ਪੜਚੋਲ ਕਰੋ

Samsung ਨੇ ਲਾਂਚ ਕੀਤੀ ਆਪਣੀ ਐਮ ਸੀਰੀਜ਼, ਜਾਣੋ ਖਾਸੀਅਤ ਤੇ ਫੀਚਰਸ

ਦੱਖਣੀ ਕੋਰਿਆਈ ਕੰਪਨੀ ਸੈਮਸੰਗ ਨੇ ਇੰਡੀਆ ‘ਚ ਆਪਣੇ ਦੋ ਨਵੇਂ ਸਮਾਰਟਫੋਨ M10s ਤੇ M30s ਲਾਂਚ ਕਰ ਦਿੱਤੇ ਹਨ। ਸੈਮਸੰਗ ਨੇ M10s ਦੀ ਕੀਮਤ 8,999 ਰੁਪਏ ਰੱਖੀ ਹੈ ਜਦਕਿ M30s ਦੀ ਕੀਮਤ 13,999 ਰੁਪਏ ਤੋਂ ਸ਼ੁਰੂ ਹੈ।

ਨਵੀਂ ਦਿੱਲੀ: ਦੱਖਣੀ ਕੋਰਿਆਈ ਕੰਪਨੀ ਸੈਮਸੰਗ ਨੇ ਇੰਡੀਆ ‘ਚ ਆਪਣੇ ਦੋ ਨਵੇਂ ਸਮਾਰਟਫੋਨ M10s ਤੇ M30s ਲਾਂਚ ਕਰ ਦਿੱਤੇ ਹਨ। ਸੈਮਸੰਗ ਨੇ M10s ਦੀ ਕੀਮਤ 8,999 ਰੁਪਏ ਰੱਖੀ ਹੈ ਜਦਕਿ M30s ਦੀ ਕੀਮਤ 13,999 ਰੁਪਏ ਤੋਂ ਸ਼ੁਰੂ ਹੈ। ਇਹ ਦੋਵੇਂ ਸਮਾਰਟਫੋਨ ਅੇਮਜਾਨ ਇੰਡੀਆ ‘ਤੇ ਖਰੀਦੇ ਜਾਣ ਲਈ ਉਪਲੱਬਧ ਹੋਣਗੇ ਤੇ ਇਨ੍ਹਾਂ ਦੀ ਸੇਲ 29 ਸਤੰਬਰ ਤੋਂ ਸ਼ੁਰੂ ਹੋਵੇਗੀ। ਸਮਾਰਟਫੋਨ ਦੀ ਕੀਮਤ: ਸੈਮਸੰਗ ਨੇ M10s ਸਮਾਰਟਫੋਨ ਦਾ 3ਜੀਬੀ ਤੇ 32ਜੀਬੀ ਸਟੋਰੇਜ ਵੈਰੀਅੰਟ ਨੂੰ ਲਾਂਚ ਕੀਤਾ ਹੈ। ਇਸ ਦੀ ਕੀਮਤ 8999 ਰਪਏ ਤੈਅ ਕੀਤੀ ਗਈ ਹੈ। ਉਧਰ ਸੈਮਸੰਗ ਨੇ M10s ਦੇ ਦੋ ਵੈਰੀਅੰਟ ਲਾਂਚ ਕੀਤੇ ਹਨ। M30s ਦਾ 4ਜੀਬੀ ਰੈਮ ਤੇ 64 ਜੀਬੀ ਸਟੋਰੇਜ ਵੈਰੀਅੰਟ 13,999 ਰੁਪਏ ਤੇ ਇਸ ਤੋਂ ਇਲਾਵਾ ਕੰਪਨੀ ਨੇ 6 ਜੀਬੀ ਤੇ 64 ਜੀਬੀ ਸਟੋਰੇਜ ਵੈਰੀਅੰਟ ਦੀ ਕੀਮਤ 16,999 ਰੁਪਏ ਤੈਅ ਕੀਤੀ ਹੈ। M10s ਦੀ ਖੂਬੀਆਂ: ਸੈਮਸੰਗ ਗਲੈਕਸੀ M10s ‘ਚ 6.4 ਇੰਚ ਦਾ ਐਚਡੀ ਰੈਜਾਲੂਸ਼ਨ (1520x720 ਪਿਕਸਲ) ਵਾਲਾ ਡਿਸਪਲੇ ਦਿੱਤਾ ਗਿਆ ਹੈ। M10s ਸਮਾਰਟਫੋਨ Exynos 7884 ਪ੍ਰਸੈਸਰ ‘ਤੇ ਕੰਮ ਕਰਦਾ ਹੈ। ਸਮਾਰਟਫੋਨ ‘ਚ 3ਜੀਬੀ ਰੈਮ ਦਾ ਸਪੋਰਟ ਦਿੱਤਾ ਗਿਆ ਹੈ। M10s ਦੇ ਬੈਕ ਪੈਨਲ ‘ਤੇ ਕੰਪਨੀ ਨੇ ਡਿਊਲ ਕੈਮਰਾ ਸੈਟਅੱਪ ਦਿੱਤਾ ਹੈ। ਸਮਾਰਟਫੋਨ ‘ਚ 13 ਮੈਗਾਪਿਕਸਲ ਦਾ ਪ੍ਰਾਇਮਰੀ ਤੇ 5 ਮੈਗਾਪਿਕਸਲ ਦਾ ਸੈਕੰਡਰੀ ਕੈਮਰਾ ਦਿੱਤਾ ਹੈ। ਸੈਲਫੀ ਲਈ ਫੋਨ ‘ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ 4000 mAh ਦੀ ਬੈਟਰੀ ਦਿੱਤੀ ਗਈ ਹੈ। M30s ਦੀ ਖੁਬੀਆਂ: ਸੈਮਸੰਗ ਗਲੈਕਸੀ M30s ‘ਚ 6.4 ਇੰਚ ਦਾ ਐਚਡੀ ਰੈਜਾਲੂਸ਼ਨ ਵਾਲਾ ਸੁਪਰ ਐਮੋਲੇਡ ਡਿਸਪਲੇ ਦਿੱਤਾ ਗਿਆ ਹੈ। ਸਮਾਰਟਫੋਨ ‘ਚ 4 ਜੀਬੀ ਤੇ 6 ਜੀਬੀ ਰੈਮ ਦੇ ਵੈਰੀਅੰਟ ‘ਚ ਲਾਂਚ ਕੀਤਾ ਗਿਆ ਹੈ। ਫੋਨ ‘ਚ 6000 mAh ਦੀ ਬੈਟਰੀ ਦਿੱਤੀ ਗਈ ਹੈ। ਕੰਪਨੀ ਨੇ ਇਸ ਫੋਨ ‘ਚ ਟ੍ਰਿਪਲ ਕੈਮਰਾ ਸੈਟਅੱਪ ਦਿੱਤਾ ਹੈ। ਸਮਾਰਟਫੋਨ ‘ਚ 48 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਦਿੱਤਾ ਹੈ। ਇਸ ਤੋਂ ਇਲਾਵਾ ਸਮਾਰਟਫੋਨ ‘ਚ 8 ਮੈਗਾਪਿਕਸਲ ਦਾ ਅਲਟ੍ਰਾਵਾਈਡ ਸੈਂਸਰ ਤੇ 5 ਮੈਗਾਪਿਕਸਲ ਦਾ ਡੈਪਥ ਸੈਂਸਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget