ਪੜਚੋਲ ਕਰੋ

ਘਰਾਂ 'ਚ ਡੱਕੇ ਲੋਕਾਂ ਲਈ ਖੁਸ਼ਖਬਰੀ! ਹੁਣ ਇੰਝ ਮਿਟਣਗੀਆਂ ਦੂਰੀਆਂ

ਵੀਡੀਓ ਕਾਲਾਂ ਲਈ ਦਿੱਗਜ਼ ਮੰਨੇ ਜਾਂਦੇ ਸਕਾਈਪ ਨੇ ਆਪਣੇ ਆਪ ਨੂੰ ਅਪਡੇਟ ਕੀਤਾ ਹੈ। ਇਸ ਅਪਡੇਟ ਤੋਂ ਬਾਅਦ ਮੀਟ ਨਾਓ ਫੀਚਰ ਹੁਣ ਸਕਾਈਪ 'ਤੇ ਉਪਲਬਧ ਹੈ। ਇਸ ਵਿਸ਼ੇਸ਼ਤਾ ਦੇ ਨਾਲ ਤੁਸੀਂ ਹੁਣ ਸਾਈਨ ਅਪ ਕੀਤੇ ਬਿਨਾਂ ਸਕਾਈਪ ਕਾਲ ਦਾ ਹਿੱਸਾ ਹੋ ਸਕਦੇ ਹੋ। ਇਸ ਫੀਚਰ ਦੇ ਲਾਂਚ ਹੋਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਜ਼ੂਮ ਐਪ ਦਾ ਸਖਤ ਮੁਕਾਬਲਾ ਹੋਏਗਾ।

ਨਵੀਂ ਦਿੱਲੀ: ਵੀਡੀਓ ਕਾਲਾਂ ਲਈ ਦਿੱਗਜ਼ ਮੰਨੇ ਜਾਂਦੇ ਸਕਾਈਪ ਨੇ ਆਪਣੇ ਆਪ ਨੂੰ ਅਪਡੇਟ ਕੀਤਾ ਹੈ। ਇਸ ਅਪਡੇਟ ਤੋਂ ਬਾਅਦ ਮੀਟ ਨਾਓ ਫੀਚਰ ਹੁਣ ਸਕਾਈਪ 'ਤੇ ਉਪਲਬਧ ਹੈ। ਇਸ ਵਿਸ਼ੇਸ਼ਤਾ ਦੇ ਨਾਲ ਤੁਸੀਂ ਹੁਣ ਸਾਈਨ ਅਪ ਕੀਤੇ ਬਿਨਾਂ ਸਕਾਈਪ ਕਾਲ ਦਾ ਹਿੱਸਾ ਹੋ ਸਕਦੇ ਹੋ। ਇਸ ਫੀਚਰ ਦੇ ਲਾਂਚ ਹੋਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਜ਼ੂਮ ਐਪ ਦਾ ਸਖਤ ਮੁਕਾਬਲਾ ਹੋਏਗਾ।
ਗੌਰਤਲਬ ਹੈ ਕਿ ਭਾਰਤ ਦੇ ਨਾਲ-ਨਾਲ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚ ਲੌਕਡਾਊਨ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿੱਚ ਲੋਕ ਘਰਾਂ ਤੋਂ ਕੰਮ ਕਰ ਰਹੇ ਹਨ। ਇਸ ਦੌਰਾਨ ਘਰ ਤੋਂ ਕੰਮ ਕਰ ਰਹੇ ਲੋਕਾਂ ਵਿੱਚ ਜ਼ੂਮ ਬਹੁਤ ਜ਼ਿਆਦਾ ਪਹੁੰਚ ਬਣਾ ਚੁੱਕਿਆ ਸੀ ਪਰ ਤਾਜ਼ਾ ਖਬਰਾਂ ਅਨੁਸਾਰ, ਜ਼ੂਮ ਐਪ ਨਾਲ ਡਾਟਾ ਲੀਕ ਹੋਣ ਵਰਗਾ ਵਿਵਾਦ ਜੁੜ ਗਿਆ। ਇਸ ਤੋਂ ਬਾਅਦ ਹੀ ਸਕਾਈਪ ਨੇ ਮੀਟ ਨਾਓ ਫੀਚਰ ਜਾਰੀ ਕੀਤਾ ਹੈ। ਉਮੀਦ ਹੈ ਕਿ ਲੋਕ ਇਸ ਨੂੰ ਪਸੰਦ ਕਰਨਗੇ।
ਜਾਣੋਂ Meet Now ‘ਚ ਕੀ ਹੈ ਖਾਸ?
ਮੀਟ ਨਾਓ ਸਕਾਈਪ ਦੀ ਇਕ ਅਜਿਹੀ ਵਿਸ਼ੇਸ਼ਤਾ ਹੈ ਜੋ ਤੁਹਾਨੂੰ ਸਾਈਨ ਅਪ ਕੀਤੇ ਬਿਨਾਂ ਵੀਡੀਓ ਕਾਲ ਦਾ ਹਿੱਸਾ ਬਣਨ ਦਿੰਦੀ ਹੈ। ਇਸ ਲਈ ਇੱਕ ਸਕਾਈਪ ਯੂਜ਼ਰ ਨੂੰ ਮੀਟ ਨਾਓ ਦੀ ਵਰਤੋਂ ਕਰਨੀ ਪਏਗੀ। ਇਸ ਤੋਂ ਬਾਅਦ ਮੀਟ ਨਾਓ ਵਿੰਡੋ ਉਸ ਯੂਜ਼ਰ ਲਈ ਖੁੱਲ੍ਹੇਗੀ। ਤੁਸੀਂ ਇਸ ‘ਤੇ ਤਿਆਰ ਲਿੰਕ ਨੂੰ ਆਪਣੇ ਸਾਥੀ ਨਾਲ ਸਾਂਝਾ ਕਰ ਸਕਦੇ ਹੋ। ਇਸ ਲਿੰਕ ਦੇ ਜ਼ਰੀਏ, ਤੁਹਾਡੇ ਸਾਥੀ ਵੀਡੀਓ ਕਾਲ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget