ਪੜਚੋਲ ਕਰੋ

ਲਗਭਗ 350 ਰੁਪਏ ਦੀ ਮਹੀਨਾਵਾਰ ਫੀਸ ਅਦਾ ਕਰਕੇ Galaxy S25 ਸਮਾਰਟਫੋਨ ਹੋਏਗਾ ਤੁਹਾਡਾ, ਜਾਣੋ ਸੈਮਸੰਗ ਦੀ ਇਸ ਨਵੀਂ ਸਰਵਿਸ ਬਾਰੇ

ਲੰਬੇ ਇੰਤਜ਼ਾਰ ਤੋਂ ਬਾਅਦ, ਅੱਜ ਆਖਰਕਾਰ ਸੈਮਸੰਗ ਦੀ ਫਲੈਗਸ਼ਿਪ ਸੀਰੀਜ਼ ਦਾ ਉਦਘਾਟਨ ਕੀਤਾ ਜਾਵੇਗਾ। ਨਵੀਨਤਮ ਵਿਸ਼ੇਸ਼ਤਾਵਾਂ ਨਾਲ ਲੈਸ, ਇਸ ਲਾਈਨਅੱਪ ਦੇ ਸਾਰੇ ਫੋਨ ਪ੍ਰੀਮੀਅਮ ਸੈਗਮੈਂਟ ਵਿੱਚ ਰੱਖੇ ਜਾਣਗੇ।

Samsung Galaxy S25 Series: ਲੰਬੇ ਇੰਤਜ਼ਾਰ ਤੋਂ ਬਾਅਦ, ਅੱਜ ਆਖਰਕਾਰ ਸੈਮਸੰਗ ਦੀ ਫਲੈਗਸ਼ਿਪ ਸੀਰੀਜ਼ ਦਾ ਉਦਘਾਟਨ ਕੀਤਾ ਜਾਵੇਗਾ। ਨਵੀਨਤਮ ਵਿਸ਼ੇਸ਼ਤਾਵਾਂ ਨਾਲ ਲੈਸ, ਇਸ ਲਾਈਨਅੱਪ ਦੇ ਸਾਰੇ ਫੋਨ ਪ੍ਰੀਮੀਅਮ ਸੈਗਮੈਂਟ ਵਿੱਚ ਰੱਖੇ ਜਾਣਗੇ। ਮਤਲਬ ਕਿ ਤੁਹਾਨੂੰ ਇਨ੍ਹਾਂ ਨੂੰ ਖਰੀਦਣ ਲਈ ਵੱਡੀ ਰਕਮ ਅਦਾ ਕਰਨੀ ਪਵੇਗੀ। ਜੇਕਰ ਕੋਈ ਯੂਜ਼ਰ ਇੰਨਾ ਮਹਿੰਗਾ ਫੋਨ ਨਹੀਂ ਖਰੀਦ ਸਕਦਾ ਹੈ ਤਾਂ ਕੰਪਨੀ ਨੇ ਉਸ ਲਈ ਇਕ ਤਰੀਕਾ ਲੱਭ ਲਿਆ ਹੈ। ਸੈਮਸੰਗ ਮਹੀਨਾਵਾਰ ਫੀਸ ਦੇ ਬਦਲੇ ਇਸ ਫੋਨ ਨੂੰ ਵਰਤਣ ਦਾ ਮੌਕਾ ਦੇ ਰਿਹਾ ਹੈ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ।

ਸੈਮਸੰਗ ਏਆਈ ਸਬਸਕ੍ਰਿਪਸ਼ਨ ਕਲੱਬ (Samsung AI Subscription Club)

ਸੈਮਸੰਗ ਨੇ ਦੱਖਣੀ ਕੋਰੀਆ ਵਿੱਚ AI ਸਬਸਕ੍ਰਿਪਸ਼ਨ ਕਲੱਬ ਸ਼ੁਰੂ ਕੀਤਾ ਹੈ। ਇਸ 'ਚ ਯੂਜ਼ਰਸ ਕੰਪਨੀ ਦੇ AI ਪਾਵਰਡ ਹੋਮ ਅਪਲਾਇੰਸ ਕਿਰਾਏ 'ਤੇ ਲੈ ਸਕਦੇ ਹਨ। ਹੁਣ ਇਸ 'ਚ ਸਮਾਰਟਫੋਨ ਅਤੇ ਟੈਬਲੇਟ ਸ਼ਾਮਲ ਹੋ ਗਏ ਹਨ। ਇਹ ਸਬਸਕ੍ਰਿਪਸ਼ਨ ਸੇਵਾ 24 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ 'ਚ ਯੂਜ਼ਰ ਨੂੰ ਫੋਨ ਦੀ ਅਪਫ੍ਰੰਟ ਕੀਮਤ ਅਦਾ ਕਰਨ ਦੀ ਬਜਾਏ ਹਰ ਮਹੀਨੇ ਫੀਸ ਅਦਾ ਕਰਨੀ ਪਵੇਗੀ। ਬਦਲੇ 'ਚ ਤੁਹਾਨੂੰ ਫੋਨ ਦੇ ਨਾਲ-ਨਾਲ ਹੋਰ ਵੀ ਕਈ ਫਾਇਦੇ ਮਿਲਣਗੇ।

