ਪੜਚੋਲ ਕਰੋ

8 ਹਜ਼ਾਰ ਤੋਂ ਘੱਟ ਕੀਮਤ 'ਚ ਲਾਂਚ ਹੋਇਆ Samsung ਦਾ 5G ਫੋਨ, 5000mAh ਬੈਟਰੀ ਅਤੇ 64GB ਸਟੋਰੇਜ ਸਣੇ ਮਿਲਣਗੇ ਇਹ ਗਜ਼ਬ ਫੀਚਰਸ

Samsung Galaxy: ਲਓ ਜੀ ਜੇਕਰ ਤੁਸੀਂ 5G ਫੋਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਅਰਟੀਕਲ ਤੁਹਾਡੇ ਲਈ ਲਾਹੇਵੰਦ ਸਾਬਿਤ ਹੋਏਗਾ। ਸੈਮਸੰਗ ਨੇ ਭਾਰਤ 'ਚ ਆਪਣਾ ਨਵਾਂ 5G ਫੋਨ Samsung Galaxy M05 ਲਾਂਚ ਕਰ ਦਿੱਤਾ ਹੈ। ਜੋ ਕਿ ਬਜਟ ਫ੍ਰੈਂਡਲੀ..

Samsung Galaxy M05 5G: ਜੇਕਰ ਤੁਸੀਂ ਨਵਾਂ ਫੋਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਲਾਭਕਾਰੀ ਸਾਬਿਤ ਹੋਏਗੀ। ਸਮਾਰਟਫੋਨ ਨਿਰਮਾਤਾ ਕੰਪਨੀ ਸੈਮਸੰਗ ਨੇ ਭਾਰਤ 'ਚ ਆਪਣਾ ਨਵਾਂ 5G ਫੋਨ Samsung Galaxy M05 ਲਾਂਚ ਕਰ ਦਿੱਤਾ ਹੈ। ਇਸ ਫੋਨ 'ਚ ਕੰਪਨੀ ਨੇ 64GB ਸਟੋਰੇਜ ਦੇ ਨਾਲ 5000mAh ਦੀ ਪਾਵਰਫੁੱਲ ਬੈਟਰੀ ਦਿੱਤੀ ਹੈ। ਇਹ ਮਾਡਲ ਸੈਮਸੰਗ ਦੀ ਐਮ-ਸੀਰੀਜ਼ ਦਾ ਹਿੱਸਾ ਹੈ ਅਤੇ ਇਸ ਕੀਮਤ 'ਤੇ ਕਈ ਵਿਸ਼ੇਸ਼ਤਾਵਾਂ ਹਨ।

Samsung Galaxy M05 5G Specifications

ਇਸ ਫੋਨ ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ Galaxy M05 'ਚ 6.7-ਇੰਚ ਦੀ ਵੱਡੀ HD ਡਿਸਪਲੇ ਹੈ। ਇਹ ਵੱਡੀ ਸਕ੍ਰੀਨ ਵੀਡੀਓ ਦੇਖਣ, ਗੇਮ ਖੇਡਣ ਜਾਂ ਸੋਸ਼ਲ ਮੀਡੀਆ ਬ੍ਰਾਊਜ਼ ਕਰਨ ਲਈ ਬਹੁਤ ਵਧੀਆ ਹੈ। ਫੋਟੋਗ੍ਰਾਫੀ ਲਈ ਫੋਨ 'ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ।

Read Also: iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਇਸ ਵਿੱਚ ਇੱਕ 50MP ਵਾਈਡ-ਐਂਗਲ ਲੈਂਸ ਵੀ ਹੈ ਜੋ F/1.8 ਅਪਰਚਰ ਦੇ ਨਾਲ ਆਉਂਦਾ ਹੈ, ਜੋ ਘੱਟ ਰੋਸ਼ਨੀ ਵਿੱਚ ਵੀ ਸਪਸ਼ਟ ਅਤੇ ਵਿਸਤ੍ਰਿਤ ਫੋਟੋਆਂ ਖਿੱਚ ਸਕਦਾ ਹੈ। ਇੱਕ 2MP depth-sensing ਕੈਮਰਾ ਵੀ ਹੈ, ਜੋ ਫੋਟੋਆਂ ਦੀ ਸਪਸ਼ਟਤਾ ਨੂੰ ਬਿਹਤਰ ਬਣਾਉਂਦਾ ਹੈ। ਸੈਲਫੀ ਅਤੇ ਵੀਡੀਓ ਕਾਲ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਹੈ।

