ਪੜਚੋਲ ਕਰੋ

ਵਿਗਿਆਨੀਆਂ ਨੇ ਖੋਜੀ ਅਜਿਹੀ ਸ਼ੈਅ ਜੋ ਇੱਕ ਵਾਰ ਚਾਰਜ ਹੋਣ 'ਤੇ ਇਲੈਕਟ੍ਰਿਕ ਕਾਰਾਂ ਨੂੰ ਦੌੜਾਏਗੀ 800 ਕਿਲੋਮੀਟਰ

ਵਾਸ਼ਿੰਗਟਨ: ਵਿਗਿਆਨੀਆਂ ਨੇ ਅਜਿਹੀਆਂ ਆਧੁਨਿਕ ਵਸਤੂਆਂ ਨੂੰ ਵਿਕਸਤ ਕਰਨ ਦਾ ਦਾਅਵਾ ਕੀਤਾ ਹੈ ਜੋ ਬਿਜਲੀ ਨਾਲ ਚੱਲਣ ਵਾਲੇ ਵਾਹਨਾਂ ਨੂੰ ਇੱਕ ਵਾਰ ਚਾਰਜ ਕਰਨ 'ਤੇ 800 ਕਿਲੋਮੀਟਰ ਤਕ ਦੀ ਦੂਰੀ ਤੈਅ ਕਰਨ ਦੇ ਸਮਰੱਥ ਬਣਾਏਗੀ। ਅਮਰੀਕਾ ਦੀ ਇਲਿਨੋਇਸ ਯੂਨੀਵਰਸਿਟੀ ਦੇ ਖੋਜਕਾਰੀਆਂ ਦਾ ਕਹਿਣਾ ਹੈ ਕਿ ਲੀਥੀਅਮ ਏਅਰ ਬੈਟਰੀ ਵਿੱਚ ਮੌਜੂਦਾ ਸਮੇਂ 'ਚ ਵਰਤੀ ਜਾ ਰਹੀ ਲੀਥੀਅਮ ਆਇਨ ਬੈਟਰੀ ਦੇ ਮੁਕਾਬਲੇ 10 ਗੁਣਾ ਵੱਧ ਊਰਜਾ ਸਮਾ ਸਕਦੀ ਹੈ। ਹਾਲਾਂਕਿ, ਵਿਗਿਆਨੀਆਂ ਵੱਲੋਂ ਖੋਜੀ ਇਹ ਨਵੀਂ ਬੈਟਰੀ ਹਾਲੇ ਪ੍ਰੀਖਣ ਪ੍ਰਕਿਰਿਆ ਵਿੱਚੋਂ ਲੰਘ ਰਹੀ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਲੀਥੀਅਮ ਏਅਰ ਬੈਟਰੀ ਵਧੇਰੇ ਪ੍ਰਭਾਵਸ਼ਾਲੀ ਹਨ ਤੇ ਦੋ-ਭੁਜਾਈ ਵਸਤੂਆਂ ਨਾਲ ਬਣੇ ਬੇਹੱਦ ਅਸਰਦਾਰ ਕੈਟੇਲਿਸਟਾਂ ਨੂੰ ਸ਼ਾਮਲ ਕਰਨ ਨਾਲ ਹੀ ਉਹ ਵੱਧ ਚਾਰਜ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੈਟੇਲਿਸਟ ਨਾ ਸਿਰਫ ਰਸਾਇਨਿਕ ਪ੍ਰਕਿਰਿਆ ਤੇਜ਼ ਕਰਦੇ ਹਨ ਬਲਕਿ ਵੱਧ ਊਰਜਾ ਸਮਾਉਣ ਦੀ ਤਾਕਤ ਵੀ ਰੱਖਦੇ ਹਨ। ਖੋਜ ਦੌਰਾਨ ਵਿਗਿਆਨੀਆਂ ਨੇ ਅਜਿਹੀਆਂ ਕਈ ਟੂ-ਡੀ ਵਸਤੂਆਂ ਦਾ ਅਧਿਐਨ ਕੀਤਾ ਜੋ ਕੈਟੇਲਿਸਟ ਵਜੋਂ ਵੀ ਕੰਮ ਕਰ ਸਕਦੀਆਂ ਹਨ। ਉਨ੍ਹਾਂ ਪਾਇਆ ਕਿ ਪਾਰੰਪਰਿਕ ਕੈਟੇਲਿਸਟਾਂ ਤੋਂ ਤਿਆਰ ਕੀਤੀ ਲੀਥੀਅਮ ਏਅਰ ਬੈਟਰੀ ਦੇ ਮੁਕਾਬਲੇ ਇਨ੍ਹਾਂ ਨਵੇਂ ਕੈਟੇਲਿਸਟਾਂ ਨਾਲ ਬਣੀ ਬੈਟਰੀ 10 ਗੁਣਾ ਵੱਧ ਊਰਜਾ ਸੰਭਾਲ ਸਕਦੀ ਹੈ।

ਟਾਪ ਹੈਡਲਾਈਨ

WhatsApp Username Feature : ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
WhatsApp Username Feature : ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਗਰਮੀਆਂ ਵਿੱਚ ਆਪਣੇ AC ਨੂੰ ਅੱਗ ਦੇ ਗੋਲੇ ਵਿੱਚ ਨਾ ਬਦਲਣ ਦਿਓ, ਸੁਰੱਖਿਅਤ ਰਹਿਣ ਲਈ ਇਹ ਕਰੋ
ਗਰਮੀਆਂ ਵਿੱਚ ਆਪਣੇ AC ਨੂੰ ਅੱਗ ਦੇ ਗੋਲੇ ਵਿੱਚ ਨਾ ਬਦਲਣ ਦਿਓ, ਸੁਰੱਖਿਅਤ ਰਹਿਣ ਲਈ ਇਹ ਕਰੋ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
 QR ਕੋਡ ਸਕੈਨ ਕਰਨ ਦੀ ਝੰਝਟ ਖਤਮ ! ਹੁਣ ਲੈਪਟਾਪ 'ਤੇ ਹੋਰ ਵੀ ਆਸਾਨੀ ਨਾਲ ਚੱਲੇਗਾ WhatsApp
 QR ਕੋਡ ਸਕੈਨ ਕਰਨ ਦੀ ਝੰਝਟ ਖਤਮ ! ਹੁਣ ਲੈਪਟਾਪ 'ਤੇ ਹੋਰ ਵੀ ਆਸਾਨੀ ਨਾਲ ਚੱਲੇਗਾ WhatsApp

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget