ਪੜਚੋਲ ਕਰੋ

Facebook ਅਤੇ Instagram ‘ਤੇ ਬੈਨ ਹੋਇਆਂ ਕੁਝ ਇਮੋਜੀ, ਜਾਣੋ ਕਾਰਨ

Facebook ਅਤੇ Instagram ਨੇ ਹੁਣ ਅੇਗਪਲਾਂਟ ਅਤੇ ਆੜੂ ਨੂੰ ਕਿਸੇ ਵੀ ਤਰ੍ਹਾਂ ਦੇ ਸੈਕਸੁਅਲ ਇਮੋਜੀ ਦੇ ਤੌਰ ‘ਤੇ ਇਸਤੇਮਾਲ ਕਰਨ ‘ਤੇ ਪੂਰੀ ਤਰ੍ਹਾਂ ਬੈਨ ਲੱਗਾ ਦਿੱਤਾ ਹੈ। ਨਵੇਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਜ਼ਿਣਸੀ ਸੋਸ਼ਣ ਦੀ ਗਤੀਵਿਧੀਆਂ ਨੂੰ ਦਰਸ਼ਾਉਣ ਲਈ ਵਿਵਦਾਤ ਇਮੋਜੀ ਦਾ ਹੁਣ ਇਸਤੇਮਾਲ ਨਹੀ ਕੀਤਾ ਜਾ ਸਕਦਾ।

ਨਵੀਂ ਦਿੱਲੀ: Facebook ਅਤੇ Instagram ਨੇ ਹੁਣ ਐਗਪਲਾਂਟ ਅਤੇ ਆੜੂ ਨੂੰ ਕਿਸੇ ਵੀ ਤਰ੍ਹਾਂ ਦੇ ਸੈਕਸੁਅਲ ਇਮੋਜੀ ਦੇ ਤੌਰ ‘ਤੇ ਇਸਤੇਮਾਲ ਕਰਨ ‘ਤੇ ਪੂਰੀ ਤਰ੍ਹਾਂ ਬੈਨ ਲੱਗਾ ਦਿੱਤਾ ਹੈ। ਨਵੇਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਜ਼ਿਣਸੀ ਸੋਸ਼ਣ ਦੀ ਗਤੀਵਿਧੀਆਂ ਨੂੰ ਦਰਸ਼ਾਉਣ ਲਈ ਵਿਵਦਾਤ ਇਮੋਜੀ ਦਾ ਹੁਣ ਇਸਤੇਮਾਲ ਨਹੀ ਕੀਤਾ ਜਾ ਸਕਦਾ। ਜਦਕਿ ਕਈ ਯੂਜ਼ਰਸ ਦਾ ਕਹਿਣਾ ਹੈ ਕਿ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਕਈ ਹੋਰ ਵੱਡੀਆਂ ਦਿੱਕਤਾਂ ਜਿਵੇਂ ਨਕਸਲਵਾਦੀ ਟਿੱਪਣੀ ਜਿਹੇ ਮੁੱਦਿਆਂਹਨ ਜਿਨ੍ਹਾਂ ‘ਤੇ ਪਹਿਲਾਂ ਪੂਰੀ ਤਰ੍ਹਾਂ ਰੋਕ ਲਗਣੀ ਚਾਹਿਦੀ ਸੀ। ਉਧਰ ਹੀ ਕੁਝ ਲੋਕ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਮੋਜੀ ਦਾ ਇਨ੍ਹਾਂ ਸੋਸ਼ਲ ਪਲੇਟਫਾਰਮ ‘ਤੇ ਆਉਣਾ ਸੈਕਸ ਅਡਿਸ਼ਨ ਨੂੰ ਵਧਾਵਾ ਦਿੰਦਾ ਸੀ। ਫੇਸਬੁੱਕ ਕਮਯੂਨਿਟੀ ਸਟੈਂਡਰਡ ਦੇ ਹੁਕਮਾਂ ਮੁਤਾਬਕ ਹੁਣ ਜੇਕਰ ਕੋਈ ਯੂਜ਼ਰ ਬੈਂਗਨ, ਆੜੂ ਜਾਂ ਕਿਸੇ ਹੋਰ ਤਰ੍ਹਾਂ ਦੇ ਸੈਕਸ਼ੂਅਲ ਇਮੋਜੀ ਦਾ ਇਸਤੇਮਾਲ ਕਰਦਾ ਹੈ ਤਾਂ ਉਸ ਦਾ ਅਕਾਉਂਟ ਬੰਦ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget