ਪੜਚੋਲ ਕਰੋ

ਵਿਗਿਆਨੀਆਂ ਨੇ ਖੋਜੀ ਨਵੀਂ ਤਕਨੀਕ, ਰੋਸ਼ਨੀ ਦੀ ਮਦਦ ਨਾਲ ਦਿਮਾਗ ਨੂੰ ਕਰ ਸਕਦੇ ਹੋ ਕੰਟਰੋਲ  

ਵਿਗਿਆਨੀਆਂ ਨੇ ਇਕ ਅਜਿਹੀ ਤਕਨੀਕ ਦੀ ਖੋਜ ਕੀਤੀ ਹੈ ਜਿਸ ਵਿੱਚ ਇਨਫਰਾਰੈੱਡ ਲਾਈਟ ਦੀ ਮਦਦ ਨਾਲ ਦਿਮਾਗ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਫਿਲਹਾਲ ਇਸ ਤਕਨੀਕ ਦਾ ਚੂਹਿਆਂ 'ਤੇ ਪ੍ਰੀਖਣ ਕੀਤਾ ਜਾ ਰਿਹਾ ਹੈ।

Trending: ਮਨੁੱਖੀ ਦਿਮਾਗ ਨੂੰ ਸੰਸਾਰ ਵਿੱਚ ਸਭ ਤੋਂ ਗੁੰਝਲਦਾਰ ਬਣਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਜਾਣਨਾ ਬਹੁਤ ਔਖਾ ਹੈ ਕਿ ਕਦੋਂ, ਕਿੱਥੇ, ਕੌਣ ਕੀ ਸੋਚ ਰਿਹਾ ਹੈ। ਤੰਤੂ ਵਿਗਿਆਨੀ ਇੱਕ ਸਦੀ ਤੋਂ ਵੱਧ ਸਮੇਂ ਤੋਂ ਮਨੁੱਖੀ ਦਿਮਾਗ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ  ਲਈ ਉਹ ਕਈ ਤਰ੍ਹਾਂ ਦੇ ਪ੍ਰਯੋਗ (experiment) ਕਰਦੇ ਰਹਿੰਦੇ ਹਨ। ਇਸ ਕੜੀ ਵਿੱਚ, ਇੱਕ ਤਕਨੀਕ ਦੀ ਖੋਜ ਕੀਤੀ ਗਈ ਹੈ। ਹਾਲਾਂਕਿ, ਇਸ ਤਕਨੀਕ ਨੂੰ ਹੁਣ ਤੱਕ ਸਿਰਫ ਚੂਹਿਆਂ 'ਤੇ ਹੀ ਟੈਸਟ ਕੀਤਾ ਗਿਆ ਹੈ।

ਵਿਗਿਆਨੀਆਂ ਨੇ ਜੋ ਤਕਨੀਕ ਖੋਜੀ ਹੈ, ਉਹ ਕਿਸੇ ਨੂੰ ਹਿਪਨੋਟਾਈਜ਼ ਕਰਨ ਵਾਲੀ ਕਹੀ ਜਾ ਸਕਦੀ ਹੈ। ਜਿਸ ਤਰ੍ਹਾਂ ਕਿਸੇ ਨੂੰ ਹਿਪਨੋਟਾਈਜ਼ ਕਰਕੇ ਉਸ ਤੋਂ ਕੋਈ ਕੰਮ ਕਰਵਾਇਆ ਜਾਂਦਾ ਹੈ। ਇਸੇ ਤਰ੍ਹਾਂ ਇਹ ਟੈਕਨਾਲੋਜੀ ਕਿਸੇ ਦੇ ਦਿਮਾਗ 'ਚ ਲੱਗੀ ਚਿੱਪ ਨੂੰ ਦੂਰੋਂ ਹੀ ਕੰਟਰੋਲ ਕਰ ਸਕੇਗੀ। ਇਸ ਤਕਨੀਕ ਨੂੰ Wu Tsai Neurosciences Institute ਦੇ ਵਿਗਿਆਨੀ ਨੇ ਵਿਕਸਿਤ ਕੀਤਾ ਹੈ। ਜਦੋਂ ਟੈਸਟ ਕੀਤਾ ਗਿਆ ਤਾਂ ਦੱਸਿਆ ਗਿਆ ਕਿ ਇਹ ਤਕਨੀਕ ਜਾਨਵਰਾਂ ਦੇ ਦਿਮਾਗ਼ ਵਿੱਚ ਲੱਗੇ ਸਰਕਟ ਨੂੰ ਦੂਰੋਂ ਹੀ ਕੰਟਰੋਲ ਕਰ ਸਕਦੀ ਹੈ।

ਇਸ ਤਕਨੀਕ 'ਤੇ ਖੋਜ ਗੁਓਸੋਂਗ ਹੋਂਗ (Guosong Hong) ਅਤੇ ਉਨ੍ਹਾਂ ਦੇ ਸਹਿਯੋਗੀਆਂ ਨੇ ਕੀਤੀ ਹੈ। ਗੁਓਸੋਂਗ ਹੋਂਗ ਨੇ ਕਿਹਾ ਕਿ ਦਿਮਾਗ ਵਿਜ਼ੂਅਲ ਰੋਸ਼ਨੀ ਨੂੰ ਠੀਕ ਤਰ੍ਹਾਂ ਨਹੀਂ ਸਮਝਦਾ। ਇਸੇ ਲਈ ਖੋਜਕਰਤਾਵਾਂ ਨੇ ਇਨਫਰਾਰੈੱਡ ਰੋਸ਼ਨੀ ਦੀ ਵਰਤੋਂ ਕੀਤੀ। ਇਸਦੇ ਲਈ ਉਨ੍ਹਾਂ TRPV1 ਦੀ ਵਰਤੋਂ ਕੀਤੀ। TRPV1 ਇੱਕ ਮਾਲਕਿਊਲਰ (ਅਣੂ) ਹੀਟ ਸੈਂਸਰ ਹੈ ਜੋ ਗਰਮੀ ਨਾਲ ਸੰਬੰਧਿਤ ਦਰਦ ਨੂੰ ਮਹਿਸੂਸ ਕਰਦਾ ਹੈ। ਇਸ ਤਕਨੀਕ ਦਾ ਹੁਣ ਤੱਕ ਸਿਰਫ ਚੂਹਿਆਂ 'ਤੇ ਹੀ ਪ੍ਰੀਖਣ ਕੀਤਾ ਗਿਆ ਹੈ। ਮਨੁੱਖੀ ਦਿਮਾਗ 'ਤੇ ਇਸ ਦੀ ਵਰਤੋਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

Embed widget