ਪੜਚੋਲ ਕਰੋ

ਸੈਮਸੰਗ ਨੇ ਦਿੱਤਾ ਸ਼ਿਓਮੀ ਨੂੰ ਵੱਡਾ ਝਟਕਾ, ਦੋ ਸਾਲਾਂ ਬਾਅਦ ਮੁੜ ਨੰਬਰ ਵਨ

ਭਾਰਤੀ ਮੋਬਾਈਲ ਬਾਜ਼ਾਰ ਵਿੱਚ ਇੱਕ ਤੋਂ ਵਧ ਕੇ ਇੱਕ ਕੰਪਨੀਆਂ ਦੇ ਚੱਲਦਿਆਂ ਮੁਕਾਬਲਾ ਹੋਰ ਵੀ ਜ਼ਿਆਦਾ ਸਖ਼ਤ ਹੋ ਗਿਆ ਹੈ। ਹਰ ਕੰਪਨੀ ਸਸਤੀ ਕੀਮਤ ਉੱਤੇ ਲੇਟੈਸਟ ਫ਼ੀਚਰਜ਼ ਦੇ ਕੇ ਬਾਜ਼ਾਰ ਵਿੱਚ ਆਪਣਾ ਸਿੱਕਾ ਜਮਾਉਣਾ ਚਾਹੁੰਦੀ ਹੈ।

ਚੰਡੀਗੜ੍ਹ: ਭਾਰਤੀ ਮੋਬਾਈਲ ਬਾਜ਼ਾਰ ਵਿੱਚ ਇੱਕ ਤੋਂ ਵਧ ਕੇ ਇੱਕ ਕੰਪਨੀਆਂ ਦੇ ਚੱਲਦਿਆਂ ਮੁਕਾਬਲਾ ਹੋਰ ਵੀ ਜ਼ਿਆਦਾ ਸਖ਼ਤ ਹੋ ਗਿਆ ਹੈ। ਹਰ ਕੰਪਨੀ ਸਸਤੀ ਕੀਮਤ ਉੱਤੇ ਲੇਟੈਸਟ ਫ਼ੀਚਰਜ਼ ਦੇ ਕੇ ਬਾਜ਼ਾਰ ਵਿੱਚ ਆਪਣਾ ਸਿੱਕਾ ਜਮਾਉਣਾ ਚਾਹੁੰਦੀ ਹੈ। ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਚੀਨੀ ਮੋਬਾਈਲ ਕੰਪਨੀਆਂ ਹਨ, ਜਿਨ੍ਹਾਂ ਕਈ ਸਾਲਾਂ ਤੋਂ ਬਾਜ਼ਾਰ ਉੱਤੇ ਪੂਰੀ ਤਰ੍ਹਾਂ ਕਬਜ਼ਾ ਕਰ ਰੱਖਿਆ ਹੈ। ਇਸ ਵਿੱਚ ਸ਼ਿਓਮੀ ਦੋ ਸਾਲਾਂ ਤੋਂ ਟੌਪ ਕਰ ਰਹੀ ਹੈ ਪਰ ਇਸ ਵਾਰ ਦੱਖਣੀ ਕੋਰੀਆ ਦੀ ਕੰਪਨੀ ਸੈਮਸੰਗ ਨੇ ਸ਼ਿਓਮੀ ਨੂੰ ਪਛਾੜ ਦਿੱਤਾ ਹੈ। ਇੱਕ ਰਿਪੋਰਟ ਮੁਤਾਬਕ ਇਸ ਵਰ੍ਹੇ ਦੀ ਤੀਜੀ ਤਿਮਾਹੀ ’ਚ ਸੈਮਸੰਗ ਕੋਲ 24 ਫ਼ੀਸਦੀ ਦਾ ਮਾਰਕਿਟ ਸ਼ੇਅਰ ਹੈ। ਉੱਥੇ ਹੀ Xiaomi ਦਾ ਬਾਜ਼ਾਰੀ ਹਿੱਸਾ 23 ਫ਼ੀ ਸਦੀ ਤੱਕ ਦਾ ਹੈ। ਇਸ ਤੋਂ ਇਲਾਵਾ ਪਿਛਲੇ ਸਾਲ ਦੀ ਤੀਜੀ ਤਿਮਾਹੀ ਅਨੁਸਾਰ Xiaomi ਦੇ ਮਾਰਕਿਟ ਸ਼ੇਅਰ ਵਿੱਚ ਗਿਰਾਵਟ ਵੇਖਣ ਨੂੰ ਮਿਲੀ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਤੇ ਚੀਨ ਵਿਚਾਲੇ ਹੋਏ ਵਿਵਾਦ ਕਾਰਣ ਅਜਿਹਾ ਹੋਇਆ ਹੈ। ਪਿਛਲੇ ਦੋ ਸਾਲਾਂ ਤੋਂ ਸ਼ਿਓਮੀ ਨੇ ਸੈਮਸੰਗ ਨੂੰ ਪਿੱਛੇ ਛੱਡਿਆ ਹੋਇਆ ਸੀ ਪਰ ਹੁਣ ਸੈਮਸੰਗ ਸ਼ਾਓਮੀ ਨੂੰ ਪਿੱਛੇ ਛੱਡ ਕੇ ਨੰਬਰ ਵਨ ਬਣ ਗਈ ਹੈ। ਉਂਝ ਮੰਨਿਆ ਜਾ ਰਿਹਾ ਹੈ ਕਿ ਇਹ ਸਥਿਤੀ ਜ਼ਿਆਦਾ ਲੰਮੇ ਸਮੇਂ ਤੱਕ ਰਹਿਣ ਦੀ ਆਸ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਿਓਮੀ ਇੱਕ ਵਾਰ ਫਿਰ ਟੌਪ ਉੱਤੇ ਆ ਸਕਦੀ ਹੈ। ਅਜਿਹਾ ਇਸ ਲਈ ਮੰਨਿਆ ਜਾ ਰਿਹਾ ਹੈ ਕਿਉਂਕਿ ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਸ਼ਿਓਮੀ ਨੇ ਵਧੀਆ ਸੇਲ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
Instagram, Whatsapp-FACEBOOK Paid: ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...
ਇੰਸਟਾਗ੍ਰਾਮ-ਫੇਸਬੁੱਕ ਅਤੇ ਵਟਸਐਪ ਹੁਣ ਨਹੀਂ ਰਹੇਗਾ ਮੁਫ਼ਤ, ਜਾਣੋ ਕਿਉਂ ਭਰਨੇ ਪੈਣਗੇ ਪੈਸੇ? ਨਵੇਂ ਪਲਾਨ ਨੇ ਗਾਹਕਾਂ ਵਿਚਾਲੇ ਮਚਾਇਆ ਹਾਹਾਕਾਰ...
BSNL ਨੇ ਵਧਾਈ Jio ਦੀ ਟੈਨਸ਼ਨ! ਨਵੇਂ ਪਲਾਨ ਵਿੱਚ 28 ਦਿਨ ਤੱਕ ਮਿਲੇਗਾ 2GB ਡੇਟਾ ਅਤੇ ਫ੍ਰੀ ਕਾਲਿੰਗ; ਜਾਣੋ ਅਣਗਿਣਤ ਫਾਇਦੇ
BSNL ਨੇ ਵਧਾਈ Jio ਦੀ ਟੈਨਸ਼ਨ! ਨਵੇਂ ਪਲਾਨ ਵਿੱਚ 28 ਦਿਨ ਤੱਕ ਮਿਲੇਗਾ 2GB ਡੇਟਾ ਅਤੇ ਫ੍ਰੀ ਕਾਲਿੰਗ; ਜਾਣੋ ਅਣਗਿਣਤ ਫਾਇਦੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget