ਪੜਚੋਲ ਕਰੋ

iPhone 13 ਦੀ ਲਾਚਿੰਗ ਤੋਂ ਪਹਿਲਾਂ Apple ਨੂੰ ਝਟਕਾ! 82 ਫੀਸਦ ਯੂਜਰਸ ਖਰੀਦਣ ਲਈ ਨਹੀਂ ਤਿਆਰ

Apple iPhone 13 ਸੀਰੀਜ਼ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਇਹ ਸੀਰੀਜ਼ 14 ਸਤੰਬਰ ਨੂੰ ਲਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਇਸ ਦੇ ਲਾਂਚ ਤੋਂ ਪਹਿਲਾਂ ਹੀ ਕੰਪਨੀ ਲਈ ਬੁਰੀ ਖ਼ਬਰ ਹੈ।

Apple iPhone 13 ਸੀਰੀਜ਼ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਇਹ ਸੀਰੀਜ਼ 14 ਸਤੰਬਰ ਨੂੰ ਲਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਇਸ ਦੇ ਲਾਂਚ ਤੋਂ ਪਹਿਲਾਂ ਹੀ ਕੰਪਨੀ ਲਈ ਬੁਰੀ ਖ਼ਬਰ ਹੈ। ਦਰਅਸਲ, ਇੱਕ ਸਰਵੇਖਣ ਤੋਂ ਪਤਾ ਚੱਲਿਆ ਹੈ ਕਿ ਆਈਫੋਨ 13 ਸੀਰੀਜ਼ ਦੇ ਬਾਰੇ ਵਿੱਚ ਉਪਭੋਗਤਾਵਾਂ ਵਿੱਚ ਬਹੁਤ ਜ਼ਿਆਦਾ ਕ੍ਰੇਜ਼ ਨਹੀਂ। ਇਸਦੇ ਬਹੁਤ ਸਾਰੇ ਕਾਰਨ ਹਨ ਪਰ ਸਭ ਤੋਂ ਵੱਡਾ ਕਾਰਨ ਇੰਡਿਸਪਲੇ ਫਿੰਗਰਪ੍ਰਿੰਟ ਸੈਂਸਰ ਦੀ ਘਾਟ ਹੈ। ਆਓ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਲਈਏ।


ਸਰਵੇਖਣ 5000 ਲੋਕਾਂ 'ਤੇ ਕੀਤਾ ਗਿਆ
SellCell ਵੱਲੋਂ ਕੀਤੇ ਗਏ ਇੱਕ ਸਰਵੇਖਣ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲਗਭਗ ਪੰਜ ਹਜ਼ਾਰ ਐਂਡਰਾਇਡ ਉਪਭੋਗਤਾਵਾਂ ਨੂੰ ਇਸ ਬਾਰੇ ਪੁੱਛਿਆ ਗਿਆ ਸੀ, ਉਨ੍ਹਾਂ ਵਿੱਚੋਂ ਲਗਭਗ 82 ਪ੍ਰਤੀਸ਼ਤ ਨੇ iPhone 13 ਵਿੱਚ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ। ਇਸ ਸਰਵੇਖਣ ਵਿੱਚ, ਸਿਰਫ 18 ਪ੍ਰਤੀਸ਼ਤ ਲੋਕਾਂ ਨੇ iPhone 13 ਖਰੀਦਣ ਦੀ ਇੱਛਾ ਪ੍ਰਗਟ ਕੀਤੀ ਹੈ। ਦੂਜੇ ਪਾਸੇ ਜੇਕਰ ਅਸੀਂ ਪਿਛਲੇ ਸਾਲ ਦੀ ਗੱਲ ਕਰੀਏ, ਸਾਲ 2020 ਵਿੱਚ 33 ਪ੍ਰਤੀਸ਼ਤ ਐਂਡਰਾਇਡ ਉਪਭੋਗਤਾ iPhone 12 ਖਰੀਦਣਾ ਚਾਹੁੰਦੇ ਸਨ।


ਇਹ ਮੁੱਖ ਕਾਰਨ ਹੈ
ਸਰਵੇਖਣ ਵਿੱਚ, ਜਦੋਂ ਇਨ੍ਹਾਂ ਉਪਭੋਗਤਾਵਾਂ ਨੂੰ iPhone 13 ਵਿੱਚ ਘੱਟ ਦਿਲਚਸਪੀ ਬਾਰੇ ਪੁੱਛਿਆ ਗਿਆ ਤਾਂ ਐਂਡਰਾਇਡ ਦੇ 32 ਪ੍ਰਤੀਸ਼ਤ ਉਪਭੋਗਤਾਵਾਂ ਨੇ ਕਿਹਾ ਕਿ ਕੰਪਨੀ iPhone 13 ਵਿੱਚ ਇਨ-ਡਿਸਪਲੇਅ ਫਿੰਗਰਪ੍ਰਿੰਟ ਰੀਡਰ ਨਹੀਂ ਦੇ ਰਹੀ ਹੈ ਤੇ ਇਹੀ ਕਾਰਨ ਹੈ ਕਿ ਉਪਭੋਗਤਾ ਇਸਨੂੰ ਖਰੀਦਣ ਲਈ ਉਤਸ਼ਾਹਿਤ ਨਹੀਂ ਹਨ। ਹਾਲਾਂਕਿ ਕੰਪਨੀ ਨੇ ਪਹਿਲਾਂ ਇਹ ਫੀਚਰ ਦੇਣ ਦੀ ਗੱਲ ਕੀਤੀ ਸੀ ਪਰ ਹੁਣ ਪਤਾ ਲੱਗਾ ਹੈ ਕਿ ਕੰਪਨੀ ਅਜਿਹਾ ਫੀਚਰ ਨਹੀਂ ਦੇ ਰਹੀ ਹੈ।


ਕੀਮਤ
iPhone 13 ਦੀ ਕੀਮਤ ਦੀ ਗੱਲ ਕਰੀਏ ਤਾਂ ਐਪਲ ਇਸ ਨੂੰ ਘੱਟ ਕੀਮਤ 'ਤੇ ਲਾਂਚ ਕਰੇਗਾ। ਰਿਪੋਰਟਾਂ ਦੇ ਅਨੁਸਾਰ, ਆਉਣ ਵਾਲੀ ਸੀਰੀਜ਼ ਦੀ ਕੀਮਤ iPhone 12 ਤੋਂ ਘੱਟ ਹੋਵੇਗੀ। iPhone 13 ਦੇ 4 GB  ਰੈਮ ਵੇਰੀਐਂਟ ਦੀ ਕੀਮਤ $ 973 ਯਾਨੀ ਲਗਪਗ 71,512 ਰੁਪਏ ਹੋਵੇਗੀ, ਜੋ ਕਿ iPhone 12 ਦੀ ਕੀਮਤ ਤੋਂ 3,000 ਰੁਪਏ ਤੋਂ ਘੱਟ ਹੋਵੇਗੀ। ਇਸ ਤੋਂ ਇਲਾਵਾ, ਤੁਸੀਂ iPhone 13 ਦੇ 128GB ਮਾਡਲ ਨੂੰ 1051 ਡਾਲਰ ਭਾਵ ਲਗਭਗ 77,254 ਰੁਪਏ ਵਿੱਚ ਖਰੀਦ ਸਕੋਗੇ। ਨਾਲ ਹੀ, 256GB ਵੇਰੀਐਂਟ ਦੀ ਕੀਮਤ $ 1174 ਯਾਨੀ 86,285 ਰੁਪਏ ਹੋ ਸਕਦੀ ਹੈ।

ਟਾਪ ਹੈਡਲਾਈਨ

Geyser Buying Tips : ਗੀਜ਼ਰ ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ 5 ਗੱਲਾਂ, ਨਹੀਂ ਤਾਂ ਬਿਜਲੀ ਬਿੱਲ ਤੇ ਹੋ ਸਕਦਾ ਹੈ ਵੱਡਾ ਨੁਕਸਾਨ!
Geyser Buying Tips : ਗੀਜ਼ਰ ਖਰੀਦਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ 5 ਗੱਲਾਂ, ਨਹੀਂ ਤਾਂ ਬਿਜਲੀ ਬਿੱਲ ਤੇ ਹੋ ਸਕਦਾ ਹੈ ਵੱਡਾ ਨੁਕਸਾਨ!
New Phone Launch: Xiaomi ਲਿਆ ਰਿਹਾ 1.7 ਲੱਖ ਦਾ ਤਕੜਾ ਫੋਨ, 200MP ਕੈਮਰੇ ਦੇ ਨਾਲ ਮਿਲਣਗੇ ਆਹ ਫੀਚਰਸ
New Phone Launch: Xiaomi ਲਿਆ ਰਿਹਾ 1.7 ਲੱਖ ਦਾ ਤਕੜਾ ਫੋਨ, 200MP ਕੈਮਰੇ ਦੇ ਨਾਲ ਮਿਲਣਗੇ ਆਹ ਫੀਚਰਸ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
BSNL ਦੇ ਨਵੇਂ Voice Only Plans ਲਾਂਚ, ਹੁਣ ਬਿਨਾਂ ਇੰਟਰਨੈੱਟ ਡਾਟਾ ਦੇ ਕਰਵਾਓ ਰੀਚਾਰਜ, ਜਾਣੋ ਕੀਮਤਾਂ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget