ਪੜਚੋਲ ਕਰੋ

Samsung Galaxy S10 Lite ਭਾਰਤ 'ਚ ਲਾਂਚ, ਜਾਣੋ ਫੀਚਰਸ

Galaxy S10 Lite ਕੁਆਲਕਾਮ ਸਨੈਪਡ੍ਰੈਗਨ 855 ਪ੍ਰੋਸੈਸਰ 'ਚ ਉਪਲੱਬਧ ਹੋਵੇਗਾ। ਇਸ ਤੋਂ ਇਲਾਵਾ ਇਹ 6 ਜੀਬੀ ਤੇ 8 ਜੀਬੀ ਰੈਮ ਆਪਸ਼ਨ ਨਾਲ ਆਵੇਗਾ। ਦੋਵੇਂ ਵੈਰੀਐਂਟ 128 ਜੀਬੀ ਸਟੋਰੇਜ ਨਾਲ ਲੈਸ ਹੋਣਗੇ।

ਨਵੀਂ ਦਿੱਲੀ: Galaxy S10 Lite ਕੁਆਲਕਾਮ ਸਨੈਪਡ੍ਰੈਗਨ 855 ਪ੍ਰੋਸੈਸਰ 'ਚ ਉਪਲੱਬਧ ਹੋਵੇਗਾ। ਇਸ ਤੋਂ ਇਲਾਵਾ ਇਹ 6 ਜੀਬੀ ਤੇ 8 ਜੀਬੀ ਰੈਮ ਆਪਸ਼ਨ ਨਾਲ ਆਵੇਗਾ। ਦੋਵੇਂ ਵੈਰੀਐਂਟ 128 ਜੀਬੀ ਸਟੋਰੇਜ ਨਾਲ ਲੈਸ ਹੋਣਗੇ। ਗਲੈਕਸੀ ਨੋਟ 10 ਲਾਈਟ ਦੀ ਕੀਮਤ 38,999 ਰੁਪਏ ਹੈ। ਇਸ ਕੀਮਤ 'ਤੇ ਤੁਹਾਨੂੰ 6 ਜੀਬੀ ਰੈਮ ਵੇਰੀਐਂਟ ਮਿਲੇਗਾ। ਜੇ ਤੁਹਾਨੂੰ 8 ਜੀਬੀ ਰੈਮ ਵੇਰੀਐਂਟ ਖਰੀਦਣਾ ਹੈ ਤਾਂ ਤੁਹਾਨੂੰ 40,999 ਰੁਪਏ ਖਰਚਣੇ ਪੈਣਗੇ। ਸਮਾਰਟਫੋਨ ਨਿਰਮਾਤਾ ਕੰਪਨੀ ਸੈਮਸੰਗ ਆਪਣੇ ਨਵੇਂ ਪ੍ਰੀਮੀਅਮ ਸਮਾਰਟਫੋਨ ਗਲੈਕਸੀ S10 Lite ਨੂੰ ਲਾਂਚ ਕਰ ਦਿੱਤਾ ਹੈ। ਫੀਚਰਸ ਦੀ ਗੱਲ ਕਰੀਏ ਤਾਂ ਗਲੈਕਸੀ ਐਸ 10 ਲਾਈਟ 'ਚ ਕੁਆਲਕਾਮ ਸਨੈਪਡ੍ਰੈਗਨ 855 ਪ੍ਰੋਸੈਸਰ ਉਪਲੱਬਧ ਹੈ। ਇਸ ਤੋਂ ਇਲਾਵਾ ਇਹ 6 ਜੀਬੀ ਤੇ 8 ਜੀਬੀ ਰੈਮ ਆਪਸ਼ਨ ਦੇ ਨਾਲ ਆਵੇਗਾ। ਦੋਵੇਂ ਵੇਰੀਐਂਟ 128 ਜੀਬੀ ਸਟੋਰੇਜ਼ ਨਾਲ ਲੈਸ ਹੋਣਗੇ। ਫੋਟੋਗ੍ਰਾਫੀ ਲਈ ਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲੇਗਾ, ਜਿਸ '5 ਮੈਗਾਪਿਕਸਲ ਦਾ ਮੈਕਰੋ ਸੈਂਸਰ, 48 ਮੈਗਾਪਿਕਸਲ ਦਾ ਵਾਈਡ ਐਂਗਲ ਸੈਂਸਰ ਤੇ 12 ਮੈਗਾਪਿਕਸਲ ਦਾ ਅਲਟਰਾ ਵਾਈਡ ਸੈਂਸਰ ਹੋਵੇਗਾ। ਇਸ ਤੋਂ ਇਲਾਵਾ ਇਸ '32 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਗਲੈਕਸੀ ਨੋਟ 10 ਲਾਈਟ '6.7 ਇੰਚ ਦੀ ਸੁਪਰ AMOLED ਫੁੱਲ ਐਚਡੀ+ ਇਨਫਿਨਿਟੀ-ਓ ਡਿਸਪਲੇਅ ਮਿਲੇਗੀ। ਪ੍ਰਫਾਮੈਂਸ ਲਈ ਇਸ 'ਚ ਆਕਟਾ-ਕੋਰ Exynos 8895 ਪ੍ਰੋਸੈਸਰ ਦਿੱਤਾ ਜਾਵੇਗਾ। ਇਹ ਫੋਨ 6 ਜੀਬੀ ਤੇ 8 ਜੀਬੀ ਰੈਮ ਵਿਕਲਪਾਂ 'ਚ ਮਿਲੇਗਾ ਅਤੇ ਦੋਵੇਂ ਵੇਰੀਐਂਟ '128 ਜੀਬੀ ਇੰਟਰਨਲ ਸਟੋਰੇਜ ਨਾਲ ਲੈਸ ਹੈ। ਫੋਨ '4500mAh ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget