ਪੜਚੋਲ ਕਰੋ

ਅੱਜ ਤੋਂ ਸ਼ੁਰੂ ਹੋਈ ਇਨ੍ਹਾਂ 2 ਨਵੇਂ ਲਾਂਚ ਹੋਏ ਸਮਾਰਟਫੋਨਜ਼ ਦੀ ਸੇਲ, ਪ੍ਰਾਈਮ ਮੈਂਬਰਾਂ ਨੂੰ ਮਿਲੇਗਾ ਸਪੈਸ਼ਲ ਡਿਸਕਾਊਂਟ

ਐਮਾਜ਼ੋਨ ਪ੍ਰਾਈਮ ਡੇ ਸੇਲ ਲਾਈਵ ਹੋ ਗਈ ਹੈ ਤੇ ਤੁਸੀਂ ਕੱਲ੍ਹ ਅੱਧੀ ਰਾਤ 12 ਤੱਕ ਕਈ ਚੀਜ਼ਾਂ ਸਸਤੇ ਵਿੱਚ ਖਰੀਦ ਸਕਦੇ ਹੋ। ਇਸ ਸੇਲ 'ਚ ਨਵੇਂ ਲਾਂਚ ਕੀਤੇ ਗਏ ਸਮਾਰਟਫੋਨ 'ਤੇ ਡਿਸਕਾਊਂਟ ਦਿੱਤਾ ਜਾ ਰਿਹਾ ਹੈ।

Amazon Prime Day Sale: ਜੇ ਤੁਸੀਂ ਆਪਣੇ ਲਈ ਨਵਾਂ ਸਮਾਰਟਫੋਨ ਲੈਣ ਬਾਰੇ ਸੋਚ ਰਹੇ ਹੋ, ਤਾਂ ਹਾਲ ਹੀ 'ਚ ਲਾਂਚ ਹੋਏ OnePlus ਅਤੇ Real Me ਸਮਾਰਟਫੋਨ ਤੁਹਾਡੇ ਲਈ ਵਧੀਆ ਵਿਕਲਪ ਹਨ। ਦਰਅਸਲ, ਇਨ੍ਹਾਂ ਦੋਵਾਂ ਸਮਾਰਟਫੋਨਜ਼ 'ਤੇ ਪ੍ਰਾਈਮ ਮੈਂਬਰਾਂ ਨੂੰ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਭਾਵ ਤੁਸੀਂ ਇਨ੍ਹਾਂ ਨਵੇਂ ਲਾਂਚ ਕੀਤੇ ਗਏ ਸਮਾਰਟਫੋਨ ਨੂੰ ਆਮ ਗਾਹਕਾਂ ਦੇ ਮੁਕਾਬਲੇ ਸਸਤੇ 'ਚ ਖਰੀਦ ਸਕੋਗੇ। ਐਮਾਜ਼ਾਨ ਪ੍ਰਾਈਮ ਡੇ ਸੇਲ ਕੱਲ੍ਹ ਅੱਧੀ ਰਾਤ 12 ਤੱਕ ਲਾਈਵ ਰਹੇਗੀ। ਸੇਲ 'ਚ ਤੁਸੀਂ Oneplus Nord 3 ਤੇ Realme Narzo 60 Pro ਸਮਾਰਟਫੋਨਸ ਨੂੰ ਸਸਤੇ 'ਚ ਖਰੀਦ ਸਕਦੇ ਹੋ।

Oneplus Nord 3 ਨੂੰ ਕੰਪਨੀ ਨੇ 2 ਸਟੋਰੇਜ ਵੇਰੀਐਂਟ 'ਚ ਲਾਂਚ ਕੀਤਾ ਸੀ, ਜਿਸ ਦੀ ਕੀਮਤ 33,999 ਰੁਪਏ ਅਤੇ 37,999 ਰੁਪਏ ਹੈ। ਪਰ ਤੁਸੀਂ ਐਮਾਜ਼ਾਨ ਪ੍ਰਾਈਮ ਡੇ ਸੇਲ ਦੇ ਤਹਿਤ ਦੋਵਾਂ ਸਮਾਰਟਫੋਨਾਂ 'ਤੇ 1,000 ਰੁਪਏ ਬਚਾ ਸਕਦੇ ਹੋ। ਇਸੇ ਤਰ੍ਹਾਂ, ਤੁਸੀਂ Amazon ਤੋਂ Relame Narzo 60 pro ਨੂੰ 1,500 ਰੁਪਏ ਦੀ ਛੋਟ 'ਤੇ ਖਰੀਦ ਸਕਦੇ ਹੋ। ਵੈਸੇ, ਮੋਬਾਈਲ ਫੋਨ ਦੇ ਬੇਸ ਵੇਰੀਐਂਟ ਦੀ ਕੀਮਤ 23,999 ਰੁਪਏ ਹੈ। ਇਨ੍ਹਾਂ 2 ਸਮਾਰਟਫੋਨਸ ਤੋਂ ਇਲਾਵਾ ਕਈ ਗੈਜੇਟਸ 'ਤੇ ਵੀ ਚੰਗੀ ਛੋਟ ਦਿੱਤੀ ਜਾ ਰਹੀ ਹੈ। ਅਜਿਹੇ 'ਚ ਜੇਕਰ ਤੁਸੀਂ ਕੋਈ ਨਵਾਂ ਗੈਜੇਟਸ ਲੈਣ ਬਾਰੇ ਸੋਚ ਰਹੇ ਹੋ ਤਾਂ ਇਸ ਨੂੰ ਖਰੀਦਣ ਦਾ ਇਹ ਸਭ ਤੋਂ ਵਧੀਆ ਸਮਾਂ ਹੈ।

ਸਪੈਕਸ

OnePlus ਫੋਨ 'ਚ ਕੰਪਨੀ 5000 mAh ਦੀ ਬੈਟਰੀ, 50 MP ਪ੍ਰਾਇਮਰੀ ਕੈਮਰਾ, 6.74 ਇੰਚ ਡਿਸਪਲੇਅ ਅਤੇ MediaTek Dimensity 9000 ਚਿਪਸੈੱਟ ਨੂੰ ਸਪੋਰਟ ਕਰਦੀ ਹੈ। ਫੋਨ ਦੇ ਨਾਲ 80 ਵਾਟ ਦਾ ਸੁਪਰਫਾਸਟ ਚਾਰਜਰ ਵੀ ਉਪਲਬਧ ਹੈ। ਰੀਅਲ ਮੀ ਦੇ ਫੋਨ 'ਚ 6.7 ਇੰਚ ਦੀ ਡਿਸਪਲੇ, Dimensity 7050 5G ਚਿੱਪਸੈੱਟ, 100MP ਪ੍ਰਾਇਮਰੀ ਕੈਮਰਾ ਅਤੇ 67W ਫਾਸਟ ਚਾਰਜਿੰਗ ਦੇ ਨਾਲ 5000 mAh ਦੀ ਬੈਟਰੀ ਹੈ।

ਸੇਲ 'ਚ ਤੁਸੀਂ Samsung Galaxy M34 ਸਮਾਰਟਫੋਨ 16,999 ਰੁਪਏ 'ਚ, IQOO neo 7 Pro ਨੂੰ 31,999 ਰੁਪਏ 'ਚ ਅਤੇ Motorola Razr 40 Ultra ਨੂੰ 82,999 ਰੁਪਏ 'ਚ ਖਰੀਦ ਸਕਦੇ ਹੋ।ਵੈਸੇ, ਬਾਜ਼ਾਰ 'ਚ Motorola ਦੇ ਫੋਨ ਦੀ ਕੀਮਤ 89,999 ਰੁਪਏ ਹੈ। ਇਹ ਦੁਨੀਆ ਦਾ ਸਭ ਤੋਂ ਪਤਲਾ ਅਤੇ ਸਭ ਤੋਂ ਵੱਡਾ ਕਵਰ ਡਿਸਪਲੇ ਵਾਲਾ ਫਲਿੱਪ ਫੋਨ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget