ਪੜਚੋਲ ਕਰੋ

ਹੁਣ WhatsApp ਤੋਂ ਹਾਈ ਕੁਆਲਟੀ ਫੋਟੋ ਭੇਜਣ 'ਤੇ ਨਹੀਂ ਹੋਣਗੀਆਂ ਖ਼ਰਾਬ, ਕੰਪਨੀ ਲੈ ਕੇ ਆ ਰਹੀ ਹੈ ਨਵਾਂ ਅਪਡੇਟ

ਵ੍ਹੱਟਸਐਪ ਜਲਦੀ ਹੀ ਨਵਾਂ ਅਪਡੇਟ ਲਿਆਉਣ ਜਾ ਰਿਹਾ ਹੈ। ਜਿਸ ਦੇ ਤਹਿਤ ਹਾਈ ਰੈਜ਼ੋਲਿਊਸ਼ਨ ਫੋਟੋਆਂ ਜਾਂ ਵੀਡੀਓ ਭੇਜਣ 'ਤੇ ਉਹ ਖ਼ਰਾਬ ਨਹੀਂ ਹੋਣਗੀਆਂ।

ਨਵੀਂ ਦਿੱਲੀ: ਇੰਸਟੈਂਟ ਮੈਸੇਜਿੰਗ ਐਪ ਵ੍ਹੱਟਸਐਪ ਆਪਣੇ ਯੂਜ਼ਰਸ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਨਵੇ ਫੀਚਰਸ ਅਤੇ ਅਪਡੇਟਸ ਪੇਸ਼ ਕਰਦਾ ਰਹਿੰਦਾ ਹੈ। ਤਾਂ ਜੋ ਉਪਭੋਗਤਾਵਾਂ ਨੂੰ ਚੈਟਿੰਗ ਅਤੇ ਕਾਲਿੰਗ ਦੇ ਦੌਰਾਨ ਵਧੀਆ ਤਜ਼ੁਰਬੇ ਪ੍ਰਦਾਨ ਕੀਤੇ ਜਾ ਸਕਣ। ਕੋਰੋਨਾ ਵਿਚ ਵੀ WhatsApp ਵਰਗੇ ਐਪਸ ਨੇ ਯੂਜ਼ਰਸ ਵਿਚ ਅਹਿਮ ਭੂਮਿਕਾ ਨਿਭਾਈ ਹੈ। , ਖ਼ਾਸਕਰ ਵਰਕ ਫਰੋਮ ਹੋਮ ਕਰਨ ਵਾਲੇ ਯੂਜ਼ਰਸ ਵ੍ਹੱਟਸਐਪ ਦੀ ਬਹੁਤ ਮੰਗ ਹੈ।

ਅਜਿਹੀ ਸਥਿਤੀ ਵਿੱਚ, ਕੰਪਨੀ ਦੀ ਕੋਸ਼ਿਸ਼ ਯੂਜ਼ਰਸ ਨੂੰ ਬਿਹਤਰ ਤਜਰਬਾ ਪ੍ਰਦਾਨ ਕਰਨ ਦੀ ਰਿਹਾ ਹੈ। ਇਸ ਕੜੀ ਵਿੱਚ ਕੰਪਨੀ ਇੱਕ ਨਵਾਂ ਫੀਚਰ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ। ਜਿਸ ਦੇ ਤਹਿਤ ਉਪਭੋਗਤਾ ਉੱਚ ਰੈਜ਼ੋਲਿਊਸ਼ਨ ਕੰਟੈਂਟ ਭੇਜ ਸਕਣਗੇ ਅਤੇ ਉਹ ਵੀ ਬਗੈਰ ਖ਼ਰਾਬ ਹੋਏ।

WABetaInfo ਦੀ ਰਿਪੋਰਟ ਮੁਤਾਬਕ WhatsApp ਆਪਣੇ ਐਂਡਰਾਇਡ ਫੋਨ ਯੂਜ਼ਰਸ ਲਈ ਇੱਕ ਨਵਾਂ ਫੀਚਰ ਲੈ ਕੇ ਆਉਣ ਵਾਲਾ ਹੈ। ਵ੍ਹੱਟਸਐਪ ਬੀਟਾ ਵਰਜ਼ਨ 2.21.14.6 ਵਿਚ ਇੱਕ ਫੀਚਰ ਲੈ ਆ ਰਹੀ ਹੈ ਜੋ ਵੀਡੀਓ ਦੀ ਕੁਆਲਟੀ ਨੂੰ ਵਿਗੜਨ ਤੋਂ ਰੋਕਦੀ ਹੈ। ਇਸ ਫੀਚਰ ਵਿੱਚ ਉਪਭੋਗਤਾ ਉੱਚ ਗੁਣਵੱਤਾ ਵਾਲੀਆਂ ਤਸਵੀਰਾਂ ਅਤੇ ਵੀਡਿਓ ਭੇਜ ਸਕ ਸਕਣਗੇ। ਅਤੇ ਤਸਵੀਰਾਂ ਜਾਂ ਵੀਡੀਓ ਭੇਜਣ ਤੋਂ ਬਾਅਦ ਵੀ ਇਨ੍ਹਾਂ ਦੀ ਕੁਆਲਟੀ ਖ਼ਰਾਬ ਨਹੀਂ ਹੋਏਗੀ.

ਰਿਪੋਰਟ ਮੁਤਾਬਕ ਲੈਟੇਸਟ ਵਰਜ਼ਨ ਵਿੱਚ ਵੀਡੀਓਜ਼ ਅਤੇ ਫੋਟੋਆਂ ਦੇ ਅਪਲੋਡ ਕੰਪ੍ਰੈਸਨ ਨੂੰ ਫੈਸਲਾ ਕਰਨ ਲਈ ਤਿੰਨ ਵਿਕਲਪ ਉਪਲਬਧ ਹੋਣਗੇ, ਜਿਸ ਵਿੱਚ ਆਟੋ, ਸਰਵਉੱਤਮ ਕੁਆਲਟੀ ਅਤੇ ਡਾਟਾ ਸੇਵਰ ਸ਼ਾਮਲ ਹਨ। ਐਂਡਰਾਇਡ ਯੂਜ਼ਰਸ ਵੀਡੀਓ ਭੇਜਣ ਤੋਂ ਪਹਿਲਾਂ ਤਿੰਨ ਚੋਂ ਕਿਸੇ ਵੀ ਇੱਕ ਦੀ ਚੋਣ ਕਰ ਸਕਦੇ ਹਨ।

ਦੂਜੇ ਪਾਸੇ, Best Quality ਫੀਚਰ ਬਾਰੇ ਗੱਲ ਕਰੀਏ ਤਾਂ ਆਪਣੇ ਵੀਡੀਓ ਦੀ ਕੁਆਲਟੀ ਨੂੰ ਘੱਟ ਕੀਤੇ ਬਗੈਰ ਤੁਸੀਂ ਵੀਡੀਓ ਨੂੰ ਗੈਲਰੀ ਤੋਂ ਸਿੱਧਾ ਫਾਈਲ ਫੌਰਮੈਟ ਵਿਚ ਭੇਜ ਸਕਦੇ ਹੋ।

ਇਹ ਵੀ ਪੜ੍ਹੋ: UP Zila Panchayat Results: ਭਾਜਪਾ ਦੀ ਇਤਿਹਾਸਕ ਜਿੱਤ, ਸੀਐਮ ਯੋਗੀ ਨੇ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਦਿੱਤਾ ਕ੍ਰੈਡਿਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget