ਪੜਚੋਲ ਕਰੋ

ਸਮਾਰਟਫੋਨ ਚਾਰਜ ਕਰਦੇ ਸਮੇਂ ਜੇਕਰ ਕਰਦੇ ਹੋ ਇਹ ਗਲਤੀ ਤਾਂ ਤੁਰੰਤ ਬਦਲੋ ਆਦਤ

ਸਮਾਰਟਫੋਨ ਦਾ ਸਭ ਤੋਂ ਜ਼ਰੂਰੀ ਹਿੱਸਾ ਬੈਟਰੀ ਹੁੰਦਾ ਹੈ। ਤਕਨਾਲੋਜੀ ਵਧਣ ਦੇ ਬਾਵਜੂਦ ਵੀ ਬੈਟਰੀ 'ਤੇ ਚਾਰਜਿੰਗ ਨਾਲ ਸਬੰਧਤ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਲਈ ਕੁਝ ਖਾਸ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਫੋਨ ਖਰਾਬ ਵੀ ਨਾ ਹੋਵੇ ਤੇ ਕੋਈ ਅਣਸੁਖਾਂਵੀ ਘਟਨਾ ਵੀ ਨਾ ਵਾਪਰੇ।

  ਸਮਾਰਟਫੋਨ ਅਜੋਕੇ ਯੁੱਗ 'ਚ ਹਰ ਇਕ ਦੀ ਲੋੜ ਬਣਦਾ ਜਾ ਰਿਹਾ ਹੈ। ਇਸ ਲਈ ਆਏ ਦਿਨ ਨਵੇਂ-ਨਵੇਂ ਫੀਚਰਸ ਵਾਲੇ ਸਮਾਰਟਫੋਨ ਬਜ਼ਾਰ 'ਚ ਆਉਂਦੇ ਰਹਿੰਦੇ ਹਨ। ਸਮਾਰਟਫੋਨ ਦਾ ਸਭ ਤੋਂ ਜ਼ਰੂਰੀ ਹਿੱਸਾ ਬੈਟਰੀ ਹੁੰਦਾ ਹੈ। ਤਕਨਾਲੋਜੀ ਵਧਣ ਦੇ ਬਾਵਜੂਦ ਵੀ ਬੈਟਰੀ 'ਤੇ ਚਾਰਜਿੰਗ ਨਾਲ ਸਬੰਧਤ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਲਈ ਕੁਝ ਖਾਸ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਫੋਨ ਖਰਾਬ ਵੀ ਨਾ ਹੋਵੇ ਤੇ ਕੋਈ ਅਣਸੁਖਾਂਵੀ ਘਟਨਾ ਵੀ ਨਾ ਵਾਪਰੇ। ਰਾਤ ਨੂੰ ਚਾਰਜਿੰਗ 'ਤੇ ਲਾਕੇ ਫੋਨ ਨਾ ਛੱਡੋ: ਕਈ ਲੋਕ ਰਾਤ ਨੂੰ ਫੋਨ ਚਾਰਜਿੰਗ 'ਤੇ ਲਾਕੇ ਰੱਖ ਦਿੰਦੇ ਹਨ। ਜੋ ਪੂਰੀ ਰਾਤ ਚਾਰਜਿੰਗ 'ਤੇ ਹੀ ਰਹਿੰਦਾ ਹੈ। ਇਸ ਤਰ੍ਹਾਂ ਨਾਲ ਫੋਨ ਓਵਰਚਾਰਜ ਹੋਕੇ ਬੈਟਰੀ ਫਟ ਸਕਦੀ ਹੈ। ਇਸ ਤੋਂ ਇਲਾਵਾ ਫੋਨ ਦੀ ਲਾਈਫ ਵੀ ਘਟਦੀ ਹੈ। ਓਰਿਜਨਲ ਚਾਰਜਰ ਦਾ ਕਰੋ ਇਸਤੇਮਾਲ: ਸਭ ਤੋਂ ਪਹਿਲਾਂ ਤਾਂ ਇਹ ਜਾਣਨਾ ਜ਼ਰੂਰੀ ਹੈ ਕਿ ਹਰ ਫੋਨ ਲਈ ਚਾਹੇ ਉਹ ਕਿਸੇ ਵੀ ਕੰਪਨੀ ਦਾ ਹੋਵੇ ਕੰਪਨੀਆਂ ਇਕ ਖਾਸ ਚਾਰਜਰ ਬਣਾਉਂਦੀਆਂ ਹਨ। ਕਈ ਵਾਰ ਲੋਕ ਫੋਨ ਨੂੰ ਓਰਿਜਨਲ ਚਾਰਜਰ ਦੀ ਬਜਾਇ ਕਿਸੇ ਵੀ ਚਾਰਜਰ ਨਾਲ ਫੋਨ ਚਾਰਜ ਕਰ ਲੈਂਦੇ ਹਨ। ਤੁਸੀਂ ਵੀ ਜੇਕਰ ਅਜਿਹਾ ਕਰਦੇ ਹੋ ਕਿਉਂਕਿ ਇਸ ਤੋਂ ਤਹਾਨੂੰ ਬੈਟਰੀ ਤੇ ਫੋਨ ਦੋਵੇਂ ਨੁਕਸਾਨ ਪਹੁੰਚਾ ਸਕਦੇ ਹਨ। ਪ੍ਰੋਟੈਕਟਿਵ ਕੇਸ ਕੱਢ ਕੇ ਫੋਨ ਚਾਰਜ ਕਰੋ: ਫੋਨ ਮਹਿੰਗੇ ਹੋਣਗੇ ਤਾਂ ਉਨ੍ਹਾਂ ਦੀ ਪ੍ਰੋਟੈਕਸ਼ਨ ਵੀ ਦਮਦਾਰ ਹੋਵੇਗੀ। ਹੋਣੀ ਵੀ ਚਾਹੀਦੀ ਹੈ। ਕਈ ਵਾਰ ਦੇਖਿਆ ਜਾਂਦਾ ਹੈ ਕਿ ਲੋਕ ਪ੍ਰੋਟੈਕਟਿਵ ਕੇਸ ਦੇ ਨਾਲ ਹੀ ਫੋਨ ਚਾਰਜਿੰਗ 'ਚ ਲਾ ਦਿੰਦੇ ਹਨ। ਜੇਕਰ ਤੁਸੀਂ ਕੇਸ ਦੇ ਨਾਲ ਫੋਨ ਚਾਰਜਿੰਗ 'ਤੇ ਲਾਉਂਗੇ ਤਾਂ ਬੈਟਰੀ ਗਰਮ ਹੋਣ ਦੀ ਸਮੱਸਿਆ ਵੀ ਆ ਸਕਦੀ ਹੈ। ਇਸ ਲਈ ਪ੍ਰੋਟੈਕਟਿਵ ਉਤਾਰ ਕੇ ਫੋਨ ਚਾਰਜ ਕਰੋ। ਪਾਵਰ ਬੈਂਕ ਨਾਲ ਚਾਰਜ ਕਰਦੇ ਸਮੇਂ ਫੋਨ ਨਾ ਵਰਤੋਂ: ਕਈ ਵਾਰ ਘੱਟ ਸਮਾਂ ਹੋਣ ਦੇ ਚੱਲਦਿਆਂ ਫੋਨ ਚਾਰਜ ਕਰਨ ਲਈ ਪਾਵਰ ਬੈਂਕ ਦਾ ਇਸਤੇਮਾਲ ਕਰਦੇ ਹਨ ਅਤੇ ਚਾਰਜਿੰਗ ਦੌਰਾਨ ਵੀ ਲੋਕ ਫੋਨ ਇਸਤੇਮਾਲ ਕਰਦੇ ਰਹਿੰਦੇ ਹਨ। ਇਸ ਸਮਾਰਟਫੋਨ ਦੀ ਪਰਫੌਰਮੈਂਸ ਬੈਟਰੀ ਡਿਸਪਲੇਅ ਨੂੰ ਇਕੱਠਿਆ ਨੁਕਸਾਨ ਪਹੁੰਚਦਾ ਹੈ। IPL 2020: 13ਵਾਂ ਸੀਜ਼ਨ ਅੱਜ ਤੋਂ ਸ਼ੁਰੂ, ਇਨ੍ਹਾਂ ਦੋ ਟੀਮਾਂ ਵਿਚਾਲੇ ਹੋਵੇਗਾ ਪਹਿਲਾ ਮੈਚ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
Embed widget