ਇਸ ਤੋਂ ਇਲਾਵਾ ਇਹ ਫੋਨ MediaTek Helio G85 ਪ੍ਰੋਸੈਸਰ ਨਾਲ ਲੈਸ ਹੈ। ਪਾਵਰ ਲਈ, Galaxy M05 ਨੂੰ 5000mAh ਦੀ ਪਾਵਰਫੁੱਲ ਬੈਟਰੀ ਦਿੱਤੀ ਗਈ ਹੈ। ਇਹ ਬੈਟਰੀ 25W ਫਾਸਟ ਚਾਰਜਿੰਗ ਨੂੰ ਵੀ ਸਪੋਰਟ ਕਰਦੀ ਹੈ। Samsung Galaxy M05 5G 'ਚ ਕੰਪਨੀ ਨੇ 4GB ਰੈਮ ਦੇ ਨਾਲ 64GB ਇੰਟਰਨਲ ਸਟੋਰੇਜ ਦਿੱਤੀ ਹੈ।

ਇਸ 'ਚ ਮਾਈਕ੍ਰੋਐੱਸਡੀ ਕਾਰਡ ਸਲਾਟ ਵੀ ਹੈ, ਜਿਸ ਦੀ ਮਦਦ ਨਾਲ ਫੋਨ ਦੀ ਸਟੋਰੇਜ ਨੂੰ 1TB ਤੱਕ ਵਧਾਇਆ ਜਾ ਸਕਦਾ ਹੈ। ਕੰਪਨੀ ਨੇ ਇਸ ਫੋਨ ਨੂੰ ਮਿੰਟ ਗ੍ਰੀਨ ਕਲਰ 'ਚ ਲਾਂਚ ਕੀਤਾ ਹੈ।

ਕੀਮਤ ਕਿੰਨੀ ਹੈ (How much is price)

ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਕੰਪਨੀ ਨੇ Samsung Galaxy M05 5G ਦੀ ਕੀਮਤ 7999 ਰੁਪਏ ਰੱਖੀ ਹੈ। ਕੰਪਨੀ ਦੀ ਅਧਿਕਾਰਤ ਵੈੱਬਸਾਈਟ ਤੋਂ ਇਲਾਵਾ ਤੁਸੀਂ ਇਸ ਨੂੰ ਈ-ਕਾਮਰਸ ਸਾਈਟ ਅਮੇਜ਼ਨ ਤੋਂ ਵੀ ਖਰੀਦ ਸਕਦੇ ਹੋ। ਅਜਿਹੇ 'ਚ ਇਹ ਬਜਟ ਫ੍ਰੈਂਡਲੀ ਸਮਾਰਟਫੋਨ ਹੈ ਜਿਸ 'ਚ ਲੋਕਾਂ ਨੂੰ ਕਈ ਚੰਗੇ ਫੀਚਰਸ ਮਿਲ ਰਹੇ ਹਨ।

Read Also: ਸਾਈਬਰ ਠੱਗੀ ਦੀ ਨਵੀਂ ਜੁਗਤ! ਨਕਲੀ KBC ਅਤੇ Tata ਕਾਰ ਜਿੱਤਣ ਦੇ ਨਾਂ 'ਤੇ ਲਗਾ ਰਹੇ ਚੂਨਾ

ਟਾਪ ਹੈਡਲਾਈਨ

 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
PIB Fact Check : 22 ਹਜ਼ਾਰ ਲਾਓ, 30 ਲੱਖ ਕਮਾਓ? ਵਿੱਤ ਮੰਤਰੀ ਦੀ AI ਵੀਡੀਓ, PIB ਨੇ ਖੋਲ੍ਹੀ ਪੋਲ
PIB Fact Check : 22 ਹਜ਼ਾਰ ਲਾਓ, 30 ਲੱਖ ਕਮਾਓ? ਵਿੱਤ ਮੰਤਰੀ ਦੀ AI ਵੀਡੀਓ, PIB ਨੇ ਖੋਲ੍ਹੀ ਪੋਲ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget