ਪੜਚੋਲ ਕਰੋ

ਸੈਮਸੰਗ ਫੋਲਡੇਬਲ ਫੋਨ ਦਾ ਧਮਾਕਾ, 30 ਮਿੰਟ ‘ਚ ਹੀ ਵਿਕਿਆ ਪਹਿਲਾ ਸਟਾਕ

ਸੈਮਸੰਗ ਸਮਾਰਟਫੋਨ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ ਕਿਉਂਕਿ ਕੰਪਨੀ ਆਪਣੇ ਪਹਿਲੇ ਫੋਲਡੇਬਲ ਸਮਾਰਟਫੋਨ ‘ਗਲੈਕਸੀ ਫੋਲਡ’ ਤੋਂ ਪਰਦਾ ਚੁੱਕ ਦਿੱਤਾ ਹੈ। ਸ਼ੁੱਕਰਵਾਰ ਨੂੰ ਕੰਪਨੀ ਦੇ ਆਫੀਸ਼ੀਅਲ ਆਨਲਾਈਨ ਸਟੋਰ ‘ਤੇ ਪ੍ਰੀ-ਬੁਕਿੰਗ ਖੁੱਲ੍ਹਣ ਦੇ 30 ਮਿੰਟ ‘ਚ ਇਸ ਦੇ 1600 ਡਿਵਾਇਸ ਸੇਲ ਹੋ ਗਏ।

ਨਵੀਂ ਦਿੱਲੀ: ਸੈਮਸੰਗ ਸਮਾਰਟਫੋਨ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ ਕਿਉਂਕਿ ਕੰਪਨੀ ਆਪਣੇ ਪਹਿਲੇ ਫੋਲਡੇਬਲ ਸਮਾਰਟਫੋਨ ‘ਗਲੈਕਸੀ ਫੋਲਡ’ ਤੋਂ ਪਰਦਾ ਚੁੱਕ ਦਿੱਤਾ ਹੈ। ਸ਼ੁੱਕਰਵਾਰ ਨੂੰ ਕੰਪਨੀ ਦੇ ਆਫੀਸ਼ੀਅਲ ਆਨਲਾਈਨ ਸਟੋਰ ‘ਤੇ ਪ੍ਰੀ-ਬੁਕਿੰਗ ਖੁੱਲ੍ਹਣ ਦੇ 30 ਮਿੰਟ ‘ਚ ਇਸ ਦੇ 1600 ਡਿਵਾਇਸ ਸੇਲ ਹੋ ਗਏ। ਜਿਨ੍ਹਾਂ ਗਾਹਕਾਂ ਨੇ ਗੈਲੇਕਸੀ ਫੋਨਜ਼ ਦੀ ਪ੍ਰੀ-ਬੁਕਿੰਗ ਕੀਤੀ ਹੈ, ਉਨ੍ਹਾਂ ਯੂਜ਼ਰਸ ਨੂੰ 20 ਅਕਤੂਬਰ ਤਕ ਉਨ੍ਹਾਂ ਦੇ ਡਿਵਾਇਸ ਡਿਲੀਵਰ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 24 ਘੰਟੇ ਸੱਤੋ ਦਿਨ ਇੱਕ ਡੇਡੀਕੇਟਿਡ ਐਕਸਪਰਟ ਨਾਲ ਗੱਲ ਕਰਨ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਸੂਤਰਾਂ ਮੁਤਾਬਕ ਸਮਾਰਟਫੋਨ ਦਾ ਸ਼ੁਰੂਆਤੀ ਸਟਾਕ ਲਿਮਟਿਡ ਸੀ, ਜਿਸ ਦੇ ਚੱਲਦੇ ਕੰਪਨੀ ਨੇ ਹੁਣ ਭਾਰਤ ‘ਚ ਕੁਝ ਸਮੇਂ ਲਈ ‘ਗੈਲੇਕਸੀ ਫੋਲਡ’ ਦੀ ਪ੍ਰੀ-ਬੁਕਿੰਗ ਬੰਦ ਕਰ ਦਿੱਤੀ ਹੈ। ਇਸ ਫੋਨ ਦੇ ਨਾਲ ਕੰਪਨੀ ਗਾਹਕਾਂ ਨੂੰ ਇੱਕ ਸਾਲ ਦੀ ‘ਇਨਫਿਨਟੀ ਫਲੈਕਸ ਡਿਸਪਲੇ ਪ੍ਰੋਟੈਕਸ਼ਨ’ ਵੀ ਦੇ ਰਹੀ ਹੈ।

ਟਾਪ ਹੈਡਲਾਈਨ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget