ਪੜਚੋਲ ਕਰੋ

ਸੈਮਸੰਗ ਨੇ ਲਾਂਚ ਕੀਤਾ ਗੈਲੇਕਸੀ ਏ51 ਸਮਾਰਟਫੋਨ, ਜਾਣੋ ਖਾਸੀਅਤ ਤੇ ਕੀਮਤ

ਬੇਹੱਦ ਪਾਪੁਲਰ ਸਮਾਰਟਫੋਨ ਸੈਮਸੰਗ ਗੈਲੇਕਸੀ ਦਾ ਨੈਕਸਟ ਜਨਰੇਸ਼ਨ ਮੋਬਾਈਲ ਸੈਮਸੰਗ ਗੈਲੇਕਸੀ ਏ51 ਭਾਰਤ 'ਚ ਲਾਂਚ ਹੋ ਗਿਆ ਹੈ।

ਨਵੀਂ ਦਿੱਲੀ: ਬੇਹੱਦ ਪਾਪੁਲਰ ਸਮਾਰਟਫੋਨ ਸੈਮਸੰਗ ਗੈਲੇਕਸੀ ਦਾ ਨੈਕਸਟ ਜਨਰੇਸ਼ਨ ਮੋਬਾਈਲ ਸੈਮਸੰਗ ਗੈਲੇਕਸੀ ਏ51 ਭਾਰਤ 'ਚ ਲਾਂਚ ਹੋ ਗਿਆ ਹੈ। ਸਾਊਥ ਕੋਰੀਆ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਜ਼ਰੀਏ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸੈਮਸੰਗ ਦਾ ਨਵਾਂ ਸਮਾਰਟਫੋਨ ਓ-ਡਿਸਪੇ ਦੀਆਂ ਖੂਬੀਆਂ ਨਾਲ ਲੈਸ ਹੈ। ਬੇਹਤਰੀਨ ਸੈਲਫੀ ਕੈਮਰਾ ਇਸ ਫੋਨ ਦੀ ਪ੍ਰਮੁੱਖ ਵਿਸ਼ੇਸ਼ਤਾ ਹੈ। ਸੈਮਸੰਗ ਗੈਲੇਕਸੀਏ51, ਅਸਲ 'ਚ ਭਾਰਤੀ ਮਾਰਕਿਟ 'ਚ ਮੌਜੂਦ ਸੈਮਸੰਗ ਗੈਲੇਕਸੀ ਏ50 ਦਾ ਨੈਕਸਟ ਜਨਰੇਸ਼ਨ ਫੋਨ ਹੈ। ਸੈਮਸੰਗ ਗੈਲੇਕਸੀ ਏ51 ਦੀ ਭਾਰਤੀ ਮਾਰਕਿਟ 'ਚ ਸੰਭਾਵਤ ਕੀਮਤ 24,600 ਰੁਪਏ ਹੋਵੇਗੀ। ਇਸ ਫੋਨ 'ਚ 6 ਜੀਬੀ ਰੈਮ ਦੇ ਨਾਲ 128 ਜੀਬੀ ਦਾ ਇਨਬਿਲਟ ਸਟੋਰੇਜ ਮਿਲੇਗਾ। ਉੱਥੇ ਹੀ ਇੱਕ ਅਜਿਹੀ ਵੀ ਰਿਊਮਰ ਹੈ ਕਿ ਭਾਰਤ 'ਚ ਇਸਦੀ ਸ਼ੁਰੂਆਤੀ ਕੀਮਤ 22,990 ਰੁਪਏ ਹੋਵੇਗੀ। ਹਾਲਾਂਕਿ ਇਹ ਸਪਸ਼ਟ ਨਹੀਂ ਹੈ ਕਿ ਸੈਮਸੰਗ ਗੈਲੇਕਸੀ ਏ51 ਭਾਰਤ 'ਚ ਕਿੰਨੀ ਵੈਰਿਅੰਟ 'ਚ ਲਾਂਚ ਹੋਵੇਗਾ। ਗਲੋਬਲ ਲਾਂਚ ਦੇ ਸਮੇਂ ਇਸ ਨੂੰ 8 ਜੀਬੀ ਰੈਮ ਦਾ ਐਲਾਨ ਕੀਤਾ ਗਿਆ ਸੀ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget