ਪੜਚੋਲ ਕਰੋ

skoda ਕਾਰਾਂ 'ਤੇ ਵੱਡੀ ਛੋਟ ਤੇ ਖ਼ਾਸ ਆਫਰ

ਜੇਕਰ ਤੁਸੀਂ ਸਕੋਡਾ ਕੰਪਨੀ ਦੀ ਕਾਰ ਖਰੀਦਣ ਦਾ ਮਨ ਬਣਾ ਰਹੇ ਹੋ ਤਾਂ ਇਹ ਜਾਣਕਾਰੀ ਤੁਹਾਡੇ ਕੰਮ ਦੀ ਹੋ ਸਕਦੀ ਹੈ। ਮਾਰਚ ਮਹੀਨੇ ਵਿੱਚ ਕਾਰਾਂ ਦੀ ਵਿਕਰੀ ਨੂੰ ਵਧਾਉਣ ਲਈ ਸਕੋਡਾ ਨੇ ਵੱਡੀਆਂ ਛੋਟਾਂ ਐਲਾਨੀਆਂ ਹੋਈਆਂ ਹਨ। ਇਸ ਵਿੱਚ ਮੁਫ਼ਤ ਬੀਮਾ, ਲਾਇਲਟੀ ਬੋਨਸ ਤੇ ਘੱਟ ਵਿਆਜ ਦਰ ਆਦਿ ਪ੍ਰਮੁੱਖ ਹਨ। ਸਕੋਡਾ ਦੀ ਸ਼ੁਰੂਆਤੀ ਕਾਰ ਰੈਪਿਡ 'ਤੇ ਕੰਪਨੀ ਛੇ ਫ਼ੀਸਦੀ ਵਿਆਜ਼ ਦਰ ਦੇ ਨਾਲ-ਨਾਲ ਪਹਿਲੇ ਸਾਲ ਬੀਮਾ ਅਤੇ ਵਧੀ ਹੋਈ ਵਾਰੰਟੀ ਮਿਲ ਰਹੀ ਹੈ। ਇਸ ਤੋਂ ਇਲਾਵਾ 25,000 ਰੁਪਏ ਦਾ ਲਾਇਲਟੀ ਬੋਨਸ ਵੀ ਦਿੱਤਾ ਜਾਵੇਗਾ। ਸਕੋਡਾ ਦੀ ਮਸ਼ਹੂਰ ਸਿਡਾਨ ਆਕਟਾਵੀਆ 'ਤੇ ਸਿਰਫ਼ 25,000 ਰੁਪਏ ਦਾ ਲਾਇਲਟੀ ਬੋਨਸ ਮਿਲ ਰਿਹਾ ਹੈ। ਹਾਲਾਂਕਿ 2018 ਮਾਡਲ ਕਾਰ 'ਤੇ ਡੀਲਰ ਤੋਂ ਚੰਗਾ ਆਫਰ ਮਿਲ ਸਕਦਾ ਹੈ। ਕੰਪਨੀ ਦੀਆਂ ਉਚੇਰੀਆਂ ਕਾਰਾਂ ਸੁਪਰਬ ਅਤੇ ਕੋਡੀਐਕ 'ਤੇ ਛੇ ਫ਼ੀਸਦ ਵਿਆਜ ਦਰ ਦੇ ਨਾਲ ਨਾਲ ਇੱਕ ਸਾਲ ਦਾ ਬੀਮਾ ਤੇ ਵਾਰੰਟੀ ਮਿਲ ਰਹੀ ਹੈ। ਇਸ ਤੋਂ ਇਲਾਵਾ 50,000 ਰੁਪਏ ਦਾ ਬੋਨਸ ਵੀ ਮਿਲ ਰਿਹਾ ਹੈ।

ਟਾਪ ਹੈਡਲਾਈਨ

Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Embed widget