਦੁਆਰਾ ਪ੍ਰਮਾਣਿਤ ਹੈ।

ਹੁਣ ਗੱਲ ਕਰਦੇ ਹਾਂ ਕਿ ਤੁਸੀਂ ਇਸ ਨੂੰ ਸਿਰਫ 16000 ਰੁਪਏ ਦੇ ਕੇ ਘਰ ਕਿਵੇਂ ਲੈ ਜਾ ਸਕਦੇ ਹੋ। ਕੰਪਨੀ ਆਪਣੀ ਆਨ-ਰੋਡ ਕੀਮਤ 'ਤੇ 90 ਫੀਸਦੀ ਤਕ ਲੋਨ ਦੀ ਸਹੂਲਤ ਦੇ ਰਹੀ ਹੈ। ਲੋਨ ਲੈਣ ਤੋਂ ਬਾਅਦ ਤੁਸੀਂ ਇਸਨੂੰ 5 ਸਾਲਾਂ ਤਕ ਦੀ ਮਿਆਦ ਦੇ ਅੰਦਰ ਵਾਪਸ ਕਰ ਸਕਦੇ ਹੋ। ਇਸ ਤੋਂ ਇਲਾਵਾ ਵਿਸਤ੍ਰਿਤ ਵਾਰੰਟੀ ਅਤੇ ਸਹਾਇਕ ਉਪਕਰਣਾਂ 'ਤੇ ਵੀ ਵਿੱਤ ਪ੍ਰਦਾਨ ਕੀਤਾ ਜਾ ਰਿਹਾ ਹੈ। ਇੱਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਜੇਕਰ ਤੁਸੀਂ Bullet 350 EFI ਬਲੈਕ ਖਰੀਦਦੇ ਹੋ, ਤਾਂ ਤੁਹਾਨੂੰ 5 ਸਾਲ ਤਕ ਹਰ ਮਹੀਨੇ 3552 ਰੁਪਏ ਦੀ ਕਿਸ਼ਤ ਅਦਾ ਕਰਨੀ ਪਵੇਗੀ।

ਦੂਜੇ ਪਾਸੇ ਜੇਕਰ ਤੁਸੀਂ 48 ਮਹੀਨਿਆਂ ਲਈ ਕਰਜ਼ਾ ਲੈਂਦੇ ਹੋ, ਤਾਂ ਤੁਹਾਨੂੰ 4124 ਰੁਪਏ ਦੀ ਕਿਸ਼ਤ ਅਦਾ ਕਰਨੀ ਪਵੇਗੀ। ਜੇਕਰ ਤੁਸੀਂ 36 ਮਹੀਨਿਆਂ ਲਈ ਕਰਜ਼ਾ ਲੈਂਦੇ ਹੋ ਤਾਂ ਤੁਹਾਨੂੰ ਪ੍ਰਤੀ ਮਹੀਨਾ 5096 ਰੁਪਏ ਦੀ ਕਿਸ਼ਤ ਅਦਾ ਕਰਨੀ ਪਵੇਗੀ। ਇਹ ਕਿਸ਼ਤ 17 ਫੀਸਦੀ ਵਿਆਜ 'ਤੇ ਵਸੂਲੀ ਗਈ ਹੈ। ਲੋਨ ਪੂਰੀ ਤਰ੍ਹਾਂ ਖਰੀਦਦਾਰ ਅਤੇ ਫਾਈਨਾਂਸਰ ਦੇ ਪ੍ਰੋਫਾਈਲ 'ਤੇ ਨਿਰਭਰ ਕਰਦਾ ਹੈ, ਕਿੰਨਾ ਹੋਵੇਗਾ ਅਤੇ ਵਿਆਜ ਦੀ ਕਿੰਨੀ ਪ੍ਰਤੀਸ਼ਤ 'ਤੇ। ਇਹ ਜਾਣਕਾਰੀ ਰਾਇਲ ਐਨਫੀਲਡ ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਹੈ। ਬਾਈਕ ਦੀ ਆਨ-ਰੋਡ ਕੀਮਤ ਕਰੀਬ 1.60 ਲੱਖ ਰੁਪਏ ਹੈ।

ਇਹ ਵੀ ਪੜ੍ਹੋ: Farmer Protest : ਰਾਕੇਸ਼ ਟਿਕੈਤ ਨੇ ਦੱਸਿਆ ਕਿ ਕਿੰਨੇ ਸਮੇਂ 'ਚ ਖਾਲੀ ਹੋ ਜਾਵੇਗਾ ਯੂਪੀ ਗੇਟ, ਪੈਕ ਹੋ ਰਿਹੈ ਸਾਮਾਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Jagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget