ਪੜਚੋਲ ਕਰੋ

Second hand Smartphone: ਸੈਕਿੰਡ ਹੈਂਡ ਸਮਾਰਟਫੋਨ ਖਰੀਦਣ ਸਮੇਂ ਰਹੋ ਸਾਵਧਾਨ, ਇਨ੍ਹਾਂ ਚੀਜ਼ਾਂ ਨੂੰ ਧਿਆਨ 'ਚ ਰੱਖੋ

ਮਾਰਕੀਟ 'ਚ ਵੱਖ-ਵੱਖ ਕੀਮਤਾਂ ਦੇ ਸਮਾਰਟਫੋਨ ਉਪਲੱਬਧ ਹਨ। ਸਸਤੇ ਤੋਂ ਸਸਤੇ ਅਤੇ ਮਹਿੰਗੇ ਤੋਂ ਮਹਿੰਗੇ ਫੋਨ ਬਾਜ਼ਾਰ 'ਚ ਮਿਲ ਜਾਂਦੇ ਹਨ। ਆਨਲਾਈਨ ਖਰੀਦਦਾਰੀ ਦੇ ਯੁੱਗ 'ਚ ਸਮਾਰਟਫੋਨ ਖਰੀਦਦਾਰਾਂ ਲਈ ਵੱਧ ਵਿਕਲਪ ਆ ਗਏ ਹਨ।

Tips for Buying Second hand Smartphone: ਮਾਰਕੀਟ 'ਚ ਵੱਖ-ਵੱਖ ਕੀਮਤਾਂ ਦੇ ਸਮਾਰਟਫੋਨ ਉਪਲੱਬਧ ਹਨ। ਸਸਤੇ ਤੋਂ ਸਸਤੇ ਅਤੇ ਮਹਿੰਗੇ ਤੋਂ ਮਹਿੰਗੇ ਫੋਨ ਬਾਜ਼ਾਰ 'ਚ ਮਿਲ ਜਾਂਦੇ ਹਨ। ਆਨਲਾਈਨ ਖਰੀਦਦਾਰੀ ਦੇ ਯੁੱਗ 'ਚ ਸਮਾਰਟਫੋਨ ਖਰੀਦਦਾਰਾਂ ਲਈ ਵੱਧ ਵਿਕਲਪ ਆ ਗਏ ਹਨ। ਹਾਲਾਂਕਿ ਅਜੇ ਵੀ ਵੱਡੀ ਗਿਣਤੀ ਵਿੱਚ ਲੋਕ ਸੈਕਿੰਡ ਹੈਂਡ ਫੋਨ ਖਰੀਦਦੇ ਹਨ।

ਤੁਹਾਡੇ ਬਜਟ ਦੇ ਮੁਕਾਬਲੇ ਕਈ ਵਾਰ ਤੁਹਾਡਾ ਮਨਪਸੰਦ ਫ਼ੋਨ ਬਹੁਤ ਮਹਿੰਗਾ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਜੇ ਤੁਸੀਂ ਇੱਕ ਮਹਿੰਗਾ ਫੋਨ ਘੱਟ ਪੈਸੇ 'ਚ ਖਰੀਦਣਾ ਚਾਹੁੰਦੇ ਹੋ ਤਾਂ ਤੁਸੀਂ ਸੈਕਿੰਡ ਹੈਂਡ ਫੋਨ ਖਰੀਦ ਸਕਦੇ ਹੋ। ਸੈਕਿੰਡ ਹੈਂਡ ਫੋਨ ਖਰੀਦਣ 'ਚ ਕੋਈ ਨੁਕਸਾਨ ਨਹੀਂ ਹੈ, ਪਰ ਇਸ ਨੂੰ ਖਰੀਦਦੇ ਸਮੇਂ ਕੁਝ ਚੀਜ਼ਾਂ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਨਾ ਹੋਵੇ।

ਆਹਮੋ-ਸਾਹਮਣੇ ਮਿਲ ਕੇ ਗੱਲ ਕਰੋ
ਜੇ ਤੁਸੀਂ ਕਿਸੇ ਵੈਬਸਾਈਟ ਰਾਹੀਂ ਸੈਕਿੰਡ ਹੈਂਡ ਫੋਨ ਖਰੀਦ ਰਹੇ ਹੋ ਤਾਂ ਤੁਹਾਨੂੰ ਫੋਨ ਵੇਚਣ ਵਾਲੇ ਵਿਅਕਤੀ ਨੂੰ ਮਿਲਣਾ ਚਾਹੀਦੀ ਹੈ। ਤੁਹਾਡੀ ਕੋਸ਼ਿਸ਼ ਇਹ ਹੋਣੀ ਚਾਹੀਦੀ ਹੈ ਕਿ ਸੌਦਾ ਆਹਮੋ-ਸਾਹਮਣੇ ਕੀਤਾ ਜਾਵੇ। ਅਜਿਹੀ ਸਥਿਤੀ 'ਚ ਕਿਸੇ ਵੀ ਕਿਸਮ ਦੀ ਧੋਖਾਧੜੀ ਦੀ ਗੁੰਜਾਇਸ਼ ਬਹੁਤ ਘੱਟ ਰਹਿੰਦੀ ਹੈ।

ਫੋਨ ਚਲਾ ਕੇ ਚੈੱਕ ਕਰੋ
ਸੈਕਿੰਡ ਹੈਂਡ ਫੋਨ ਖਰੀਦਣ ਵੇਲੇ ਫੋਨ ਨੂੰ ਆਪਣੇ ਹੱਥਾਂ 'ਚ ਲੈ ਕੇ ਜ਼ਰੂਰ ਚੈੱਕ ਕਰੋ।

ਘੱਟੋ-ਘੱਟ 15 ਮਿੰਟਾਂ ਲਈ ਪੁਰਾਣੇ ਫ਼ੋਨ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰੋ।

ਇਸ ਨਾਲ ਤੁਸੀਂ ਫੋਨ ਦੀ ਕਾਰਗੁਜ਼ਾਰੀ, ਬੈਟਰੀ ਦੀ ਸਮਰੱਥਾ ਅਤੇ ਕੀ ਫ਼ੋਨ ਸਹੀ ਤਰੀਕੇ ਨਾਲ ਕੰਮ ਕਰ ਰਿਹਾ ਹੈ ਜਾਂ ਨਹੀਂ ਇਸ ਬਾਰੇ ਪਤਾ ਲਗਾ ਸਕੋਗੇ।

ਫੋਨ ਦੇ ਪਾਰਟਸ ਚੈੱਕ ਕਰੋ
ਜਦੋਂ ਵੀ ਤੁਸੀਂ ਸੈਕਿੰਡ ਹੈਂਡ ਫੋਨ ਖਰੀਦਦੇ ਹੋ, ਨਿਸ਼ਚਿਤ ਤੌਰ 'ਤੇ ਇਸ ਦੇ ਪਾਰਟਾਂ ਦੀ ਜਾਂਚ ਕਰੋ, ਤਾਂ ਜੋ ਬਾਅਦ ਵਿੱਚ ਕੋਈ ਵੀ ਹਿੱਸਾ ਖਰਾਬ ਨਾ ਨਿਕਲੇ।

ਸੈਕਿੰਡ ਹੈਂਡ ਫੋਨ ਦਾ ਲੁੱਕ ਵੇਖ ਕੇ ਫ਼ੋਨ ਨਾ ਖਰੀਦੋ।

ਇਨ੍ਹਾਂ ਗੱਲਾਂ ਨੂੰ ਧਿਆਨ 'ਚ ਰੱਖੋ :

ਸੈਕਿੰਡ ਹੈਂਡ ਸਮਾਰਟਫੋਨ ਨੂੰ ਖਰੀਦਦੇ ਸਮੇਂ ਇਸ ਦੇ ਰਿਟੇਲ ਬਾਕਸ ਨੂੰ ਜ਼ਰੂਰ ਲਓ।

ਆਈਐਮਈਆਈ ਨੰਬਰ ਨੂੰ ਫ਼ੋਨ ਦੇ ਮੌਜੂਦਾ ਬਿੱਲ ਨਾਲ ਮੇਲ ਕਰੋ।

ਆਈਐਮਈਆਈ ਨੰਬਰ ਦੀ ਜਾਂਚ ਕਰਨ ਲਈ ਫੋਨ 'ਚ *#06# ਡਾਇਲ ਕਰੋ, ਨੰਬਰ ਸਾਹਮਣੇ ਸਕ੍ਰੀਨ 'ਤੇ ਦਿਖਾਈ ਦੇਵੇਗਾ।

ਜੇ ਫੋਨ ਵੇਚਣ ਵਾਲੇ ਦਾ ਕਹਿਣਾ ਹੈ ਕਿ ਫ਼ੋਨ ਦਾ ਬਿੱਲ ਕਿਧਰੇ ਗੁੰਮ ਗਿਆ ਹੈ ਤਾਂ ਨਿਸ਼ਚਤ ਰੂਪ ਤੋਂ ਉਸ ਨੂੰ ਉਸ ਤੋਂ ਲਿਖਤੀ ਰੂਪ 'ਚ ਲਓ।

ਵਰਚੁਅਲ ਭੁਗਤਾਨ ਨਾ ਕਰੋ
ਸੈਕਿੰਡ ਹੈਂਡ ਸਮਾਰਟਫੋਨ ਨੂੰ ਖਰੀਦਦੇ ਸਮੇਂ ਵਰਚੁਅਲ ਜਾਂ ਆਨਲਾਈਨ ਭੁਗਤਾਨ ਨਾ ਕਰੋ।

ਉਦੋਂ ਤਕ ਭੁਗਤਾਨ ਨਾ ਕਰੋ ਜਦੋਂ ਤਕ ਫੋਨ ਤੁਹਾਡੇ ਹੱਥ ਵਿੱਚ ਨਹੀਂ ਆ ਜਾਂਦਾ।

ਇਹ ਠੀਕ ਹੋਵੇਗਾ ਕਿ ਤੁਸੀਂ ਸਿਰਫ ਵਧੀਆ ਵਿਕਰੇਤਾ ਨੂੰ ਮਿਲ ਕੇ ਹੀ ਫੋਨ ਖਰੀਦੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
Embed widget