ਫੀਸ ਕਿੰਨੀ ਹੈ?

ਦੱਖਣੀ ਕੋਰੀਆ ਵਿੱਚ, ਲੋਕ ਹਰ ਮਹੀਨੇ US $ 4.09 (ਲਗਭਗ 350 ਰੁਪਏ) ਦਾ ਭੁਗਤਾਨ ਕਰਕੇ 12 ਜਾਂ 24 ਮਹੀਨਿਆਂ ਲਈ Galaxy S25 ਸਮਾਰਟਫੋਨ ਦੀ ਵਰਤੋਂ ਕਰ ਸਕਦੇ ਹਨ। ਮਤਲਬ ਕਿ ਉਹ ਲਗਭਗ 4,200 ਰੁਪਏ 'ਚ ਇਕ ਸਾਲ ਤੱਕ ਇਸ ਦਾ ਆਨੰਦ ਲੈ ਸਕਣਗੇ। ਇਸ ਸੇਵਾ ਦੀਆਂ ਸਾਰੀਆਂ ਸ਼ਰਤਾਂ ਬਾਰੇ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਜੇਕਰ ਕੋਈ ਉਪਭੋਗਤਾ ਗਲੈਕਸੀ S25 ਨੂੰ ਇੱਕ ਸਾਲ ਤੱਕ ਵਰਤਣ ਤੋਂ ਬਾਅਦ ਵਾਪਸ ਕਰਦਾ ਹੈ, ਤਾਂ ਉਸਨੂੰ ਇਸਦੀ ਕੀਮਤ ਦਾ 50 ਪ੍ਰਤੀਸ਼ਤ ਕ੍ਰੈਡਿਟ ਦਿੱਤਾ ਜਾਵੇਗਾ। ਇਸ ਦਾ ਮਤਲਬ ਹੈ ਕਿ ਅਗਲੇ ਐੱਸ-ਸੀਰੀਜ਼ ਦੇ ਫੋਨ 'ਤੇ ਉਸ ਨੂੰ ਉਸੇ ਰਕਮ ਦਾ ਡਿਸਕਾਊਂਟ ਮਿਲੇਗਾ।

ਤੁਹਾਨੂੰ ਸੈਮਸੰਗ ਕੇਅਰ ਪਲੱਸ ਦਾ ਲਾਭ ਵੀ ਮਿਲੇਗਾ

ਸਬਸਕ੍ਰਿਪਸ਼ਨ ਦੌਰਾਨ ਯੂਜ਼ਰਸ ਨੂੰ ਫੋਨ ਖਰਾਬ ਹੋਣ ਦੀ ਚਿੰਤਾ ਨਹੀਂ ਕਰਨੀ ਪਵੇਗੀ। ਦਰਅਸਲ, ਇਸ ਪਲਾਨ ਵਿੱਚ ਸੈਮਸੰਗ ਕੇਅਰ ਪਲੱਸ ਸਮਾਰਟਫ਼ੋਨ ਡੈਮੇਜ ਪਲੱਸ ਪ੍ਰੋਟੈਕਸ਼ਨ ਮੁਫ਼ਤ ਵਿੱਚ ਉਪਲਬਧ ਹੈ। ਇਸ 'ਚ ਯੂਜ਼ਰਸ ਫੋਨ ਨੂੰ ਹੋਏ ਨੁਕਸਾਨ ਨੂੰ ਬਿਨਾਂ ਕਿਸੇ ਵਾਧੂ ਫੀਸ ਦੇ ਰਿਪੇਅਰ ਕਰਵਾ ਸਕਣਗੇ।

ਟਾਪ ਹੈਡਲਾਈਨ

Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Embed widget