ਪੜਚੋਲ ਕਰੋ

13,999 ਦਾ ਰੀਅਲਮੀ 5 ਪ੍ਰੋ ਹੁਣ ਮਹਿਜ਼ 2899 ਰੁਪਏ 'ਚ, ਜਾਣੋ ਕਿਵੇਂ

REALME 5 PRO ਹੈਂਡਸੈੱਟ ਨੇ ਕਾਫੀ ਘੱਟ ਸਮੇਂ 'ਚ ਗਾਹਕਾਂ ਦੇ ਦਿਲਾਂ 'ਚ ਆਪਣੀ ਥਾਂ ਬਣਾਈ ਹੈ। ਘੱਟ ਕੀਮਤ ਦੀ ਰੇਂਜ 'ਚ ਐਡਵਾਂਸ ਫੀਚਰਸ ਮਿਲਣ ਕਰਕੇ ਇਸ ਹੈਂਡਸੈੱਟ ਨੂੰ ਨੌਜਵਾਨ ਕਾਫੀ ਪਸੰਦ ਕਰ ਰਹੇ ਹਨ। ਅਜਿਹੇ 'ਚ ਕਈ ਲੋਕਾਂ ਨੇ ਆਨਲਾਈਨ ਸੇਲ 'ਚ ਇਸ ਸਮਾਰਟਫੋਨ ਨੂੰ ਖਰੀਦਣ ਦੀ ਸੋਚੀ ਤੇ ਖਰੀਦਿਆ ਵੀ।

ਨਵੀਂ ਦਿੱਲੀ: REALME 5 PRO ਹੈਂਡਸੈੱਟ ਨੇ ਕਾਫੀ ਘੱਟ ਸਮੇਂ 'ਚ ਗਾਹਕਾਂ ਦੇ ਦਿਲਾਂ 'ਚ ਆਪਣੀ ਥਾਂ ਬਣਾਈ ਹੈ। ਘੱਟ ਕੀਮਤ ਦੀ ਰੇਂਜ 'ਚ ਐਡਵਾਂਸ ਫੀਚਰਸ ਮਿਲਣ ਕਰਕੇ ਇਸ ਹੈਂਡਸੈੱਟ ਨੂੰ ਨੌਜਵਾਨ ਕਾਫੀ ਪਸੰਦ ਕਰ ਰਹੇ ਹਨ। ਅਜਿਹੇ 'ਚ ਕਈ ਲੋਕਾਂ ਨੇ ਆਨਲਾਈਨ ਸੇਲ 'ਚ ਇਸ ਸਮਾਰਟਫੋਨ ਨੂੰ ਖਰੀਦਣ ਦੀ ਸੋਚੀ ਤੇ ਖਰੀਦਿਆ ਵੀ। ਕਈ ਵਾਰ ਸੇਲ ਸਮਾਰਟਫੋਨ 'ਤੇ ਨਾਲ ਮਿਲਣ ਕਰਕੇ ਲੋਕ ਨਿਰਾਸ਼ ਹੋ ਜਾਂਦੇ ਹਨ ਪਰ ਹੁਣ ਉਨ੍ਹਾਂ ਨੂੰ ਉਦਾਸ ਹੋਣ ਦੀ ਲੋੜ ਨਹੀਂ। ਹੁਣ ਇਸ ਸਮਾਰਟ ਹੈਂਡਸੈੱਟ ਨੂੰ ਗਾਹਕ 2899 ਰੁਪਏ 'ਚ ਖਰੀਦ ਸਕਦੇ ਹਨ ਉਹ ਵੀ ਪੂਰੀ ਗਾਰੰਟੀ ਦੇ ਨਾਲ। ਜੇਕਰ ਤੁਸੀਂ ਹੁਣ ਤਕ ਰੀਅਲਮੀ 5 ਪ੍ਰੋ ਖਰੀਦਣ ਵਾਲੇ ਲੱਕੀ ਬਾਇਰ ਨਹੀਂ ਬਣੇ ਤਾਂ ਤੁਹਾਡੇ ਲਈ ਇਹ ਇੱਕ ਖਾਸ ਮੌਕਾ ਹੈ। ਤੁਸੀਂ Refurbished Realme 5 Pro (first come first serve offer) ਰਾਹੀਂ ਇਸ ਨੂੰ ਖਰੀਦਣ ਦਾ ਮੌਕਾ ਹਾਸਲ ਕਰ ਸਕਦੇ ਹੋ। ਕੀ ਹੁੰਦੇ Refurbished ਗੈਜੇਟਸ ਅਜਿਹਿਆਂ ਵਸਤੂਆਂ (ਖ਼ਾਸਕਰ ਇਲੈਕਟ੍ਰਾਨਿਕਸ ਜਾਂ ਇਲੈਕਟ੍ਰਿਕ) ਜੋ ਵਿਕਰੇਤਾ ਕੋਲ ਵੱਖੋ-ਵੱਖਰੇ ਕਾਰਨਾਂ ਕਰਕੇ ਵਾਪਸ ਆਉਂਦੀਆਂ ਹਨ, ਗਾਹਕ ਲਈ ਦੁਬਾਰਾ ਟੈਸਟ ਕੀਤੀਆਂ ਜਾਂਦੀਆਂ ਹਨ ਤੇ ਮੁੜ ਤਿਆਰ ਕੀਤੀਆਂ ਜਾਂਦੀਆਂ ਹਨ। ਉਸ ਦਾ ਹਰ ਨੁਕਸ ਖ਼ਤਮ ਹੋ ਜਾਂਦਾ ਹੈ ਤੇ ਉਸ ਦੀ ਸੇਵਾ ਦੀ ਜਾਂਚ ਕੀਤੀ ਜਾਂਦੀ ਹੈ, ਇਸ ਨੂੰ Refurbishment ਕਿਹਾ ਜਾਂਦਾ ਹੈ। ਇਹ ਇੱਕ ਪ੍ਰਮਾਣਿਤ ਪ੍ਰੀ-ਓਨ ਕਾਰ ਖਰੀਦਣ ਵਰਗਾ ਹੈ। 1. Refurbished ਉਤਪਾਦਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ ਕਿ ਉਨ੍ਹਾਂ ਦਾ ਹਰ ਫੰਕਸ਼ਨ ਪਹਿਲਾਂ ਦੀ ਤਰ੍ਹਾਂ ਕੰਮ ਕਰਦਾ ਹੈ। 2. ਇਸ 'ਚ ਕਿਸੇ ਕਿਸਮ ਦਾ ਕੋਈ ਨੁਕਸ ਨਹੀਂ ਹੁੰਦਾ। 3. ਆਮ ਤੌਰ 'ਤੇ ਅਨ-ਯੂਜ਼ਡ ਹੀ ਹੁੰਦੇ ਹਨ। ਡਿਲੀਵਰੀ ਦੇ ਦੌਰਾਨ ਕੋਈ ਨੁਕਸ ਨਿਕਲਦਾ ਹੈ ਤਾਂ ਗਾਹਕ ਕਰ ਦਿੰਦੇ ਹਨ। 4. ਇਨ੍ਹਾਂ ਕਮੀਆਂ ਨੂੰ ਦੂਰ ਕਰ ਵਿਕਰੇਤਾ ਉਨ੍ਹਾਂ ਨੂੰ ਦੁਬਾਰਾ ਵੇਚਦੇ ਹਨ। ਦਰਅਸਲ 'ਚ ਇਹ ਰੀਅਲਮੀ 5 ਪ੍ਰੋ ਦਾ Refurbished ਕੀਤਾ ਮਾਡਲ ਹੈ, ਜੋ ਕੁਝ ਕਾਰਨਾਂ ਕਰਕੇ ਵਿਕਰੇਤਾ ਨੂੰ ਵਾਪਸ ਕਰ ਦਿੱਤਾ ਗਿਆ। ਹੁਣ ਇਨ੍ਹਾਂ ਦੀ ਹਰੇਕ ਕਮੀ ਨੂੰ ਪੂਰੀ ਤਰ੍ਹਾਂ ਬਿਹਤਰ ਬਣਾਉਣ ਤੇ ਜਾਂਚ ਕੇ ਘੱਟ ਕੀਮਤਾਂ 'ਤੇ ਵੇਚੇ ਜਾ ਰਿਹੇ ਹੈ। ਇੱਕ ਸੀਮਤ ਸਟਾਕ ਹੋਣ ਕਰਕੇ, ਇਸ ਦੀ ਮੰਗ ਵੀ ਵਧੇਰੇ ਹੈ। ਦੱਸ ਦਈਏ ਕਿ ਤੁਹਾਡੇ ਕੋਲ ਰੀਅਲਮੀ 5 ਪ੍ਰੋ ਲਈ ਕੋਈ ਮਾਡਲ ਜਾਂ ਰੰਗ ਦੀ ਚੋਣ ਕਰਨ ਦਾ ਆਪਸ਼ਨ ਨਹੀਂ। ਜੇਕਰ ਤੁਸੀਂ ਖੁਸ਼ਕਿਸਮਤ ਹੋ ਸਿਰਫ ਤਾਂ ਹੀ ਤੁਸੀਂ ਇਸ ਸੈੱਲ 'ਚ ਰੀਅਲਮੀ 5 ਪ੍ਰੋ ਨੂੰ 2,899 ਰੁਪਏ ਦੀ ਕੀਮਤ 'ਚ ਖਰੀਦ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget