ਪੜਚੋਲ ਕਰੋ

YouTube ‘ਤੇ ਸ਼ੇਅਰ ਮਾਰਕੀਟ ਦੀ ਜਾਣਕਾਰੀ ਖੋਜਣਾ ਡਾਕਟਰ ਨੂੰ ਪਿਆ ਮਹਿੰਗਾ! ਇੱਕ ਗਲਤੀ ਤੇ ਉੱਡ ਗਏ 15 ਲੱਖ ਰੁਪਏ, ਜਾਣੋ ਪੂਰਾ ਮਾਮਲਾ

ਭਾਰਤ 'ਚ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਨ ਵੱਲ ਲੋਕਾਂ ਦੀ ਰੁਚੀ ਤੇਜ਼ੀ ਨਾਲ ਵੱਧ ਰਹੀ ਹੈ। ਨੇਸ਼ਨਲਸਟਾਕ ਐਕਸਚੇਂਜ (NSE) ਦੇ ਅੰਕੜਿਆਂ ਅਨੁਸਾਰ, 2019 ਤੋਂ 2023 ਤੱਕ 12 ਕਰੋੜ ਤੋਂ ਵੱਧ ਨਵੇਂ ਨਿਵੇਸ਼ਕ ਸ਼ੇਅਰ ਬਾਜ਼ਾਰ ਵਿੱਚ ਸ਼ਾਮਲ ਹੋਏ

Cyber Fraud: ਭਾਰਤ 'ਚ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਨ ਵੱਲ ਲੋਕਾਂ ਦੀ ਰੁਚੀ ਤੇਜ਼ੀ ਨਾਲ ਵੱਧ ਰਹੀ ਹੈ। ਨੇਸ਼ਨਲਸਟਾਕ ਐਕਸਚੇਂਜ (NSE) ਦੇ ਅੰਕੜਿਆਂ ਅਨੁਸਾਰ, 2019 ਤੋਂ 2023 ਤੱਕ 12 ਕਰੋੜ ਤੋਂ ਵੱਧ ਨਵੇਂ ਨਿਵੇਸ਼ਕ ਸ਼ੇਅਰ ਬਾਜ਼ਾਰ ਵਿੱਚ ਸ਼ਾਮਲ ਹੋਏ ਹਨ। ਸਿਰਫ਼ ਜਨਵਰੀ 2024 ਵਿੱਚ ਹੀ 54 ਲੱਖ ਤੋਂ ਵੱਧ ਲੋਕਾਂ ਨੇ ਸ਼ੇਅਰ ਬਾਜ਼ਾਰ ਨਾਲ ਜੁੜਨ ਲਈ ਰਜਿਸਟ੍ਰੇਸ਼ਨ ਕਰਵਾਇਆ। ਇਸਨੂੰ ਵੇਖਦੇ ਹੋਏ ਹੁਣ ਠੱਗਾਂ ਨੇ ਨਵਾਂ ਤਰੀਕਾ ਕੱਢ ਲਿਆ ਹੈ ਜਿਸ ਰਾਹੀਂ ਉਹ ਲੋਕਾਂ ਨੂੰ ਠੱਗ ਰਹੇ ਹਨ। ਉਹ ਵੱਡੇ ਲਾਭ ਅਤੇ ਨਿਵੇਸ਼ ਸੰਬੰਧੀ ਟਿੱਪਸ ਦੇ ਲਾਲਚ ਨਾਲ ਲੋਕਾਂ ਦੀ ਪੈਸਾ ਹੜਪ ਰਹੇ ਹਨ। ਹਾਲ ਹੀ ਵਿੱਚ ਕਈ ਮਾਮਲਿਆਂ ਵਿੱਚ ਵੇਖਣ ਨੂੰ ਮਿਲਿਆ ਕਿ ਲੋਕ ਨਕਲੀ ਨਿਵੇਸ਼ ਯੋਜਨਾਵਾਂ ਦੇ ਝਾਂਸੇ ਵਿੱਚ ਆ ਕੇ ਸਾਈਬਰ ਠੱਗੀ ਦਾ ਸ਼ਿਕਾਰ ਹੋ ਰਹੇ ਹਨ।

ਡਾਕਟਰ ਨਾਲ ਕਿਵੇਂ ਹੋਈ ਠੱਗੀ?

ਟਾਈਮਸ ਆਫ਼ ਇੰਡੀਆ ਦੀ ਇੱਕ ਰਿਪੋਰਟ ਮੁਤਾਬਕ, ਕੋਯੰਬਟੂਰ ਦੇ ਡਾਕਟਰ ਕਾਰਤਿਕ ਨੇ ਯੂਟਿਊਬ 'ਤੇ ਸਟਾਕ ਟ੍ਰੇਡਿੰਗ ਟਿੱਪਸ ਵੇਖਦੇ ਹੋਏ 15.50 ਲੱਖ ਰੁਪਏ ਦੀ ਠੱਗੀ ਦਾ ਸਾਹਮਣਾ ਕੀਤਾ। ਇਹ ਘਟਨਾ ਦਸੰਬਰ 2024 ਦੀ ਹੈ, ਜਦੋਂ ਡਾਕਟਰ ਕਾਰਤਿਕ ਆਪਣੇ ਡੀਮੈਟ ਅਕਾਊਂਟ ਰਾਹੀਂ ਪਹਿਲਾਂ ਹੀ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰ ਰਹੇ ਸਨ।

ਉਨ੍ਹਾਂ ਨੇ ਯੂਟਿਊਬ 'ਤੇ ਇੱਕ ਟ੍ਰੇਡਿੰਗ ਟਿੱਪਸ ਨਾਲ ਸੰਬੰਧਿਤ ਵੀਡੀਓ ਦੇਖਿਆ ਜਿਸ ਵਿੱਚ ਵੱਧ ਮੁਨਾਫ਼ਾ ਕਮਾਉਣ ਦੀਆਂ ਟਿੱਪਸ ਦਿੱਤੀਆਂ ਗਈਆਂ। ਵੀਡੀਓ ਵਿੱਚ ਦਿੱਤੇ ਲਿੰਕ 'ਤੇ ਕਲਿੱਕ ਕਰਨ ਤੋਂ ਬਾਅਦ, ਉਨ੍ਹਾਂ ਦਾ ਨੰਬਰ "49 Upstocks Wealth Group" ਨਾਂ ਦੇ ਵਟਸਐਪ ਗਰੁੱਪ ਵਿੱਚ ਸ਼ਾਮਲ ਕਰ ਦਿੱਤਾ ਗਿਆ।

ਇਸ ਗਰੁੱਪ ਵਿੱਚ ਮੌਜੂਦ ਨਕਲੀ ਵਿਸ਼ੇਸ਼ਗਿਆਨੀਆਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਲਾਇਆ ਕਿ ਉਹ ਨਿਵੇਸ਼ ਰਾਹੀਂ ਵੱਡਾ ਮੁਨਾਫ਼ਾ ਕਮਾ ਸਕਦੇ ਹਨ। ਇਸ ਤੋਂ ਬਾਅਦ, ਉਨ੍ਹਾਂ ਨੂੰ "UP Institutions" ਨਾਂ ਦਾ ਨਵਾਂ ਟ੍ਰੇਡਿੰਗ ਐਪ ਡਾਊਨਲੋਡ ਕਰਨ ਲਈ ਕਿਹਾ ਗਿਆ, ਜੋ ਅਸਲ ਵਿੱਚ ਠੱਗੀ ਦਾ ਹਥਿਆਰ ਸੀ।

ਡਾਕਟਰ ਕਾਰਤਿਕ ਨੇ 31 ਦਸੰਬਰ ਤੋਂ 22 ਜਨਵਰੀ ਤੱਕ 9 ਵਾਰ ਵਿੱਚ ਕੁੱਲ 15.50 ਲੱਖ ਰੁਪਏ ਟ੍ਰਾਂਸਫ਼ਰ ਕਰ ਦਿੱਤੇ। ਇਸ ਐਪ ਉੱਤੇ ਉਨ੍ਹਾਂ ਦਾ ਬੈਲੈਂਸ 25.86 ਲੱਖ ਰੁਪਏ ਵਿਖਾਇਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਯਕੀਨ ਹੋ ਗਿਆ ਕਿ ਉਨ੍ਹਾਂ ਦਾ ਨਿਵੇਸ਼ ਵਧ ਰਿਹਾ ਹੈ। ਪਰ ਜਦ ਉਨ੍ਹਾਂ ਨੇ ਪੈਸੇ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਿਆ ਕਿ ਉਨ੍ਹਾਂ ਨਾਲ ਠੱਗੀ ਹੋਈ ਹੈ।

ਪੁਲਿਸ ਨੇ ਦਰਜ ਕੀਤਾ ਕੇਸ

ਡਾਕਟਰ ਕਾਰਤਿਕ ਨੇ ਤੁਰੰਤ ਸਾਈਬਰ ਕਰਾਈਮ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਅਤੇ IT ਐਕਟ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਦੋਸ਼ੀਆਂ ਦੀ ਖੋਜ ਕਰ ਰਹੀ ਹੈ।

ਸਾਈਬਰ ਫ੍ਰੌਡ ਤੋਂ ਕਿਵੇਂ ਬਚਿਆ ਜਾਵੇ?
ਯੂਟਿਊਬ ਜਾਂ ਵਟਸਐਪ 'ਤੇ ਮਿਲਣ ਵਾਲੇ ਅਣਜਾਣ ਨਿਵੇਸ਼ ਗਰੁੱਪਾਂ 'ਤੇ ਭਰੋਸਾ ਨਾ ਕਰੋ।
ਨਕਲੀ ਟ੍ਰੇਡਿੰਗ ਐਪ ਡਾਊਨਲੋਡ ਕਰਨ ਤੋਂ ਬਚੋ। ਸਿਰਫ਼ ਸਰਕਾਰੀ ਮਨਜ਼ੂਰਸ਼ੁਦਾ ਪਲੇਟਫਾਰਮਾਂ 'ਤੇ ਹੀ ਨਿਵੇਸ਼ ਕਰੋ।
ਜੇਕਰ ਕੋਈ "ਗਰੰਟੀਡ ਮੁਨਾਫ਼ੇ" ਜਾਂ "ਵੱਧ ਰਿਟਰਨ" ਦਾ ਦਾਅਵਾ ਕਰਦਾ ਹੈ, ਤਾਂ ਸਾਵਧਾਨ ਹੋ ਜਾਓ।
ਸ਼ੇਅਰ ਬਾਜ਼ਾਰ ਦੀ ਜਾਣਕਾਰੀ ਕੇਵਲ ਵਿਸ਼ਵਾਸਯੋਗ ਅਤੇ ਅਧਿਕਾਰਤ ਸਰੋਤਾਂ ਤੋਂ ਹੀ ਲਵੋ।
ਜੇਕਰ ਠੱਗੀ ਹੋ ਜਾਂਦੀ ਹੈ, ਤਾਂ ਤੁਰੰਤ ਸਾਈਬਰ ਕਰਾਈਮ ਹੈਲਪਲਾਈਨ 'ਤੇ ਸ਼ਿਕਾਇਤ ਕਰੋ। ਜਿੰਨੀ ਜਲਦੀ ਸ਼ਿਕਾਇਤ ਕਰੋਗੇ, ਉਨ੍ਹਾਂ ਦੇ ਪੈਸੇ ਵਾਪਸ ਆਉਣ ਦੀ ਸੰਭਾਵਨਾ ਵੱਧ ਹੋਵੇਗੀ।

ਟਾਪ ਹੈਡਲਾਈਨ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Embed widget