ਪੜਚੋਲ ਕਰੋ

ਭਾਰਤ ਸਰਕਾਰ ਨੇ WhatsApp ਦੇ ਮੁਕਾਬਲੇ ਲਿਆਂਦੀ ਦੇਸੀ Sandes ਐਪ

Sandes ਉੱਤੇ ਤੁਸੀਂ ਇੱਕ-ਇੱਕ ਕਰਕੇ ਨਿਜੀ ਜਾਂ ਗਰੁੱਪ ਮੈਸੇਜਿੰਗ ਕਰ ਸਕਦੇ ਹੋ। ਇਸ ਵਿੱਚ ਫ਼ਾਈਲ ਤੇ ਮੀਡੀਆ ਸ਼ੇਅਰਿੰਗ, ਆਡੀਓ-ਵੀਡੀਓ ਕਾੱਲ ਤੇ ਈ-ਗਵ ਐਪਲੀਕੇਸ਼ਨ ਇੰਟੈਗ੍ਰੇਸ਼ਨ ਆਦਿ ਜਿਹੇ ਫ਼ੀਚਰਜ਼ ਹਨ।

ਨਵੀਂ ਦਿੱਲੀ: ਭਾਰਤ ਸਰਕਾਰ ਨੇ WhatsApp ਦੇ ਮੁਕਾਬਲੇ ਦੇਸੀ ਐਪ ‘Sandes’ ਲਾਂਚ ਕੀਤੀ ਹੈ। ਇਹ ਜਾਣਕਾਰੀ ਇਲੈਕਟ੍ਰੌਨਿਕਸ ਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਲੋਕ ਸਭਾ ’ਚ ਇੱਕ ਪ੍ਰਸ਼ਨ ਦੇ ਲਿਖਤੀ ਜੁਆਬ ਰਾਹੀਂ ਦਿੱਤੀ। ਇਸ ਨਵੇਂ ਮੰਚ ਬਾਰੇ ਇਹੋ ਆਖਿਆ ਜਾ ਰਿਹਾ ਹੈ ਕਿ ਇਹ ਫ਼ੇਸਬੁੱਕ ਦੀ ਮਾਲਕੀ ਵਾਲੇ ਵ੍ਹਟਸਐਪ ਦਾ ਮੁਕਾਬਲਾ ਕਰੇਗਾ।

ਸਰਕਾਰ ਦੇ ਇਨਫ਼ਾਰਮੇਸ਼ਨ ਟੈਕਲੋਲੋਜੀ ਵਿੰਗ ‘ਨੈਸ਼ਨਲ ਇਨਫ਼ਾਰਮੈਟਿਕਸ ਸੈਂਟਰ’ ਨੇ Sandes ਨੂੰ ਲਾਂਚ ਕੀਤਾ ਹੈ। ਇਸ ਮੰਚ ਦੀ ਵਰਤੋਂ ਕਿਸੇ ਵੀ ਮੋਬਾਇਲ ਨੰਬਰ ਜਾਂ ਈਮੇਲ ਆਈਡੀ ਦੀ ਮਦਦ ਨਾਲ ਸੰਦੇਸ਼ ਭੇਜਣ ਲਈ ਕੀਤੀ ਜਾ ਸਕਦੀ ਹੈ। ਇਸ ਦੀ ਵਰਤੋਂ ਫ਼ਿਲਹਾਲ ਸਰਕਾਰੀ ਮੁਲਾਜ਼ਮਾਂ ਤੇ ਸਰਕਾਰ ਨਾਲ ਜੁੜੀਆਂ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ।

ਤਰੀ ਨੇ ਨੇ ਅੱਗੇ ਦੱਸਿਆ ਕਿ Sandes ਇੱਕ ਓਪਨ ਸੋਰਸ ਆਧਾਰਤ, ਸੁਰੱਖਿਅਤ, ਕਲਾਊਡ ਐਨੇਬਲਡ ਪਲੇਟਫ਼ਾਰਮ ਹੈ, ਜਿਸ ਦੀ ਮੇਜ਼ਬਾਨੀ ਸਰਕਾਰੀ ਬੁਨਿਆਦੀ ਢਾਂਚੇ ਉੱਤੇ ਕੀਤੀ ਜਾ ਰਹੀ ਹੈ, ਤਾਂ ਜੋ ਭਾਰਤ ਸਰਕਾਰ ਕੋਲ ਆਪਣਾ ਰਣਨੀਤਕ ਕੰਟਰੋਲ ਰਹੇ।

Sandes ਉੱਤੇ ਤੁਸੀਂ ਇੱਕ-ਇੱਕ ਕਰਕੇ ਨਿਜੀ ਜਾਂ ਗਰੁੱਪ ਮੈਸੇਜਿੰਗ ਕਰ ਸਕਦੇ ਹੋ। ਇਸ ਵਿੱਚ ਫ਼ਾਈਲ ਤੇ ਮੀਡੀਆ ਸ਼ੇਅਰਿੰਗ, ਆਡੀਓ-ਵੀਡੀਓ ਕਾੱਲ ਤੇ ਈ-ਗਵ ਐਪਲੀਕੇਸ਼ਨ ਇੰਟੈਗ੍ਰੇਸ਼ਨ ਆਦਿ ਜਿਹੇ ਫ਼ੀਚਰਜ਼ ਹਨ। ਇਹ ‘ਗੂਗਲ ਪਲੇਅ ਸਟੋਰ’ ਤੇ ‘ਐਪ ਸਟੋਰ’ ਉੱਤੇ ਉਪਲਬਧ ਹੈ।

ਦਰਅਸਲ, ਸਰਕਾਰ ਹੁਣ ਚਾਹੁੰਦੀ ਹੈ ਕਿ ਦੇਸ਼ ਵਿੱਚ ਭਾਰਤ ’ਚ ਬਣੀਆਂ ਐਪਸ ਤੇ ਸੌਫ਼ਟਵੇਅਰ ਹੀ ਵਰਤੇ ਜਾਣ ਅਤੇ Sandes ਉਸੇ ਦਾ ਹਿੱਸਾ ਹੈ। ਨਵੇਂ IT ਨਿਯਮਾਂ ਦੇ ਮਾਮਲੇ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਦੌਰਾਨ ਵ੍ਹਟਸਐਪ ਅਤੇ ਭਾਰਤ ਸਰਕਾਰ ਵਿਚਾਲੇ ਰੇੜਕਾ ਪਿਆ ਰਿਹਾ ਹੈ।

ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ Koo ਲਾਂਚ ਕੀਤੀ ਸੀ, ਜੋ ਟਵਿਟਰ ਮਾਈਕ੍ਰੋਬਲੌਗਿੰਗ ਦਾ ਭਾਰਤੀ ਸੰਸਕਰਣ ਹੈ। Koo ਸਥਾਨਕ ਭਾਸ਼ਾ ਵਿੱਚ ਮਾਈਕ੍ਰੋਬਲੌਗਿੰਗ ਨੂੰ ਉਤਸ਼ਾਹਿਤ ਕਰਦੀ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਮਿਲਣ ਲਈ ਕਾਂਗਰਸੀ ਇੰਨੇ ਬੇਤਾਬ! ਭੀੜ ਨੂੰ ਕੰਟਰੋਲ ਕਰਨਾ ਮੁਸ਼ਕਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget